ਲੁਟੇਰਿਆਂ ਨੇ ਦੁਕਾਨਦਾਰ ਤੋਂ ਲੁੱਟੇ 7700 ਰੁਪਏ
(ਨੈਨਸੀ ਇੰਸਾਂ) ਲਹਿਰਾਗਾਗਾ। ਲਹਿਰਾਗਾਗਾ ਦੇ ਨੇੜਲੇ ਪਿੰਡ ਰਾਏਧਰਾਣਾ ਵਿਖੇ ਲੰਘੀ ਰਾਤ ਇੱਕ ਵਿਅਕਤੀ ਤੋਂ ਦੋ ਮੋਟਰਸਾਈਕਲ ਸਵਾਰ ਲੁਟੇਰੇ (Robbers) 7700 ਰੁਪਏ ਦੀ ਨਗਦੀ ਖੋਹ ਕੇ ਫਰਾਰ ਹੋ ਗਏ। ਪੀੜਤ ਅਨਬਰ ਨੇ ਪੁਲਿਸ ਨੂੰ ਦੱਸਿਆ ਕਿ ਰਾਤ ਦੇ ਕਰੀਬ 8:30 ਵਜੇ ਦੀ ਗੱਲ ਹੈ।
ਇਹ ਵੀ ਪੜ੍ਹੋ : ਬੰਬੀਹਾ ਗੈਂ...
ਰਾਹਤ ਭਰੀ ਖ਼ਬਰ : ਪ੍ਰਦੂਸ਼ਣ ਦੌਰਾਨ ਦਿੱਲੀ ਸਰਕਾਰ ਨੇ ਲਿਆ ਵੱਡਾ ਫ਼ੈਸਲਾ
ਨਵੀਂ ਦਿੱਲੀ। ਦਿੱਲੀ ਸਰਕਾਰ ਨੇ ਇਸ ਸਮੇਂ ਵੱਡਾ ਫ਼ੈਸਲਾ ਲਿਆ ਹੈ। 13 ਨਵੰਬਰ ਤੋਂ ਆਡ-ਈਵਨ ਲਾਗੂ ਨਹੀਂ ਹੋਵੇਗਾ। ਇਸ ਮਾਮਲੇ ’ਤੇ ਦਿੱਲੀ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ 13 ਨਵੰਬਰ ਤੋਂ ਆਡ ਈਵਨ ਲਾਗੂ ਨਹੀਂ ਹੋਵੇਗਾ। ਫਿਲਹਾਲ ਇਸ ਨੂੰ ਮੁਲਤਵੀ ਕੀਤਾ ਗਿਆ ਹੈ। ਜੇਕਰ ਹਾਲਾਤ ...
ਭੈਣ ਹਨੀਪ੍ਰੀਤ ਇੰਸਾਂ ਨੇ ਵੀਰ ਬਹਾਦਰ ‘ਰਾਜਗੁਰੂ’ ਦੇ ਜਨਮ ਦਿਨ ’ਤੇ ਕੀਤਾ ਟਵੀਟ
ਭੈਣ ਹਨੀਪ੍ਰੀਤ ਇੰਸਾਂ ਨੇ ਵੀਰ ਬਹਾਦਰ ‘ਰਾਜਗੁਰੂ’ ਦੇ ਜਨਮ ਦਿਨ ’ਤੇ ਕੀਤਾ ਟਵੀਟ
(ਐਮਕੇ ਸ਼ਾਈਨਾ) ਚੰਡੀਗੜ੍ਹ। ਭਾਰਤ ਨੂੰ ਆਜ਼ਾਦੀ ਦਿਵਾਉਣ ਲਈ ਬਹੁਤ ਸਾਰੇ ਸੂਰਵੀਰਾਂ ਦਾ ਖੂਨ ਡੁੱਲ੍ਹਿਆ ਹੈ। ਉਨ੍ਹਾਂ ਯੋਧਿਆਂ ’ਚੋਂ ਇੱਕ ਭਾਰਤ ਦੇ ਸੱਚੇ ਸਪੂਤ ਜਿਨ੍ਹਾਂ ਨੇ ਸਿਰਫ 22 ਸਾਲ ਦੀ ਉਮਰ ’ਚ ਸਾਡੇ ਦੇਸ਼ ਦੀ ਆਜ਼ਾਦੀ ਲ...
