Bathinda Flights

ਹੁਣ ਬਠਿੰਡਾ ਤੋਂ ਦਿੱਲੀ ਦੂਰ ਨਹੀਂ, ਛੇਤੀ ਜ਼ਹਾਜ਼ ਭਰਨਗੇ ਉਡਾਨ

ਉਦਘਾਟਨ ਦਾ ਦਿਨ ਨਹੀਂ ਹੋ ਰਿਹਾ ਨਿਸ਼ਚਿਤ (Bathinda Flights) (ਸੁਖਜੀਤ ਮਾਨ) ਬਠਿੰਡਾ। ਕੋਰੋਨਾ ਦੇ ਕਹਿਰ ਦੌਰਾਨ ਬਠਿੰਡਾ ਦੇ ਹਵਾਈ ਅੱਡੇ ਤੋਂ ਬੰਦ ਹੋਈਆਂ ਉਡਾਨਾਂ ਹੁਣ ਛੇਤੀ ਸ਼ੁਰੂ ਹੋਣਗੀਆਂ। ਇਨ੍ਹਾਂ ਦੀ ਮੁੜ ਸ਼ੁਰੂਆਤ ਨੂੰ ਲੈ ਕੇ ਹਾਲੇ ਕੋਈ ਪੱਕਾ ਦਿਨ ਨਿਸ਼ਚਿਤ ਨਹੀਂ ਕੀਤਾ ਗਿਆ। ਮੰਗਲਵਾਰ ਤੋਂ ਉਡਾਨਾਂ ਸ਼ੁਰੂ ਕਰਵਾਉਣ ਦੀ ਗੱਲ ਛਿੜੀ ਸੀ, ਫਿਰ ਦਿਨ ਬੁੱਧਵਾਰ […]
ਦੇਸ਼  ਪੰਜਾਬ  Breaking News  ਬਿਜਨਸ  ਸੂਬੇ  ਇੱਕ ਨਜ਼ਰ  ਬਠਿੰਡਾ