ਗੈਂਗਸਟਰ ਅਰਸ਼ ਡਾਲਾ ਦਾ ਸਾਥੀ ਅੰਮ੍ਰਿਤਪਾਲ ਫਿਲੀਪੀਂਸ ਤੋਂ ਡਿਪੋਰਟ, ਭਾਰਤ ਲਿਆਂਦਾ
ਨਵੀਂ ਦਿੱਲੀ। ਵਿਦੇਸ਼ ਬੈਠੇ ਖ਼ਤਰਨਾਕ ਗੈਂਗਸਟਰ ਅਰਸ਼ ਡਾਲਾ ਅਤੇ ਕੈਨੇਡਾ ਵਿੱਚ ਮੌਜ਼ੂਦ ਗੈਂਗਸਟਰ ਦੂਨੀ ਦੇ ਕਰੀਬੀ ਗੈਂਗਸਟਰ ਅੰਮਿ੍ਰਤਪਾਲ ਨੂੰ ਫਿਲੀਪੀਂਸ ਵਿੱਚ ਗਿ੍ਰਫ਼ਤਾਰ ਕਰਨ ਤੋਂ ਬਾਅਦ ਡਿਪੋਰਟ ਕਰਵਾ ਕੇ ਭਾਰਤ ਲਿਆਂਦਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਗੈਂਗਸਟਰ ਅੰਮਿ੍ਰਤਪਾਲ ਖਾਲਿਸਤਾਨ ਟਾਈਗਰ ਫੋਰਸ ਨਾਲ ਜੁ...
ਛੋਟੇ ਨੇ ਵੱਡੇ ਭਰਾ ਨੂੰ ਬੇਰਹਿਮੀ ਨਾਲ ਵੱਢਿਆ, ਮੌਤ
ਮੋਗਾ (ਵਿੱਕੀ ਕੁਮਾਰ)। ਮੋਗਾ ਦੇ ਕਸਬਾ ਧਰਮਕੋਟ ਦੇ ਪਿੰਡ ਲੋਹਗੜ੍ਹ ’ਚ ਛੋਟੇ ਭਰਾ ਨੇ ਆਪਣੇ ਵੱਡੇ ਭਰਾ ਦਾ ਬੇਰਹਿਮੀ ਨਾਲ ਤਲਵਾਰਾਂ ਮਾਰਕੇ ਕਤਲ (Murder) ਕੀਤਾ ਗਿਆ ਜੋ ਕਿ ਮਿ੍ਰਤਕ ਨੌਜਵਾਨ ਨਸ਼ੇ ਕਰਨ ਦਾ ਆਦੀ ਸੀ ਅਤੇ ਅਕਸਰ ਹੀ ਉਹ ਆਪਣੀ ਮਾਂ ਦੇ ਨਾਲ ਕੁਟ ਮਾਰ ਕਰਦਾ ਰਹਿੰਦਾ ਸੀ। ਜਾਣਕਾਰੀ ਅਨੁਸਾਰ ਮਿ੍ਰਤਕ...
ਨਜਾਇਜ਼ ਕਬਜਿਆਂ ਸਬੰਧੀ ਮੁੱਖ ਮੰਤਰੀ ਨੇ ਦਿੱਤੀ ਚੇਤਾਵਨੀ
31 ਮਈ ਤੱਕ ਦਾ ਦਿੱਤਾ ਅਲਟੀਮੇਟਮ | Chief Minister
ਚੰਡੀਗੜ੍ਹ (ਅਸ਼ਵਨੀ ਚਾਵਲਾ)। ਸੱਤਾ ’ਚ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸ ਦੌਰਾਨ ਸਰਕਾਰੀ ਜ਼ਮੀਨ ਤੋਂ ਕਬਜ਼ੇ ਛੁਡਵਾਉਣ ਦਾ ਕੰਮ ਸਭ ਤੋਂ ਵੱਧ ਤੇਜ਼ੀ ਨਾਲ ਕੀਤਾ ਗਿਆ। ਹੁਣ ਤਾਜ਼ਾ ਅਪਡੇਟ ਸਾਹਮਣੇ ਆਇਆ ਹੈ। ਜਿਸ ਵਿੱ...
