CM Bhagwant Maan

Action ਮੋਡ ’ਚ ਮੁੱਖ ਮੰਤਰੀ ਮਾਨ! ਬੁਲਾਏ ਸਾਰੇ ਜ਼ਿਲ੍ਹਿਆਂ ਦੇ DC ਤੇ SSP

CM Bhagwant Maan: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਕ ਮਹੱਤਵਪੂਰਨ ਮੀਟਿੰਗ ਬੁਲਾਈ ਹੈ। ਮੀਟਿੰਗ ’ਚ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੇ ਐਸਐਸਪੀਜ਼ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਮੀਟਿੰਗ ’ਚ ਕਈ ਵੱਡੇ ਫੈਸਲੇ ਲਏ ਜਾ ਸਕਦੇ ਹਨ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਛੇੜੀ ਹੋਈ ਹੈ, ਜਿਸ […]
ਪੰਜਾਬ  Breaking News  ਖਾਸ ਖਬਰ  ਚੰਡੀਗੜ੍ਹ 

Punjab: ਪੰਜਾਬ ਦੇ ਇਨ੍ਹਾਂ 8 ਸਰਕਾਰੀ ਹਸਪਤਾਲਾਂ ’ਚ ਮਿਲੇਗੀ ਮੁਫਤ ਡਾਇਲਸਿਸ ਦੀ ਸਹੂਲਤ, ਸਰਕਾਰ ਨੇ ਕੀਤਾ ਵੱਡਾ ਐਲਾਨ

ਪਟਿਆਲਾ (ਸੱਚ ਕਹੂੰ ਨਿਊਜ਼)। Punjab: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੂਬੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ਵਿੱਚ ਹੰਸ ਫਾਊਂਡੇਸ਼ਨ ਦੇਹਰਾਦੂਨ ਦੇ ਸਹਿਯੋਗ ਨਾਲ ਸਥਾਪਿਤ ਕੀਤੇ ਗਏ ਅੱਠ ਅਤਿ-ਆਧੁਨਿਕ ਡਾਇਲਸਿਸ ਸੈਂਟਰਾਂ ਦਾ ਉਦਘਾਟਨ ਕੀਤਾ। ਸਿਹਤ ਮੰਤਰੀ ਨੇ ਮਾਤਾ ਕੌਸ਼ੱਲਿਆ ਸਰਕਾਰੀ ਹਸਪਤਾਲ, ਪਟਿਆਲਾ ਵਿਖੇ ਸੁਵਿਧਾ ਦਾ ਉਦਘਾਟਨ ਕੀਤਾ, ਜਦਕਿ ਵੀਡੀਓ ਕਾਨਫਰੰਸਿੰਗ […]
ਪੰਜਾਬ  Breaking News  ਖਾਸ ਖਬਰ  ਸਿਹਤ 

Punjab News: ਖੁਸ਼ਖਬਰੀ, ਪੰਜਾਬ ’ਚ ਬਣੇਗੀ 150 ਕਿਲੋਮੀਟਰ ਲੰਬੀ ਨਵੀਂ ਨਹਿਰ, ਕਿਸਾਨਾਂ ਦੀ ਹੋਈ ਮੌਜ਼

Cm Bhagwant Maan: ਚੰਡੀਗੜ੍ਹ। ਸਰਕਾਰ ਤੇ ਨਹਿਰੀ ਵਿਭਾਗ ਨੇ ਡਰੀਮ ਪ੍ਰੋਜੈਕਟ ਮਾਲਵਾ ਨਹਿਰ ਦੇ ਨਿਰਮਾਣ ਲਈ ਰੋਡਮੈਪ ਤਿਆਰ ਕਰ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੁਕਤਸਰ ਜ਼ਿਲ੍ਹੇ ਦੇ ਪਿੰਡ ਸੋਥਾ ਨੇੜੇ ਸਰਹਿੰਦ-ਰਾਜਸਥਾਨ ਫੀਡਰ ’ਤੇ ਚੱਲ ਰਹੇ ਨਿਰਮਾਣ ਕਾਰਜ ਦਾ ਨਿਰੀਖਣ ਕੀਤਾ। ਉਨ੍ਹਾਂ ਕਿਹਾ ਕਿ ਆਜਾਦੀ ਤੋਂ ਬਾਅਦ ਸੂਬੇ ਦੇ ਇਤਿਹਾਸ ’ਚ ਪਹਿਲੀ ਵਾਰ ਦੱਖਣੀ […]
ਪੰਜਾਬ  Breaking News  ਖਾਸ ਖਬਰ 

ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ’ਚ ਸਥਿਤੀ ’ਤੇ ਨਿਰੰਤਰ ਰੱਖ ਰਿਹਾ ਹਾਂ ਨਿਗਰਾਨੀ : ਭਗਵੰਤ ਮਾਨ

ਲੋਕਾਂ ਨੂੰ ਸੰਕਟ ਵਿੱਚੋਂ ਕੱਢਣ ਲਈ ਸੂਬਾ ਸਰਕਾਰ ਪੂਰਨ ਤੌਰ ’ਤੇ ਵਚਨਬੱਧ (Bhagwant Maan) ਮਨੁੱਖਤਾ ਦੀ ਸੇਵਾ ’ਚ ਜੁਟੀਆਂ ਗੈਰ-ਸਰਕਾਰੀ ਸੰਸਥਾਵਾਂ ਅਤੇ ਹੋਰ ਜਥੇਬੰਦੀਆਂ ਦਾ ਧੰਨਵਾਦ ਕੀਤਾ ਸੂਬਾ ਸਰਕਾਰ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਇਕ-ਇਕ ਪੈਸੇ ਦੀ ਭਰਪਾਈ ਕਰੇਗੀ (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਹੜ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਲੋਕਾਂ ਨੂੰ ਸੰਕਟ ਵਿੱਚੋਂ ਕੱਢਣ ਲਈ ਸੂਬਾ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਸਾਬਕਾ ਸੀਐਮ ਚੰਨੀ ਨੂੰ ਮੁੱਖ ਮੰਤਰੀ ਮਾਨ ਦੀ ਚੇਤਾਵਨੀ, ਰਿਸ਼ਵਤ ਮੰਗਣ ਦੀ ਜਾਣਕਾਰੀ ਸਾਂਝੀ ਕਰੋ

ਕਿਹਾ, 31 ਮਈ ਨੂੰ ਦੁਪਹਿਰ 2 ਵਜੇ ਤੱਕ ਖਿਡਾਰੀ ਤੋਂ ਰਿਸ਼ਵਤ ਮੰਗਣ ਦੀ ਜਾਣਕਾਰੀ ਸਾਂਝੀ ਕਰੋ ਮੁੱਖ ਮੰਤਰੀ ਦੀ ‘ਡੈਡਲਾਈਨ’, 31 ਤੱਕ ਚੰਨੀ ਕਬੂਲ ਕਰਨ ਗੁਨਾਹ, ਨਹੀਂ ਤਾਂ ਖ਼ੁਦ ਕਰਾਂਗਾ ਸਾਰੇ ਖ਼ੁਲਾਸੇ  ਭਗਵੰਤ ਮਾਨ ਵਲੋਂ ਟਵਿੱਟ ਕਰਦੇ ਹੋਏ ਦਿੱਤੀ ਚਿਤਾਵਨੀ (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਬਰਬਾਦ ਹੋਈਆਂ ਫਸਲਾਂ ਦਾ ਮੁੱਖ ਮੰਤਰੀ ਨੇ ਲਿਆ ਜਾਇਜ਼ਾ

ਕਿਸਾਨਾਂ ਅਤੇ ਮਜ਼ਦੂਰਾਂ ਦੇ ਇੱਕ-ਇੱਕ ਪੈਸੇ ਦੇ ਨੁਕਸਾਨ ਦਾ ਮੁਆਵਜ਼ਾ ਦੇਵੇਗੀ (ਸੱਚ ਕਹੂੰ ਨਿਊਜ਼) ਨਿਹਾਲ ਸਿੰਘ ਵਾਲਾ। ਮੀਂਹ ਤੇ ਗੜੇਮਾਰੀ ਕਾਰਨ ਸੂਬੇ ’ਚ ਖਰਾਬ ਹੋਈ ਫਸਲਾਂ ਦਾ ਜਾਇਜਾ ਲੈਣ ਲਈ ਮੁੱਖ ਮੰਤਰੀ ਭਗਵੰਤ ਮਾਨ  (CM Bhagwant Maan) ਅੱਜ ਨਿਹਾਲ ਸਿੰਘ ਵਾਲਾ, ਸ੍ਰੀ ਮੁਕਤਸਰ ਸਾਹਿਬ, ਮੋਗਾ ਲੰਬੀ ਪਹੁੰਚੇ। ਉਨਾਂ ਉੱਥੇ ਫਸਲਾਂ ਦਾ ਜਾਇਜ਼ਾ ਲਿਆ ਤੇ ਕਿਸਾਨਾਂ […]
ਦੇਸ਼  ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

