Army

Sad News: ਜੰਮੂ ਕਸ਼ਮੀਰ ’ਚ ਜ਼ਿਲ੍ਹਾ ਮਾਨਸਾ ਦਾ ਫੌਜੀ ਜਵਾਨ ਸ਼ਹੀਦ

ਪਿੰਡ ਅਕਲੀਆ ਨਾਲ ਸਬੰਧਿਤ ਸੀ ਅਗਨੀਵੀਰ ਲਵਪ੍ਰੀਤ ਸਿੰਘ  Sad News: (ਸੁਖਜੀਤ ਮਾਨ) ਮਾਨਸਾ। ਜ਼ਿਲ੍ਹੇ ਦੇ ਪਿੰਡ ਅਕਲੀਆ ਦਾ ਨੌਜਵਾਨ ਲਵਪ੍ਰੀਤ ਸਿੰਘ, ਜੋ ਅਗਨੀਵੀਰ ਸਕੀਮ ਤਹਿਤ ਦੋ ਸਾਲ ਪਹਿਲਾਂ ਭਰਤੀ ਹੋਇਆ ਸੀ, ਬੀਤੇ ਦਿਨੀਂ ਜੰਮੂ ਕਸ਼ਮੀਰ ਦੇ ਕੁੱਪਵਾੜਾ ’ਚ ਦਹਿਸ਼ਤਗਰਦਾਂ ਨਾਲ ਲੜਦਿਆਂ ਗੋਲੀ ਲੱਗਣ ਨਾਲ ਸ਼ਹੀਦ ਹੋ ਗਿਆ। ਪਿੰਡ ਅਕਲੀਆ ’ਚ ਜਵਾਨ ਦੀ ਸ਼ਹਾਦਤ ਬਾਰੇ ਖ਼ਬਰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Indian Army: ਪੁਲਿਸ ਤੇ ਫੌਜ ’ਚ ਭਰਤੀ ਹੋਣ ਵਾਲੇ ਨੌਜਵਾਨਾਂ ਲਈ ਖੁਸ਼ਖਬਰੀ

ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ’ਚ ਭਰਤੀ ਹੋਣ ਲਈ ਸਿਖਲਾਈ ਕੋਰਸ 5 ਅਗਸਤ ਤੋਂ | Indian Army (ਸੱਚ ਕਹੂੰ ਨਿੳਜ) ਪਟਿਆਲਾ। Indian Army ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਪਟਿਆਲਾ ਵਿਖੇ ਫ਼ੌਜ ਅਤੇ ਨੀਮ ਫ਼ੌਜੀ ਬਲਾਂ ਵਿਚ ਭਰਤੀ ਹੋਣ ਲਈ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੋਰਸ 5 ਅਗਸਤ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਦਾ ਮੰਤਵ ਸੈਨਾ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Ladakh Accident : ਰਾਜਨਾਥ ਨੇ ਲੱਦਾਖ ’ਚ ਅਭਿਆਸ ਦੌਰਾਨ ਪੰਜ ਸੈਨਿਕਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ

Ladakh Tank ਏਕ੍ਸਿਡੇੰਟ : ਲੇਹ (ਏਜੰਸੀ)। Ladakh Accident  ਲੱਦਾਖ ਦੇ ਦੌਲਤ ਬੇਗ ਓਲਡੀ ਇਲਾਕੇ ‘ਚ ਸ਼ੁੱਕਰਵਾਰ ਨੂੰ ਟੈਂਕ ਅਭਿਆਸ ਦੌਰਾਨ ਹੋਏ ਹਾਦਸੇ ‘ਚ ਫੌਜ ਦੇ ਕਈ ਜਵਾਨਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਰੱਖਿਆ ਅਧਿਕਾਰੀਆਂ ਮੁਤਾਬਕ ਨਦੀ ਪਾਰ ਕਰਨ ਲਈ ਟੈਂਕ ਅਭਿਆਸ ਦੌਰਾਨ ਪਾਣੀ ਦਾ ਪੱਧਰ ਅਚਾਨਕ ਵਧ ਗਿਆ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਇਸ […]
ਦੇਸ਼  Breaking News  ਖਾਸ ਖਬਰ 

ਨੌਜਵਾਨਾਂ ਨੂੰ ਪੰਜਾਬ ਪੁਲਿਸ ਤੇ ਫੌਜ ’ਚ ਭਰਤੀ ਹੋਣ ਲਈ ਦਿੱਤੀ ਜਾਵੇਗੀ ਮੁਫ਼ਤ ਸਿਖਲਾਈ, ਕਰਨਾ ਪਵੇਗਾ ਇਹ ਕੰਮ

