Central Jail Ferozepur
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Central Jail Ferozepur: ਕੇਂਦਰੀ ਜੇਲ੍ਹ ’ਚੋਂ ਤੰਬਾਕੂ ਪਦਾਰਥ ਤੇ 6 ਮੋਬਾਇਲ ਬਰਾਮਦ
Published On
By Sach Kahoon Punjabi Desk
Central Jail Ferozepur: (ਸੱਚ ਕਹੂੰ ਨਿਊਜ਼) ਫਿਰੋਜ਼ਪੁਰ। ਕੇਂਦਰੀ ਜ਼ੇਲ੍ਹ ਫਿਰੋਜ਼ਪੁਰ ਵਿੱਚ ਤਲਾਸ਼ੀ ਦੌਰਾਨ 945 ਕੈਪਸੂਲ ਬਿਨ੍ਹਾਂ ਮਾਰਕਾ, 10 ਚਾਰਜਰ ਵਾਇਰ, 3 ਚਾਰਜਰ ਅਡਾਪਟਰ, 16 ਪੂੜੀਆਂ ਜਰਦਾ ਅਤੇ 6 ਮੋਬਾਇਲ ਫੋਨ ਬਰਾਮਦ ਹੋਏ ਹਨ। ਇਸ ਸਬੰਧੀ ਥਾਣਾ ਫਿਰੋਜ਼ਪੁਰ ਸਿਟੀ ਪੁਲਿਸ ਨੇ 4 ਹਵਾਲਾਤੀਆਂ, 1 ਕੈਦੀ ਅਤੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ […]
ਕੇਂਦਰੀ ਜ਼ੇਲ੍ਹ ‘ਚੋਂ 9 ਮੋਬਾਇਲ ਤੇ ਨਸ਼ੀਲੇ ਪਦਾਰਥ ਹੋਏ ਬਰਾਮਦ
Published On
By Sach Kahoon Punjabi Desk
(ਸਤਪਾਲ ਥਿੰਦ) ਫਿਰੋਜ਼ਪੁਰ। ਕੇਂਦਰੀ ਜ਼ੇਲ੍ਹ ਫਿਰੋਜ਼ਪੁਰ ਦੇ ਬਾਹਰੋਂ ਅਨਸਰਾਂ ਵੱਲੋਂ ਮੋਬਾਇਲ ਅਤੇ ਨਸ਼ੀਲੇ ਪਦਾਰਥ ਧੜਾਧੜ ਜ਼ੇਲ੍ਹ ਅੰਦਰ ਸੁੱਟੇ ਜਾ ਰਹੇ ਹਨ। ਇਸ ਦੌਰਾਨ ਜੇਲ੍ਹ ਪ੍ਰਸ਼ਾਸ਼ਨ ਨੂੰ ਜ਼ੇਲ੍ਹ ਅੰਦਰੋਂ 9 ਮੋਬਾਇਲ ਫੋਨਾਂ ਤੋਂ ਇਲਾਵਾ ਵੱਡੀ ਮਾਤਰਾ ਵਿੱਚ ਜ਼ੇਲ੍ਹ ਅੰਦਰ ਸੁੱਟੇ ਨਸ਼ੀਲੇ ਪਦਾਰਥ ਬਰਾਮਦ ਹੋਏ। Central Jail ਇਹ ਵੀ ਪੜ੍ਹੋ: ਕੜਾਕੇ ਦੀ ਠੰਢ : ਜਾਣੋ ਪੰਜਾਬ ਦਾ […]
ਕੇਂਦਰੀ ਜ਼ੇਲ੍ਹ ਫਿਰੋਜ਼ਪੁਰ ’ਚੋਂ ਬਰਾਮਦ ਹੋਏ 13 ਮੋਬਾਇਲ ਫੋਨ
Published On
By Sach Kahoon Punjabi Desk
(ਸਤਪਾਲ ਥਿੰਦ) ਫਿਰੋਜ਼ਪੁਰ। ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿੱਚ ਨਸ਼ਾਂ ਤਸਕਰਾਂ ਵੱਲੋਂ ਕੀਤੀਆਂ ਗਈਆਂ ਹਜ਼ਾਰਾਂ ਕਾਲਾਂ ਸਬੰਧੀ ਮਾਣਯੋਗ ਹਾਈਕੋਰਟ ਤੋਂ ਪਈ ਝਾੜ ਤੋਂ ਜ਼ੇਲ੍ਹ ਅੰਦਰ ਵੀ ਕੁਝ ਹਰਕਤ ਦੇਖਣ ਲਈ ਮਿਲੀ ਜਦੋਂ ਕੇਂਦਰੀ ਜੇਲ੍ਹ ਵਿੱਚ ਤਲਾਸ਼ੀ ਦੌਰਾਨ 13 ਮੋਬਾਇਲ ਫੋਨ ਬਰਾਮਦ ਕੀਤੇ ਗਏ। Central Jail Ferozepur ਫਿਲਹਾਲ ਇਸ ਸਬੰਧੀ ਥਾਣਾ ਫਿਰੋਜ਼ਪੁਰ ਸਿਟੀ ਵਿੱਚ ਪੁਲਿਸ ਵੱਲੋਂ ਮਾਮਲਾ ਦਰਜ […]