ਮੰਗਾਂ ਪੂਰੀਆਂ ਨਾ ਕਰਨ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ
ਅੱਜ ਤੇ ਭਲਕੇ ਸਮੁੱਚਾ ਮਨਿਸਟੀਰੀਅਲ ਸਟਾਫ ਰਹੇਗਾ ਸਮੂਹਿਕ ਛੁੱਟੀ ’ਤੇ (Ministerial Employees)
(ਖੁਸਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ ਯੂਨੀਅਨ ਪੰਜਾਬ ਵੱਲੋਂ ਮਨਿਸਟੀਰੀਅਲ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕਰਵਾਉਣ ਲਈ 8 ਨਵੰਬਰ ਤੋਂ ਸ਼ੁਰੂ ਹੋਈ ਕਲਮਛੋੜ ਹੜਤਾਲ ਅੱਜ 36ਵੇਂ...
ਪ੍ਰੈਸ ਕਲੱਬ ਅਮਲੋਹ ਵੱਲੋਂ ਲਾਇਆ ਖੂਨਦਾਨ ਕੈਂਪ
ਪ੍ਰੈਸ ਕਲੱਬ ਵੱਲੋਂ ਲਗਾਏ ਕੈਂਪ ’ਚ ਰਾਜੂ ਖੰਨਾ, ਕੰਵਰਵੀਰ ਟੌਹੜਾ, ਡੀ.ਐਸ.ਪੀ.ਜੰਗਜੀਤ ਸਿੰਘ ਰੰਧਾਵਾ ਨੇ ਕੀਤੀ ਸ਼ਿਰਕਤ
ਸੋਹਾਣਾ ਹਸਪਤਾਲ ਦੀ ਡਾਕਟਰੀ ਟੀਮ ਨੇ 150 ਯੂਨਿਟ ਕੀਤਾ ਖੂਨ ਇਕੱਤਰ (Blood Donation Camp Amloh)
(ਅਨਿਲ ਲੁਟਾਵਾ) ਅਮਲੋਹ। ਪ੍ਰੈਸ ਕਲੱਬ ਰਜਿ: ਅਮਲੋਹ ਵੱਲੋਂ ਅੱਜ ਕਲੱਬ ਦੇ...
ਭਗਵੰਤ ਮਾਨ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ, ਵਿਧਾਇਕਾਂ ਨੂੰ ਆਦੇਸ਼ ਜਾਰੀ
ਪਟਿਆਲਾ ਅਤੇ ਫਰੀਦਕੋਟ ਦੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਵਿਧਾਇਕ ਮੀਟਿੰਗਾਂ ਵਿੱਚ ਹੋਏ ਸ਼ਾਮਲ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਵੱਲੋਂ ਚੰਡੀਗੜ੍ਹ ਵਿਖੇ ਬੈਠ ਕੇ ਹੀ ਲੋਕ ਸਭਾ ਚੋਣਾਂ ਦੀ ਤਿਆਰੀ ਲਈ ਮੀਟਿੰਗਾਂ ਦਾ ਦੌਰ ਸ਼ੁਰੂ ਕਰ ਦਿੱਤ...
ਤੇਜ਼ ਕੌਰ ਇੰਸਾਂ ਬਣੀ ਸਰੀਰਦਾਨੀ, ਮੈਡੀਕਲ ਖੇਤਰ ’ਚ ਪਾਵੇਗੀ ਵਡਮੁੱਲਾ ਯੋਗਦਾਨ
ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਦੀ ਅਗਵਾਈ ਹੇਠ ਕੀਤਾ ਗਿਆ ਰਵਾਨਾ
(ਜਸਵੀਰ ਸਿੰਘ ਗਹਿਲ) ਬਰਨਾਲਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚਲਦਿਆਂ ਸ਼ਹਿਰ ਬਰਨਾਲਾ ਦੇ ਇੱਕ ਡੇਰਾ ਸ਼ਰਧਾਲੂ ਪਰਿਵਾਰ ਵੱਲੋਂ ਆਪਣੀ ਬਿ੍ਰਧ ਮ...
