ਰਾਜਸਥਾਨ, ਪੰਜਾਬ, ਹਰਿਆਣਾ ਸਮੇਤ ਉੱਤਰੀ ਭਾਰਤ ’ਚ ਤੂਫਾਨ ਨੇ ਧਾਰਿਆ ਭਿਆਨਕ ਰੂਪ, ਦੇਖੋ ਤਬਾਹੀ ਦਾ ਮੰਜਰ
ਸਰਸਾ (ਭਗਤ ਸਿੰਘ)। ਮੌਸਮ ਵਿਭਾਗ ਦੇ ਅਲਰਟ ਮੁਤਾਬਕ ਬੁੱਧਵਾਰ ਦੇਰ ਰਾਤ ਤੇਜ ਹਵਾਵਾਂ (Heavy Storm) ਨੇ ਪੂਰੇ ਉੱਤਰ ਭਾਰਤ ’ਚ ਤਬਾਹੀ ਮਚਾਈ, ਜਿਸ ਕਾਰਨ ਇਸ ਤੂਫਾਨ ਨੇ ਪੰਜਾਬ, ਹਰਿਆਣਾ, ਰਾਜਸਥਾਨ ਸਮੇਤ ਕਈ ਸੂਬਿਆਂ ’ਚ ਭਾਰੀ ਤਬਾਹੀ ਮਚਾਈ ਹੈ। ਇਸ ਤੂਫਾਨ ਨੇ ਸਭ ਤੋਂ ਵੱਧ ਨੁਕਸਾਨ ਜੰਗਲਾਤ ਵਿਭਾਗ ਅਤੇ ਬਿਜਲ...
ਅਬੋਹਰ ਵਿੱਚ ਕਬਾੜੀਆ ਦੀ ਦੁਕਾਨ ਅੱਗ ਲੱਗਣ ਨਾਲ ਭਾਰੀ ਨੁਕਸਾਨ
ਫਾਜ਼ਿਲਕਾ (ਰਜਨੀਸ਼ ਰਵੀ)। ਜ਼ਿਲ੍ਹਾ ਫਾਜ਼ਿਲਕਾ ਦੇ ਅਬੋਹਰ (Abohar News) ਵਿਖੇ ਬੁੱਧਵਾਰ ਰਾਤ ਨੂੰ ਇੱਕ ਕਬਾੜੀ ਦੀ ਦੁਕਾਨ ਨੂੰ ਅੱਗ ਲੱਗਣ ਨਾਲ ਭਾਰੀ ਨੁਕਸਾਨ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਅੱਗ ਇੰਨੀ ਭਿਆਨਕ ਸੀ ਕਿ ਇਸ ਤੇ ਕਾਬੂ ਪਾਉਣ ਲਈ ਨਾਲ ਲੱਗਦੇ ਸ਼ਹਿਰ ਫਾਜ਼ਿਲਕਾ ਮਲੋਟ ਤੋਂ ਵੀ ਫਾਇਰ ਬਿਰਗੇਡ...
ਤੂਫ਼ਾਨ ਦੀ ਤਬਾਹੀ ਦਾ ਦੇਖੋ ਮੰਜਰ, ਕਿੰਨਾ ਹੋਇਆ ਨੁਕਸਾਨ, ਰੇਲ ਆਵਾਜਾਈ ਪ੍ਰਭਾਵਿਤ
ਜੈਪੁਰ। ਬੀਤੀ ਰਾਤ ਪੂਰੇ ਉੱਤਰ ਭਾਰਤ ਵਿੱਚ ਤੂਫ਼ਾਨ (Heavy Storm) ਨੇ ਤਬਾਹੀ ਮਚਾਈ ਹੈ। ਪੰਜਾਬ, ਹਰਿਆਣਾ, ਰਾਜਸਥਾਨ ਵਿੱਚ ਭਾਰੀ ਨੁਕਸਾਨ ਦੀਆਂ ਖ਼ਬਰਾਂ ਆ ਰਹੀਆਂ ਹਨ। ਇਸ ਦਰਮਿਆਨ ਰਾਜਸਥਾਨ ’ਚ ਕੁਦਰਤ ਦੀ ਤਬਾਹੀ ਦਾ ਮੰਜਰ ਦੇਖਣ ਵਾਲਾ ਹਰ ਕੋਈ ਦੰਗ ਰਹਿ ਗਿਆ। ਬੁੱਧਵਾਰ ਨੂੰ ਆਏ ਤੇਜ਼ ਤੂਫ਼ਾਨ ’ਚ ਭਿਆਨਕ ਤਬਾਹੀ...
ਦੋ ਪਿੰਡਾਂ ’ਚ ਖੂਨੀ ਝੜਪਾਂ, 30 ਦੀ ਮੌਤ, ਘਰਾਂ ’ਚ ਪਸਰਿਆ ਸੋਗ
ਅਬੂਜਾ (ਏਜੰਸੀ)। ਨਾਈਜੀਰੀਅਨ ਪੁਲਿਸ ਨੇ ਪੁਸ਼ਟੀ ਕੀਤੀ ਹੈ ਕਿ ਦੇਸ਼ ਦੇ ਕੇਂਦਰੀ ਖੇਤਰ ਵਿੱਚ ਪਠਾਰ ਰਾਜ ਵਿੱਚ ਦੋ ਪਿੰਡਾਂ ਉੱਤੇ ਹਾਲ ਹੀ ਵਿੱਚ ਹੋਏ ਮਾਰੂ ਹਮਲਿਆਂ ਵਿੱਚ 30 ਸਥਾਨਕ ਲੋਕ ਮਾਰੇ ਗਏ ਹਨ। ਪਠਾਰ ਵਿੱਚ ਪੁਲਿਸ ਦੇ ਬੁਲਾਰੇ ਅਲਫ੍ਰੇਡ ਅਲਾਬੋ ਨੇ ਇੱਕ ਬਿਆਨ ਵਿੱਚ ਕਿਹਾ ਕਿ ਹਮਲਿਆਂ ਦੇ ਸਬੰਧ ਵਿੱਚ ਹੁਣ...
ਦੇਰ ਰਾਤ ਆਏ ਤੇਜ਼ ਤੂਫਾਨ ਨੇ ਦਰੱਖਤ ਜੜੋਂ ਪੁੱਟੇ, ਬਿਜਲੀ ਦੇ ਖੰਭੇ ਤੋੜੇ
ਚਾਦਰਾਂ ਵਾਲੇ ਸੈਡਾ ਨੂੰ ਹੋਇਆ ਕਾਫ਼ੀ ਨੁਕਸਾਨ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਬੀਤੀ ਅੱਧੀ ਰਾਤ ਆਏ ਤੇਜ਼ ਤੂਫਾਨ ਕਾਰਨ ਦਰੱਖਤਾਂ ਖੰਭਿਆਂ ਅਤੇ ਝੂੱਗੀ-ਝੌਂਪੜੀਆਂ ਨੂੰ ਨੁਕਸਾਨ ਪੁੱਜਿਆ ਹੈ। ਤੁਫਾਨ ਇੰਨਾ ਜਬਰਦਸਤ ਸੀ ਕਿ ਘਰ ਵੀ ਸੁਰੱਖਿਅਤ ਮਹਿਸੂਸ ਨਹੀਂ ਹੋ ਰਹੇ ਸਨ। ਤੁਫਾਨ ਦਾ ਅੰਦਾਜ਼ਾ ਇਸ ਗੱਲ ਤੋਂ ਹੀ ਲ...
ਇਮਾਨਦਾਰੀ ਕਾਮਯਾਬੀ ਲਈ ਜ਼ਰੂਰੀ
ਇਮਾਨਦਾਰੀ ਕਾਮਯਾਬੀ ਲਈ ਜ਼ਰੂਰੀ | Success
ਫ਼ਿਲਮ ਅਭਿਨੇਤਾ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਦਾ ਮਾਮਲਾ ਇੱਕ ਵਾਰ ਫ਼ਿਰ ਚਰਚਾ ’ਚ ਆ ਗਿਆ ਹੈ। ਮਾਮਲੇ ਦੀ ਜਾਂਚ ਕਰ ਰਹੇ ਸਾਬਕਾ ਐਨਸੀਬੀ ਅਧਿਕਾਰੀ ਸਮੀਰ ਵਾਨਖੇੜੇ ’ਤੇ ਦੋਸ਼ ਲੱਗਾ ਹੈ ਕਿ ਉਸ ਨੂੰ ਕੇਸ ’ਚੋਂ ਕੱਢਣ ਲਈ ਅਧਿਕਾਰੀ ਨੇ 25 ਕਰੋੜ ਰੁਪਏ ਮੰਗੇ ਸਨ। ਮ...