ਕੇਂਦਰੀ ਜ਼ੇਲ੍ਹ ਫਿਰੋਜ਼ਪੁਰ ’ਚੋਂ ਮੋਬਾਇਲ ਤੇ ਨਸ਼ੀਲੇ ਪਦਾਰਥ ਬਰਾਮਦ
Published On
By Sach Kahoon Punjabi Desk
ਇਕ ਦਰਜਨ ਬੰਦੀ ਨਾਮਜ਼ਦ (Central Jail Ferozepur) (ਸਤਪਾਲ ਥਿੰਦ) ਫਿਰੋਜ਼ਪੁਰ। Central Jail Ferozepur ਕੇਂਦਰੀ ਜ਼ੇਲ੍ਹ ਫਿਰੋਜ਼ਪੁਰ ਵਿੱਚੋਂ ਮੋਬਾਇਲ ਫੋਨ ਅਤੇ ਨਸ਼ੀਲੇ ਪਦਾਰਥ ਮਿਲਣ ਤੋਂ ਬਾਅਦ ਥਾਣਾ ਫਿਰੋਜ਼ਪੁਰ ਸਿਟੀ ਵਿੱਚ ਪੁਲਿਸ ਵੱਲੋਂ ਇੱਕ ਦਰਜਨ ਬੰਦੀਆਂ ਤੋਂ ਇਲਾਵਾ ਅਣਪਛਾਤਿਆਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜ਼ੇਲ੍ਹ ਅਧਿਕਾਰੀ ਵੱਲੋਂ ਦੱਸਿਆ ਗਿਆ ਕਿ ਜ਼ੇਲ੍ਹ ਅੰਦਰ ਥ੍ਰੋ ਹੋਇਆ […]
ਕੇਂਦਰੀ ਜ਼ੇਲ੍ਹ ਫਿਰੋਜ਼ਪੁਰ ’ਚੋਂ 10 ਮੋਬਾਇਲ ਬਰਾਮਦ, 9 ਹਵਾਲਾਤੀ ਨਾਮਜ਼ਦ
Published On
By Sach Kahoon Punjabi Desk
(ਸਤਪਾਲ ਥਿੰਦ) ਫਿਰੋਜ਼ਪੁਰ। ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚੋਂ ਮੋਬਾਇਲ ਫੋਨ ਮਿਲਣ ਦਾ ਸਿਲਸਿਲਾ ਜਾਰੀ ਹੈ। ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚੋਂ ਤਲਾਸ਼ੀ ਦੌਰਾਨ 10 ਮੋਬਾਈਲ ਫੋਨ ਬਰਾਮਦ ਹੋਏ ਹਨ, ਜਿਸ ਸਬੰਧੀ ਥਾਣਾ ਫਿਰੋਜ਼ਪੁਰ ਸਿਟੀ ਪੁਲਿਸ ਵੱਲੋਂ 9 ਹਵਾਲਾਤੀਆਂ ਸਮੇਤ 10 ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ । (Jail Mobile Recovered) ਜਾਣਕਾਰੀ ਦਿੰਦੇ ਹੋਏ ਜ਼ੇਲ੍ਹ ਅਧਿਕਾਰੀ ਵੱਲੋਂ ਦੱਸਿਆ ਗਿਆ […]
ਕੇਂਦਰੀ ਜ਼ੇਲ੍ਹ ’ਚੋਂ ਦੋ ਪੈਕਟ, 3 ਫੋਨ ਤੇ ਨਸ਼ੀਲੇ ਪਦਾਰਥ ਬਰਾਮਦ
Published On
By Sach Kahoon Punjabi Desk
(ਸੱਚ ਕਹੂੰ ਨਿਊਜ਼) ਫਿਰੋਜ਼ਪੁਰ। ਕੇਂਦਰੀ ਜ਼ੇਲ੍ਹ ਫਿਰੋਜ਼ਪੁਰ ਵਿੱਚ ਬਾਹਰੋਂ ਥ੍ਰੋ ਕੀਤੇ ਗਏ ਦੋ ਪੈਕਟ ਮਿਲੇ, ਜਿਹਨਾਂ ਨੂੰ ਚੈੱਕ ਕਰਨ ’ਤੇ ਪੈਕਟਾਂ ਵਿਚੋਂ ਮੋਬਾਇਨ ਫੋਨ ਅਤੇ ਵੱਖ-ਵੱਖ ਤਰ੍ਹਾਂ ਦੇ ਨਸ਼ੀਲੇ ਪਦਾਰਥ ਬਰਾਮਦ ਹੋਏ ਹਨ। ਇਸ ਸਬੰਧੀ ਥਾਣਾ ਫਿਰੋਜ਼ਪੁਰ ਸਿਟੀ ਵਿੱਚ ਪੁਲਿਸ ਵੱਲੋਂ ਨਾਮਲੂਮ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। Central Jail ਇਹ […]