ਨਹਿਰਾਂ ਦੀਆਂ ਪਟੜੀਆਂ ਸਬੰਧੀ ਸਿੰਚਾਈ ਵਿਭਾਗ ਵੱਲੋਂ ਨਵੀਂ ਚੇਤਾਵਨੀ ਜਾਰੀ, ਪੜ੍ਹੋ
ਫਾਜਿ਼ਲਕਾ (ਰਜਨੀਸ਼ ਰਵੀ)। ਵਾਰ-ਵਾਰ ਨਹਿਰਾ ਦੇ ਟੁਟਣ ਦੇ ਚੱਲਦਿਆ ਨਹਿਰ ਡਵੀਜਨ ਅਬੋਹਰ ਦੇ ਕਾਰਜਕਾਰੀ ਇੰਜਨੀਅਰ ਸੁਖਜੀਤ ਸਿੰਘ ਨੇ ਆਪ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਨਹਿਰਾਂ ਦੀਆਂ ਪਟੜੀਆਂ ਨੂੰ ਨੁਕਸਾਨ ਨਾ ਪਹੁੰਚਾਇਆ ਜਾਵੇ ਅਤੇ ਨਾ ਹੀ ਕੋਈ ਨਜਾਇਜ ਕਬਜਾ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਆਮ ਵੇਖਣ ਵਿਚ ਆਇ...
ਖਾਲੀ ਪਲਾਟ ’ਚੋਂ ਮਿਲੀ ਲਾਸ਼ ਦੇ ਮਾਮਲੇ ’ਚ ਪੁਲਿਸ ਵੱਲੋਂ 7 ਵਿਰੁੱਧ ਮਾਮਲਾ ਦਰਜ਼
ਲੁਧਿਆਣਾ (ਸੱਚ ਕਹੂੰ ਨਿਊਜ਼)। ਲੰਘੇ ਕੱਲ ਧਾਂਦਰਾ ਰੋਡ ਤੋਂ ਮਿਲੀ ਇੱਕ ਨੌਜਵਾਨ ਦੀ ਲਾਸ਼ ਦੇ ਮਾਮਲੇ ’ਚ ਪੁਲਿਸ (Police) ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ 7 ਜਣਿਆਂ ਵਿਰੁੱਧ ਮਾਮਲਾ ਦਰਜ਼ ਕੀਤਾ ਹੈ। ਪਰਿਵਾਰਕ ਮੈਂਬਰਾਂ ਨੂੰ ਸ਼ੱਕ ਹੈ ਕਿ ਉਨਾਂ ਦੇ ਪੁੱਤਰ ਨੂੰ ਉਸਦੇ ਸਾਥੀਆਂ ਨੇ ਹੀ ਕੋਈ ਨਸ਼ੀਲੀ ਚੀਜ ਪਿਲਾ...
ਖੁਸ਼ਖਬਰੀ : ਸਕੂਲਾਂ ’ਚ ਛੁੱਟੀਆਂ ਦਾ ਐਲਾਨ, ਐਨੇ ਦਿਨ ਬੰਦ ਰਹਿਣਗੇ ਸਕੂਲ
ਵਧਦੀ ਗਰਮੀ ਨੇ ਬੱਚੇ ਕੀਤੇ ਪ੍ਰੇਸ਼ਾਨ | Haryana Summer vacation
ਹਿਸਾਰ (ਸੰਦੀਪ ਸ਼ੀਂਹਮਾਰ)। ਜਿਵੇਂ-ਜਿਵੇਂ ਗਰਮੀ ਵਧ ਰਹੀ ਹੈ, ਹਰਿਆਣਾ ਦੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ (Haryana Summer vacation) ਦੀ ਮੰਗ ਵੀ ਵੱਧ ਰਹੀ ਹੈ। ਮਾਪਿਆਂ ਦੀ ਇਸ ਮੰਗ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ 1 ਜੂਨ ਤ...
ਦਰਿੰਦਗੀ: ਜ਼ਹਿਰ ਮਿਲੇ ਲੱਡੂ ਖਾਣ ਨਾਲ ਅੱਧੀ ਦਰਜ਼ਨ ਦੇ ਕਰੀਬ ਕੁੱਤਿਆਂ ਦੀ ਮੌਤ
ਪੁਲਿਸ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲਣ ’ਚ ਜੁਟੀ | Khanna News
ਖੰਨਾ/ਲੁਧਿਆਣਾ (ਸੱਚ ਕਹੂੰ ਨਿਊਜ਼)। ਜ਼ਿਲਾ ਖੰਨਾ (Khanna News) ’ਚ ਮਨੁੱਖ ਦੀ ਬੇਜ਼ੁਬਾਨ ਜਾਨਵਰਾਂ ਪ੍ਰਤੀ ਦਰਿੰਦਗੀ ਸਾਹਮਣੇ ਆਈ ਹੈ। ਜਿੱਥੇ ਕਿਸੇ ਸਰਾਰਤੀ ਅਨਸਰ ਨੇ ਲੱਡੂ ’ਚ ਜ਼ਹਿਰ ਮਿਲਾ ਕੇ ਕੁੱਤਿਆਂ ਨੂੰ ਖੁਆ ਦਿੱਤੇ,...