ਕੈਨੇਡਾ ‘ਚ ਸੜਕ ਹਾਦਸੇ ਦੌਰਾਨ ਸੰਗਰੂਰ ਤੇ ਸੁਨਾਮ ਦੇ ਦੋ ਨੌਜਵਾਨਾਂ ਦੀ ਹੋਈ ਮੌਤ
ਸੰਗਰੂਰ (ਗੁਰਪ੍ਰੀਤ ਸਿੰਘ)। ਕੈਨੇਡਾ ਵਿਚ ਵਾਪਰੇ ਸੜਕ ਹਾਦਸੇ ਵਿਚ ਜ਼ਿਲ੍ਹਾ ਸੰਗਰੂਰ (Sangrur News) ਦੇ ਦੋ ਨੌਜਵਾਨਾਂ ਦੀ ਮੌਤ ਹੋਣ ਬਾਰੇ ਪਤਾ ਲੱਗਿਆ ਹੈ। ਜਾਣਕਾਰੀ ਮੁਤਾਬਿਕ ਸੰਗਰੂਰ ਦਾ 22 ਸਾਲਾ ਨੌਜਵਾਨ ਸਚਿਨ ਜੋ ਤਕਰੀਬਨ ਡੇਢ ਸਾਲ ਪਹਿਲਾਂ ਆਪਣੇ ਮਾਂ-ਪਿਓ, ਭੈਣ-ਭਰਾ ਨੂੰ ਛੱਡ ਕੇ ਕੈਨੇਡਾ ਗਿਆ ਸੀ। ਉਸ...
ਮੁੱਖ ਮੰਤਰੀ ਮਾਨ ਕੈਬਨਿਟ ਮੀਟਿੰਗ ਤੋਂ ਬਾਅਦ ਹੋਏ ਲਾਈਵ, ਕਰ ਦਿੱਤੇ ਕਈ ਐਲਾਨ
95 ਕਰੋੜ 16 ਲੱਖ ਰੁਪਏ ਜਲੰਧਰ ਸ਼ਹਿਰ ਦੇ ਵਿਕਾਸ ਲਈ ਜਾਰੀ | Cabinet meeting
ਜਲੰਧਰ। ਪੰਜਾਬ ਕੈਬਨਿਟ ਦੀ ਮੀਟਿੰਗ (Cabinet meeting) ਅੱਜ ਜਲੰਧਰ ਵਿਖੇ ਹੋਈ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਲਾਈਵ ਆ ਕੇ ਲਏ ਗਏ ਫੈਸਲਿਆਂ ਬਾਰੇ ਦੱਸਿਆ। ਉਨ੍ਹਾਂ ਦੱਸਿਆ ਕਿ ਆਬਕਾਰੀ ਵਿਭਾਗ ਵਿੱਚ 18 ਅਸ...
ਪੁਲਿਸ ਵੱਲੋਂ ਦੋ ਕਿੱਲੋ ਹੈਰੋਇਨ ਤੇ ਪਿਸਟਲ ਬਰਾਮਦ
ਜਲਾਲਾਬਾਦ (ਰਜਨੀਸ਼ ਰਵੀ)। ਥਾਣਾ ਸਦਰ ਪੁਲਿਸ (Punjab Police) ਵੱਲੋਂ ਸੂਚਨਾ ਦੇ ਅਧਾਰ ’ਤੇ ਕਾਰਵਾਈ ਕਰਦੇ ਹੋਏ ਹੈਰੋਇਨ ਅਤੇ ਇੱਕ ਪਿਸਟਲ ਬਰਾਮਦ ਕੀਤਾ ਹੈ। ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਮੁਖਬਰ ਵੱਲੋਂ ਥਾਣਾ ਸਦਰ ਦੇ ਐੱਸਐੱਚਓ ਸਬ-ਇੰਸਪੈਕਟਰ ਗੁਰਵਿੰਦਰ ਕੁਮਾਰ ਨੂੰ ਸੂਚਿਤ ਕੀਤਾ ਗਿਆ ਕਿ ਪਿੰਡ ਭੰਬਾ...
ਮੁੱਖ ਮੰਤਰੀ ਮਾਨ ਨੇ ਪੂਰਾ ਕੀਤਾ ਇੱਕ ਹੋਰ ਵਾਅਦਾ, ਜਲੰਧਰ ਫੇਰੀ ਦੌਰਾਨ ਹੋਵੇਗਾ ਇਹ ਕੰਮ
ਜਲੰਧਰ। ਮੁੱਖ ਮੰਤਰੀ ਭਗਵੰਤ ਮਾਨ (Chief Minister Mann) ਨੇ ਜਲੰਧਰ ਲੋਕ ਸਭਾ ਜਿਮਨੀ ਚੋਣਾਂ ਦੌਰਾਨ ਲੋਕਾਂ ਨੂੰ ਕੀਤਾ ਇੱਕ ਹੋਰ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਨੇ ਆਦਮਪੁਰ ਵਾਲੀ ਸੜਕ ਬਣਾਉਣ ਦਾ ਕੰਮ ਸ਼ੁਰੂ ਕਰਨ ਦੀ ਗੱਲ ਕਹੀ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਕਿਹਾ ਹੈ ਕਿ ਜਲੰਧਰ ਚੋਣ ਪ੍ਰਚਾਰ ਦੌਰ...