ਫਿਜੀਕਲ ਟੈਸਟ ਦੀ ਤਿਆਰੀ ਮੁਫ਼ਤ ਕਰਵਾਈ ਜਾਵੇਗੀ / Free Training (ਸੱਚ ਕਹੂੰ ਨਿਊਜ਼) ਬਠਿੰਡਾ। ਪੰਜਾਬ ਸਰਕਾਰ ਦੇ ਰੁਜ਼ਗਾਰ ਉਤਪੱਤੀ ਤੇ ਟਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਜ਼ਿਲ੍ਹੇ ਦੇ ਪਿੰਡ ਕਾਲਝਰਾਣੀ ਵੱਲੋਂ ਜ਼ਿਲ੍ਹਾ ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਤੇ ਫਾਜ਼ਿਲਕਾ ਦੇ ਜਿਨ੍ਹਾਂ ਨੌਜਵਾਨਾਂ ਨੇ ਆਰਮੀ ਅਗਨੀਵੀਰ ਦਾ ਲਿਖਤੀ ਪੇਪਰ ਪਾਸ ਕਰ ਲਿਆ ਹੈ, ਉਨ੍ਹਾਂ ਨੂੰ ਫਿਜੀਕਲ ਟੈਸਟ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਛੱਤੀਸਗੜ੍ਹ ‘ਚ ਮੁਕਾਬਲੇ ਦੌਰਾਨ 18 ਨਕਸਲੀ ਕੀਤੇ ਢੇਰ, ਮੁਕਾਬਲਾ ਜਾਰੀ

ਛੱਤੀਸਗੜ੍ਹ। Chhattisgarh News ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਛੱਤੀਸਗੜ੍ਹ ‘ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਦਰਮਿਆਨ ਮੁਕਾਬਲਾ ਹੋਇਆ। ਮੁਕਾਬਲੇ ਦੌਰਾਨ 18 ਨਕਸਲੀਆਂ ਨੂੰ ਮਾਰ ਮੁਕਾਇਆ। ਇਨ੍ਹਾਂ ਵਿੱਚ ਨਕਸਲੀ ਆਗੂ ਸ਼ੰਕਰ ਰਾਓ ਵੀ ਸ਼ਾਮਲ ਹੈ। ਇਹ ਵੀ ਪੜ੍ਹੋ: UPSC Exam Result: ਸਰਸਾ ਜ਼ਿਲ੍ਹੇ ਦੇ ਇਸ ਪਿੰਡ ਦੀ ਧੀ ਨੇ ਪਾਸ ਕੀਤੀ ਯੂਪੀਐੱਸਸੀ ਦੀ ਪ੍ਰੀਖਿਆ ਮੁਕਾਬਲੇ ਦੌਰਾਨ […]
ਦੇਸ਼  Breaking News  ਖਾਸ ਖਬਰ 

ਰੂਸ ਦੀ ਫੌਜ ’ਚ ਡਕਾਲਾ ਦੇ ਨੌਜਵਾਨ ਨੂੰ ਵੀ ਕਰਵਾਇਆ ਧੱਕੇ ਨਾਲ ਭਰਤੀ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਟਿਆਲਾ ਦੇ ਨੇੜਲੇ ਪਿੰਡ ਡਕਾਲਾ ਦੇ ਨੌਜਵਾਨ ਗੁਰਪ੍ਰੀਤ ਸਿੰਘ ਨੂੰ ਵੀ ਰੂਸ ਦੀ ਫੌਜ ਵਿੱਚ ਧੱਕੇ ਨਾਲ ਭਰਤੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਰੂਸ ਦੀ ਆਰਮੀ ’ਚ ਧੱਕੇ ਨਾਲ ਭਰਤੀ ਕਰਵਾਏ ਗਏ ਨੌਜਵਾਨਾਂ ਦੀ ਹੋਈ ਵੀਡੀਓ ਵਾਇਰਲ ਤੋਂ ਬਾਅਦ ਗੁਰਪ੍ਰੀਤ ਸਿੰਘ ਦੇ ਮਾਪਿਆਂ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਪੈਦਾ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਫ਼ੌਜ, ਨੀਮ ਫ਼ੌਜੀ ਬਲਾਂ ਤੇ ਪੁਲਿਸ ’ਚ ਭਰਤੀ ਹੋਣ ਵਾਲੇ ਨੌਜਵਾਨਾਂ ਲਈ ਖੁਸ਼ਖਬਰੀ

ਫ਼ੌਜ, ਨੀਮ ਫ਼ੌਜੀ ਬਲਾਂ ਤੇ ਪੁਲਿਸ ’ਚ ਭਰਤੀ ਹੋਣ ਲਈ ਸਿਖਲਾਈ ਕੋਰਸ 15 ਜਨਵਰੀ ਤੋਂ (ਸੱਚ ਕਹੂੰ ਨਿਊਜ) ਪਟਿਆਲਾ। ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਵਿਰਕ (ਸੇਵਾਮੁਕਤ) ਨੇ ਦੱਸਿਆ ਕਿ ਵਿਭਾਗ ਦੇ ਪ੍ਰੀ-ਰਿਕਰੂਟਮੈਂਟ ਸੈਂਟਰ ਵਿਖੇ ਫ਼ੌਜ ਅਤੇ ਨੀਮ ਫ਼ੌਜੀ ਬਲਾਂ ਵਿਚ ਭਰਤੀ ਹੋਣ ਲਈ ਕੇਵਲ ਪੰਜਾਬ ਦੇ ਬੱਚਿਆ ਲਈ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੋਰਸ ਮਿਤੀ 15/01/2024 […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਸ਼ਹੀਦ ਜਵਾਨ ਪਰਦੀਪ ਸਿੰਘ ਦਾ ਜੱਦੀ ਪਿੰਡ ਬੱਲਮਗੜ੍ਹ ’ਚ ਹੋਇਆ ਅੰਤਿਮ ਸਸਕਾਰ

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸ਼ਹੀਦ ਪਰਦੀਪ ਸਿੰਘ ਨੂੰ ਸ਼ਰਧਾਂਜਲੀ ਭੇਂਟ | Shaheed Pardeep Singh ਭਾਰਤੀ ਫ਼ੌਜ ਵੱਲੋਂ ਦਿੱਤੀ ਗਈ ਸਲਾਮੀ ਮੌਕੇ ਸ਼ਹੀਦ ਪਰਦੀਪ ਸਿੰਘ ਅਮਰ ਰਹੇ ਦੇ ਨਾਅਰੇ ਲੱਗੇ | Shaheed Pardeep Singh ਸਮਾਣਾ, (ਸੁਨੀਲ ਚਾਵਲਾ)। ਬੀਤੇ ਦਿਨੀਂ ਕਸ਼ਮੀਰ ਦੇ ਅਨੰਤਨਾਗ ਵਿਖੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਕਰਦਿਆਂ, ਆਪਣੀ ਡਿਊਟੀ ਦੌਰਾਨ […]
ਪੰਜਾਬ  Breaking News  ਖਾਸ ਖਬਰ 

ਅਗਨੀਵੀਰ ਭਰਤੀ ਪ੍ਰੀਖਿਆ ਲਈ ਸੈਂਪਲ ਪੇਪਰ ਆਨਲਾਈਨ ਉਪਲੱਬਧ

(ਸੱਚ ਕਹੂੰ ਨਿਊਜ਼) ਹਮੀਰਪੁਰ। ਫੌਜ ’ਚ ਨੌਕਰੀ ਰੱਖਣ ਦੀ ਇੱਛਾ ਰੱਖਣ ਵਾਲੇ ਉਮੀਦਵਾਰਾਂ ਦੀ ਸਹੂਲਤ ਲਈ ਫੌਜ ਨੇ ਅਗਨੀਵੀਰ ਭਰਤੀ ਪ੍ਰੀਖਿਆ ਦੀ ਤਿਆਰੀ ਦਾ ਸੈਂਪਲ ਪੇਪਰ ਆਨਲਾਈਨ ਮੁਹੱਈਆ ਕਰਵਾਇਆ ਹੈ। ਹਮੀਰਪੁਰ ’ਚ ਫੌਜ ਭਰਤੀ ਪ੍ਰੋਗਰਾਮ ਦੇ ਡਾਇਰੈਕਟਰ, ਕਰਨਲ ਸੰਜੀਵ ਕੁਮਾਰ ਤਿਆਗੀ ਨੇ ਐਤਵਾਰ ਨੂੰ ਕਿਹਾ ਕਿ ਅਗਨੀਵੀਰ ਭਰਤੀ ਪ੍ਰੀਖਿਆ ਲਈ 15 ਮਾਰਚ ਤੱਕ ਆਨਲਾਈਨ ਬਿਨੈ […]
ਦੇਸ਼  Breaking News  ਖਾਸ ਖਬਰ 