ਮੇਰੇ ਖ਼ੂਨ ਦਾ ਹਰ ਕਤਰਾ ਸੂਬੇ ਦੀ ਤਰੱਕੀ, ਖ਼ੁਸ਼ਹਾਲੀ ਅਤੇ ਸ਼ਾਂਤੀ ਲਈ ਸਮਰਪਿਤ: ਭਗਵੰਤ ਮਾਨ

ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਦਾ ਲਿਆ ਅਹਿਦ ਕਿਹਾ, ਰਾਜਪਾਲ ਦਾ ਇਹ ਭਾਸ਼ਣ ਆਉਣ ਵਾਲੇ ਸਮੇਂ ਵਿੱਚ ਸੂਬੇ ’ਚ ਵੱਡੀ ਪੱਧਰ ’ਤੇ ਹੋਣ ਵਾਲੇ ਵਿਕਾਸ ਦਾ ਮਹਿਜ਼ ਇੱਕ ਝਲਕਾਰਾ (ਅਸ਼ਵਨੀ ਚਾਵਲਾ) ਚੰਡੀਗੜ। ਸੂਬੇ ਦੀ ਪੁਰਾਤਨ ਸ਼ਾਨ ਬਹਾਲੀ ਲਈ ਆਪਣੀ ਸਰਕਾਰ ਦੀ ਦ੍ਰਿਡ਼ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੇ ਅੱਜ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਭਗਵੰਤ ਮਾਨ ਦੀ ਸਖ਼ਤੀ : ਪੀਸੀਐਸ ਅਧਿਕਾਰੀ ਬਿਨਾਂ ਸ਼ਰਤ ਡਿਊਟੀ ’ਤੇ ਪਰਤੇ

ਮੁੱਖ ਮੰਤਰੀ ਨੇ 2 ਵਜੇ ਤੱਕ ਦਿੱਤਾ ਸੀ ਸਮਾਂ, ਪੀਸੀਐਸ ਅਧਿਕਾਰੀਆਂ ਨੇ 2 ਵਜੇ ਸ਼ੁਰੂ ਕੀਤਾ ਕੰਮ ਪੀਸੀਐਸ ਅਧਿਕਾਰੀਆਂ ਦੀ ਚਾਰੇ ਮੰਗਾਂ ਮੰਨਣ ਤੋਂ ਇਨਕਾਰ, ਸਰਕਾਰ ਕਰੇਗੀ ਮਾਮਲੇ ਦੀ ਜਾਂਚ (ਅਸ਼ਵਨੀ ਚਾਵਲਾ) ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਦੀ ਸਖ਼ਤੀ ਤੋਂ ਪੰਜਾਬ ਭਰ ਦੇ 235 ਪੀਸੀਐਸ ਅਧਿਕਾਰੀ ਤੁਰੰਤ ਆਪਣੀ ਡਿਊਟੀ ’ਤੇ ਵਾਪਸ ਆ ਗਏ ਹਨ। ਇਸ […]
ਪੰਜਾਬ  Breaking News  ਸੂਬੇ  ਖਾਸ ਖਬਰ 

ਜੀਐਨਡੀਯੂ ‘ਚ ਮਾਂ ਬੋਲੀ ਨੂੰ ਸਮਰਪਿਤ ਪ੍ਰੋਗਰਾਮ ‘ਚ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ

ਵਿੱਦਿਅਕ ਅਦਾਰਿਆਂ ਦੇ ਨਾਂਅ ਪੰਜਾਬੀ ‘ਚ ਲਿਖੇ ਜਾਣ ਦਿੱਤੇ ਨਿਰਦੇਸ਼ (ਸੱਚ ਕਹੂੰ ਨਿਊਜ਼) ਅੰਮ੍ਰਿਤਸਰ। ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਦੇ ਜੀਐਨਡੀਯੂ ‘ਚ ਮਾਂ ਬੋਲੀ ਨੂੰ ਸਮਰਪਿਤ ਪ੍ਰੋਗਰਾਮ ‘ਚ ਪਹੁੰਚੇ। ਭਗਵੰਤ ਮਾਨ ਨਾਲ ਉਨ੍ਹਾਂ ਦੀ ਪਤਨੀ ਡਾ: ਗੁਰਪ੍ਰੀਤ ਕੌਰ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੀ ਸਨ। ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਨੇ […]
ਸਿੱਖਿਆ  Breaking News  ਸੂਬੇ  ਖਾਸ ਖਬਰ 