ਇੱਕ ਕਰੋੜ 49 ਲੱਖ ਭੁੱਖੇ ਢਿੱਡ ਕਰ ਰਹੇ ਹਨ ਰਾਸ਼ਨ ਦਾ ਇੰਤਜ਼ਾਰ, ਡੇਢ ਮਹੀਨੇ ਤੋਂ ਰਾਸ਼ਨ ਨਹੀਂ ਵੰਡ ਰਹੀ ਸਰਕਾਰ!
ਅਧਿਕਾਰੀਆਂ ਦਾ ਗਜ਼ਬ ਜੁਆਬ, ਵੇਚ ਨਾ ਦੇਣ ਰਾਸ਼ਨ ਤਾਂ ਹੀ ਸ਼ੁਰੂ ਨਹੀਂ ਕੀਤਾ ਵੰਡ ਪ੍ਰੋਗਰਾਮ | Ghar Ghar Ration Yojana
ਪੰਜਾਬ ਵਿੱਚ ਹਰ ਵਿਅਕਤੀ ਨੂੰ ਮਿਲਦਾ ਐ 5 ਕਿੱਲੋ ਕਣਕ, 6 ਮਹੀਨੇ ਦੀ ਇਕੱਠੀ ਹੁੰਦੀ ਐ ਵੰਡ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਵਿੱਚ ਇੱਕ ਕਰੋੜ 49 ਲੱਖ 58 ਹਜ਼ਾਰ ਨੌਂ ਸੌਂ ...
ਹਨੂੰਮਾਨਗੜ੍ਹ ’ਚ ਇਸ ਦਿਨ ਹੋਵੇਗਾ ‘ਸਤਿਸੰਗ ਭੰਡਾਰਾ’
ਮਾਨਵਤਾ ਭਲਾਈ ਕਾਰਜਾਂ ਨੂੰ ਰਹੇਗਾ ਸਮਰਪਿਤ | Satsang Bhandara
ਨਵੀਂ ਝੋਨਾ ਮੰਡੀ ਹਨੂੰਮਾਨਗੜ੍ਹ ਟਾਊਨ ’ਚ ਹੋਵੇਗੀ ਨਾਮ ਚਰਚਾ
ਹਨੂੰਮਾਨਗੜ੍ਹ (ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ 21 ਮਈ ਦਿਨ ਐਤਵਾਰ ਨੂੰ ਹਨੂੰਮਾਨਗੜ੍ਹ ਟਾਊਨ ਦੀ ਨਵੀਂ ਝੋਨਾ ਮੰਡੀ ਵਿਖੇ ਮਈ ਮਹੀਨੇ ਦਾ ‘ਸਤਿਸੰਗ ...
ਕਿਸਾਨਾਂ ਵੱਲੋਂ ਪੰਜਾਬ ਭਰ ’ਚ ਰੇਲ ਚੱਕਾ ਜਾਮ ਕਰਨ ਪਿੱਛੋਂ ਜ਼ਮੀਨਾਂ ’ਤੇ ਧੱਕੇ ਨਾਲ ਕਬਜ਼ੇ ਲੈਣ ਤੋਂ ਪਿੱਛੇ ਮੁੜੀ ਮਾਨ ਸਰਕਾਰ
ਅੰਮ੍ਰਿਤਸਰ (ਰਾਜਨ ਮਾਨ)। ਭਾਰਤ ਮਾਲਾ ਪ੍ਰੋਜੇਕਟ ਵਾਸਤੇ ਜਮੀਨਾਂ ਐਕੁਆਇਰ ਕਰਨ ਲਈ ਗੁਰਦਾਸਪੁਰ ਵਿਖੇ ਪੁਲਿਸ ਬਲ ਦੀ ਵਰਤੋਂ ਕਰਕੇ ਤਸ਼ੱਦਦ ਕਰਨ ਅਤੇ ਕਿਸਾਨਾਂ ਮਜਦੂਰਾਂ ਨੂੰ ਜੇਲ੍ਹਾਂ ਚ ਡੱਕਣ, ਮਾਵਾਂ-ਭੈਣਾਂ ਤੇ ਬਜ਼ੁਰਗਾਂ ਦੀ ਕੁੱਟ ਮਾਰ ਕਰਕੇ ਕਬਜ਼ਾ ਲੈਣ ਖਿਲਾਫ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸੱਤ...