Dashmesh Public School

Cricket News: ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਦੀ ਵਿਨਜੋਤ ਕੌਰ ਨੇ ਅੰਡਰ-19 ਕ੍ਰਿਕਟ ’ਚ ਜਿੱਤਿਆ ਚਾਂਦੀ ਦਾ ਤਗਮਾ

Cricket News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਵਿੱਦਿਅਕ ਖੇਤਰ ’ਚ ਹਮੇਸ਼ਾ ਮੋਹਰੀ ਰਹਿਣ ਵਾਲੀ ਵਿੱਦਿਅਕ ਸੰਸਥਾ ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਦੀ 12ਵੀਂ ਜਮਾਤ ਦੀ ਵਿਦਿਆਰਥਣ ਵਿਨਜੋਤ ਕੌਰ ਨੇ ਅੰਡਰ-19 ਕ੍ਰਿਕਟ ਲੜਕੀਆਂ ਦੇ ਮੋਗਾ ਵਿਖੇ ਹੋਏ ਰਾਜ ਪੱਧਰੀ ਮੁਕਾਬਲੇ ’ਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਗਮਾ ਜਿੱਤਿਆ ਹੈ। ਇਸ ਵਿਦਿਆਰਥਣ ਦਾ ਸ਼ਾਨਦਾਰ […]
ਦੇਸ਼  ਪੰਜਾਬ  Breaking News  ਖੇਡ ਮੈਦਾਨ  ਸੂਬੇ  ਖਾਸ ਖਬਰ