 ਫੌਜ POK ‘ਤੇ ਕਾਰਵਾਈ ਕਰਨ ਲਈ ਪੂਰੀ ਤਰ੍ਹਾਂ ਤਿਆਰ : ਲੈਫਟੀਨੈਂਟ ਜਨਰਲ ਉਪੇਂਦਰ ਦਿਵੇਦੀ

ਸਰਕਾਰੀ ਤੋਂ ਆਦੇਸ਼ ਮਿਲਦੇ ਹੀ ਕਰ ਦੇਵਾਂਗੇ ਕਾਰਵਾਈ (POK) (ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਉੱਤਰੀ ਕਮਾਂਡ ਦੇ ਮੁਖੀ ਲੈਫਟੀਨੈਂਟ ਜਨਰਲ ਉਪੇਂਦਰ ਦਿਵੇਦੀ ਨੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ‘ਤੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਧਾਰਾ 370 ਹਟਾਏ ਜਾਣ ਤੋਂ ਬਾਅਦ ਜੰਮੂ-ਕਸ਼ਮੀਰ ‘ਚ ਕਾਫੀ ਬਦਲਾਅ ਆਇਆ ਹੈ। ਸੂਬੇ ‘ਚ ਅੱਤਵਾਦ ‘ਤੇ ਲਗਾਮ ਲਗਾਈ ਗਈ […]
ਦੇਸ਼  Breaking News  ਖਾਸ ਖਬਰ 

ਫਿਰੋਜ਼ਪੁਰ ’ਚ 3 ਏਕੇ 47, ਤਿੰਨ ਪਿਸਟਲ ਤੇ 200 ਗੋਲੀਆਂ ਬਰਾਮਦ

ਜੀਰੋ ਲਾਈਨ ਕੋਲ ਪਿਆ ਸੀ ਬੈਗ ਫਿਰੋਜ਼ਪੁਰ। ਪੰਜਾਬ ’ਚ ਸੀਮਾ ਸੁਰੱਖਿਆ ਬਲ (ਬੀਐਸਐਫ਼) ਨੇ ਪਾਕਿਸਤਾਨ ’ਚ ਬੈਠੇ ਅੱਤਵਾਦੀਆਂ ਦੀ ਇਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਬੀਐਸਐਫ ਨੇ ਫ਼ਿਰੋਜ਼ਪੁਰ ਤੋਂ ਹਥਿਆਰਾਂ ਨਾਲ ਭਰਿਆ ਬੈਗ ਬਰਾਮਦ ਕੀਤਾ ਹੈ। ਜਿਸ ਵਿਚ ਹਥਿਆਰ ਅਤੇ ਗੋਲਾ ਬਾਰੂਦ ਸੀ। ਬੀਐਸਐਫ ਨੇ ਬੈਗ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ […]
ਪੰਜਾਬ  Breaking News 

ਕਾਂਗਰਸ, ਸੈਨਾ ਤੇ ਐਨਸੀਪੀ ਦੀ ਰਾਜਪਾਲ ਨਾਲ ਮੀਟਿੰਗ ਟਲੀ

ਏਜੰਸੀ/ਮੁੰਬਈ । ਮਹਾਰਾਸ਼ਟਰ ‘ਚ ਸਰਕਾਰ ਬਣਾਉਣ ਦੀਆਂ ਕੋਸ਼ਿਸ਼ਾਂ ਦਰਮਿਆਨ ਰਾਜਪਾਲ ਨਾਲ ਹੋਣ ਵਾਲੀ ਸ਼ਿਵਸੈਨਾ, ਕਾਂਗਰਸ ਅਤੇ ਐਨਸੀਪੀ ਆਗੂਆਂ ਦੀ ਸਾਂਝੀ ਮੀਟਿੰਗ ਨੂੰ ਟਾਲ ਦਿੱਤਾ ਗਿਆ ਹੈ ਤਿੰਨਾਂ ਪਾਰਟੀਆਂ ਦੇ ਆਗੂ ਸ਼ਾਮ 4 ਵਜੇ ਦੇ ਲਗਭਗ ਰਾਜਪਾਲ ਨੂੰ ਮਿਲਣ ਵਾਲੇ ਸਨ ਪਰ ਹੁਣ ਇਹ ਮੀਟਿੰਗ ਫਿਲਹਾਲ ਨਹੀਂ ਹੋਵੇਗੀ ਤਿੰਨਾਂ ਪਾਰਟੀਆਂ ਦੇ ਆਗੂ ਸੂਬੇ ‘ਚ ਪ੍ਰਸ਼ਾਸਨਿਕ ਦਿੱਕਤਾਂ ਅਤੇ […]
ਦੇਸ਼  Breaking News