ਮੁੱਖ ਮੰਤਰੀ ਮਾਨ ਨੇ ਕੈਬਨਿਟ ਮੀਟਿੰਗ ’ਚ ਕੀਤੇ ਅਹਿਮ ਫੈਸਲੇ, ਪੜ੍ਹੋ..

ਗੰਨੇ ਦਾ ਭਾਅ 380 ਰੁਪਏ ਪ੍ਰਤੀ ਕੁਇੰਟਲ ਕੀਤਾ (CM Bhagwant Maan) (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਅੱਜ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਹੋਈ। ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ। ਸੀਐਮ ਭਗਵੰਤ ਮਾਨ (CM Bhagwant Maan) ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ 305 ਰੁਪਏ ਪ੍ਰਤੀ ਕੁਇੰਟਲ ਦੇ ਰਹੀ ਹੈ, ਜਦੋਂ ਕਿ ਪੰਜਾਬ ਸਰਕਾਰ 50 […]
ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

ਜੀ-20 ਸੰਮਲੇਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਸਬੰਧੀ ਸਬ ਕੈਬਨਿਟ ਕਮੇਟੀ ਦੀ ਪਹਿਲੀ ਮੀਟਿੰਗ 7 ਨਵੰਬਰ ਨੂੰ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ (CM Bhagwant Maan) ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਅੰਮ੍ਰਿਤਸਰ ਵਿਖੇ ਹੋਣ ਵਾਲੇ ਜੀ-20 ਸਿਖਰ ਸੰਮੇਲਨ (G-20 Summit) ਨੂੰ ਸਫਲ ਬਣਾਉਣ ਦੇ ਉਦੇਸ਼ ਨਾਲ ਸੰਮੇਲਨ ਦੀਆਂ ਤਿਆਰੀਆਂ ਦੀ ਨਿਗਰਾਨੀ ਲਈ ਸੂਬਾ ਸਰਕਾਰ ਵੱਲੋਂ ਗਠਨ ਕੀਤੀ ਗਈ ਸਬ ਕਮੇਟੀ ਦੀ ਪਹਿਲੀ ਮੀਟਿੰਗ 7 ਨਵੰਬਰ 2022 ਨੂੰ ਚੰਡੀਗੜ੍ਹ ਵਿਖੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਛਾਪੇਮਾਰੀ ਵੱਲ ਜਿਆਦਾ ਧਿਆਨ ਨਾ ਦੇਣ ਵਿਧਾਇਕ, ਅਫ਼ਸਰਾਂ ਨਾਲ ਵਤੀਰਾ ਵੀ ਕਰੋ ਠੀਕ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪ ਵਿਧਾਇਕ ਨੂੰ ਹਦਾਇਤ ਭਗਵੰਤ ਮਾਨ ਵੱਲੋਂ 75 ਵਿਧਾਇਕਾਂ ਨਾਲ ਬੁੱਧਵਾਰ ਨੂੰ ਕੀਤੀ ਗਈ ਮੀਟਿੰਗ (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਵਿਧਾਇਕ ਛਾਪੇਮਾਰੀ ਵੱਲ ਜਿਆਦਾ ਧਿਆਨ ਨਾ ਦੇਣ ਅਤੇ ਆਪਣੇ ਇਲਾਕੇ ਦੇ ਅਧਿਕਾਰੀਆਂ ਨਾਲ ਵੀ ਵਤੀਰਾ ਠੀਕ ਢੰਗ ਦਾ ਹੋਣਾ ਚਾਹੀਦਾ ਹੈ ਤਾਂ ਕਿ ਆਮ ਆਦਮੀ ਪਾਰਟੀ ਦਾ ਇੱਕ […]
ਪੰਜਾਬ  Breaking News  ਸੂਬੇ  ਖਾਸ ਖਬਰ