Intoxicant Drug

ਪੰਜ ਲੱਖ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਗ੍ਰਿਫ਼ਤਾਰ

ਤਰਨਤਾਰਨ ਪੁਲਿਸ ਦੇ ਹੱਥ ਲੱਗੀ ਵੱਡੀ ਸਫ਼ਲਤਾ ਤਰਨਤਾਰਨ: ਜ਼ਿਲ੍ਹਾ ਪੁਲਿਸ ਨੇ ਨਸ਼ੀਲੀਆਂ ਦਵਾਈਆਂ ਦੀ ਸਪਲਾਈ ਕਰਨ ਵਾਲੇ ਇੱਕ ਵਿਅਕਤੀ ਨੂੰ 5 ਲੱਖ ਨਸ਼ਲੀਆਂ ਗੋਲੀਆਂ ਤੇ ਕੈਪਸਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਇਹ ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਕਿੱਥੋਂ ਲਿਆਉਂਦਾ ਸੀ, ਅਤੇ ਕਿੰਨੇ ਲੋਕਾਂ ਨੂੰ ਸਪਲਾਈ ਕਰਦਾ ਸੀ। ਇਸ ਦੀ ਜਾਂਚ ਲਈ ਪੁਲਿਸ ਨੇ ਮੁਲਜ਼ਮ ਦਾ ਰਿਮਾਂਡ […]
ਪੰਜਾਬ  Breaking News