ਕਰੂਜ਼ ਡਰੱਗ ਕੇਸ : ਆਰੀਅਨ ਖਾਨ ਨੂੰ ਝਟਕਾ, ਨਹੀਂ ਮਿਲੀ ਜ਼ਮਾਨਤ
ਕਰੂਜ਼ ਡਰੱਗ ਕੇਸ : ਆਰੀਅਨ ਖਾਨ ਨੂੰ ਝਟਕਾ, ਨਹੀਂ ਮਿਲੀ ਜ਼ਮਾਨਤ
(ਸੱਚ ਕਹੂੰ ਨਿਊਜ਼) ਮੁੰਬਈ। ਕਰੂਜ਼ ਡਰੱਗ ਕੇਸ ’ਚ ਮੁਲਜ਼ਮ ਆਰੀਅਨ ਖਾਨ ਦੀ ਜਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ। ਮੁੰਬਈ ਦੀ ਸਪੈਸ਼ਲ ਐਨਡੀਪੀਐਸ ਕੋਰਟ ਨੇ ਆਰੀਅਨ ਖਾਨ ਸਮੇਤ ਅਰਬਾਜ ਮਰਚੇਟ ਤੇ ਮੁਨਮੁਨ ਧਮੀਜਾ ਨੂੰ ਜਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ।...
ਸਰਕਾਰੀ ਬੱਸ ਨੇ ਮਹਿਲਾ ਨੂੰ ਦਰੜਿਆ, ਮੌਤ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਸਨਅੱਤੀ ਸ਼ਹਿਰ ਲੁਧਿਆਣਾ ਵਿਖੇ ਇੱਕ ਸਰਕਾਰੀ ਬੱਸ ਦੇ ਚਾਲਕ ਵੱਲੋਂ ਇੱਕ ਮਹਿਲਾ ਨੂੰ ਦਰੜ ਦਿੱਤਾ ਗਿਆ। ਜਿਸ ਕਾਰਨ ਮਹਿਲਾ ਦੀ ਮੌਕੇ ’ਤੇ ਹੀ ਮੌਤ ਹੋ ਗਈ। ਸੂਚਨਾ ਮਿਲਦਿਆਂ ਹੀ ਮੌਕੇ ’ਤੇ ਪਹੁੰਚ ਪੁਲਿਸ ਨੇ ਮਹਿਲਾ ਦੀ ਲਾਸ਼ ਨੂੰ ਕਬਜੇ ’ਚ ਲੈ ਕੇ ਹਸਪਤਾਲ ’ਚ ਰਖਵਾ ਦਿੱਤਾ ਹੈ। (R...
ਦਿੱਲੀ ’ਚ 14 ਫਰਵਰੀ ਤੋਂ ਖੁੱਲਣਗੇ ਪਹਿਲੀ ਤੋਂ ਅੱਠਵੀਂ ਤੱਕ ਦੇ ਸਕੂਲ
ਦਿੱਲੀ ’ਚ 14 ਫਰਵਰੀ ਤੋਂ ਖੁੱਲਣਗੇ ਪਹਿਲੀ ਤੋਂ ਅੱਠਵੀਂ ਤੱਕ ਦੇ ਸਕੂਲ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਕੋਰੋਨਾ ਵਾਇਰਸ ਦੀ ਦਰ ’ਚ ਗਿਰਾਵਟ ਆਉਣ ਤੋਂ ਬਾਅਦ ਦਿੱਲੀ ਸਰਕਾਰ ਨੇ ਪਹਿਲੀ ਜਮਾਤ ਤੋਂ ਅੱਠਵੀਂ ਜਮਾਤ ਤੱਕ ਦੇ ਵੀ ਸਕੂਲ ਖੋਲ੍ਹਣ ਦਾ ਫੈਸਲਾ ਕੀਤਾ ਹੈ। 14 ਫਰਵਰੀ ਤੋਂ ਸਕੂਲ ਖੁੱਲ੍ਹਣ ਜਾ ਰਹੇ ਹਨ। ...