Iran News

Iran News: ਈਰਾਨ ਦੇ ਸੁਪਰੀਮ ਲੀਡਰ ਦੀ ਮੌਤ ਤੋਂ ਬਾਅਦ ਈਰਾਨ ਨੇ ਕੀਤਾ ਵੱਡਾ ਐਲਾਨ!

Iran News: 40 ਦਿਨਾਂ ਦੇ ਸੋਗ ਦਾ ਐਲਾਨ Iran News: ਤਹਿਰਾਨ। ਈਰਾਨ ਦੇ ਸੁਪਰੀਮ ਲੀਡਰ ਅਲੀ ਖਮੇਨੀ ਦੀ ਮੌਤ ਦੀ ਅਧਿਕਾਰਤ ਪੁਸ਼ਟੀ ਤੋਂ ਬਾਅਦ, 40 ਦਿਨਾਂ ਦੇ ਰਾਸ਼ਟਰੀ ਸੋਗ ਦੀ ਮਿਆਦ ਦਾ ਐਲਾਨ ਕੀਤਾ ਗਿਆ ਹੈ। ਰਾਜਧਾਨੀ ਤਹਿਰਾਨ ਸਮੇਤ ਪ੍ਰਮੁੱਖ ਸ਼ਹਿਰਾਂ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ ਅਤੇ ਸਰਕਾਰੀ ਸਮਾਗਮਾਂ ਨੂੰ ਮੁਲਤਵੀ ਕਰ ਦਿੱਤਾ […]
Breaking News  ਕੁੱਲ ਜਹਾਨ  ਖਾਸ ਖਬਰ 

Donald Trump: ਕਿਸੇ ਵੀ ਸਮੇਂ ਹੋ ਸਕਦੈ ਵਿਸ਼ਵ ਯੁੱਧ! ਟਰੰਪ ਨੇ ਈਰਾਨ ਨੂੰ ਦਿੱਤੀ ਚੇਤਾਵਨੀ

Donald Trump: ਵਾਸ਼ਿੰਗਟਨ (ਏਜੰਸੀ)। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਖ਼ਤ ਚੇਤਾਵਨੀ ਜਾਰੀ ਕਰਦਿਆਂ ਕਿਹਾ ਹੈ ਕਿ ਜੇਕਰ ਈਰਾਨ ’ਚ ਪ੍ਰਦਰਸ਼ਨਕਾਰੀਆਂ ਨੂੰ ਮਾਰਿਆ ਜਾਂਦਾ ਹੈ, ਤਾਂ ਬਹੁਤ ਸਖ਼ਤ ਜਵਾਬ ਦਿੱਤਾ ਜਾਵੇਗਾ। ‘ਦਿ ਹਿਊਗ ਹੈਵਿਟ ਸ਼ੋਅ’ ਨਾਲ ਇੱਕ ਇੰਟਰਵਿਊ ’ਚ, ਟਰੰਪ ਨੇ ਈਰਾਨ ’ਚ ਚੱਲ ਰਹੇ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਵਿੱਚ ਹਿੰਸਾ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ […]
Breaking News  ਕੁੱਲ ਜਹਾਨ  ਖਾਸ ਖਬਰ 

Iran News: ਧੋਖਾਧੜੀ ਤੇ ਅਗਵਾ ਦੀਆਂ ਵਧਦੀਆਂ ਘਟਨਾਵਾਂ ਤੋਂ ਬਾਅਦ ਚੁੱਕਿਆ ਗਿਆ ਕਦਮ, ਇਰਾਨ ਨੇ ਲਿਆ ਭਾਰਤੀਆਂ ਲਈ ਫ਼ੈਸਲਾ

Iran News: ਵਿਦੇਸ਼ ਮੰਤਰਾਲੇ ਨੇ ਜਾਰੀ ਕੀਤੀ ਸਲਾਹ Iran News: ਨਵੀਂ ਦਿੱਲੀ (ਏਜੰਸੀ)। ਇਰਾਨੀ ਸਰਕਾਰ ਨੇ ਭਾਰਤੀ ਨਾਗਰਿਕਾਂ ਲਈ ਆਪਣੀ ਵੀਜ਼ਾ-ਮੁਕਤ ਪ੍ਰਵੇਸ਼ ਸਹੂਲਤ ਨੂੰ ਮੁਅੱਤਲ ਕਰਕੇ ਇੱਕ ਵੱਡਾ ਕਦਮ ਚੁੱਕਿਆ ਹੈ। ਇਹ ਕਦਮ ਉਸ ਮਾਮਲੇ ਦੇ ਜਵਾਬ ਵਿੱਚ ਚੁੱਕਿਆ ਗਿਆ ਹੈ, ਜਿਸ ਵਿੱਚ ਭਾਰਤੀਆਂ ਨੂੰ ਨੌਕਰੀਆਂ ਦੇ ਵਾਅਦੇ ਨਾਲ ਇਰਾਨ ਵਿੱਚ ਬੁਲਾਇਆ ਗਿਆ ਅਤੇ ਬਾਅਦ […]
ਦੇਸ਼  Breaking News  ਖਾਸ ਖਬਰ 

Donald Trump News: ਡੋਨਾਲਡ ਟਰੰਪ ਦਾ ਹੋਣ ਵਾਲਾ ਹੈ ਕਤਲ, ਈਰਾਨੀ ਅਧਿਕਾਰੀ ਨੇ ਕੀਤਾ ਵੱਡਾ ਖੁਲਾਸਾ, ਦੱਸਿਆ ਕਿੱਥੇ ਤੇ ਕਿਵੇਂ ਹੋਵੇਗੀ ਮੌਤ

Donald Trump News: ਨਵੀਂ ਦਿੱਲੀ। ਇੱਕ ਸਾਬਕਾ ਉੱਚ ਈਰਾਨੀ ਅਧਿਕਾਰੀ, ਮੁਹੰਮਦ ਜਾਵੇਦ ਲਾਰੀਜਾਨੀ, ਨੇ ਇੱਕ ਵੱਡਾ ਦਾਅਵਾ ਕੀਤਾ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਕਤਲ ਹੋਣ ਵਾਲਾ ਹੈ। ਉਸਨੇ ਇੱਕ ਨਿੱਜੀ ਟੀਵੀ ਚੈਨਲ ’ਤੇ ਖੁਲਾਸਾ ਕੀਤਾ ਕਿ ਈਰਾਨ ਫਲੋਰੀਡਾ ਦੇ ਮਾਰ-ਏ-ਲਾਗੋ ਰਿਜ਼ੋਰਟ ’ਚ ਇੱਕ ਡਰੋਨ ਨਾਲ ਟਰੰਪ ਨੂੰ ਨਿਸ਼ਾਨਾ ਬਣਾ ਸਕਦਾ ਹੈ। ਲਾਰੀਜਾਨੀ ਨੇ […]
Breaking News  ਕੁੱਲ ਜਹਾਨ  ਖਾਸ ਖਬਰ 

Iran News: ਧੂਰੀ ਦਾ ਹੁਸਨਪ੍ਰੀਤ ਇਰਾਨ ‘ਚ ਅਗਵਾ, ਪਰਿਵਾਰ ਫਿਕਰ ’ਚ

Iran News: (ਰਵੀ ਗੁਰਮਾ) ਧੂਰੀ। ਧੂਰੀ ਸ਼ਹਿਰ ਦੇ ਸੰਗਤਪੁਰੇ ਮਹੱਲੇ ਦੇ 28 ਸਾਲਾਂ ਹੁਸਨਪ੍ਰੀਤ ਨੂੰ ਇਰਾਨ ’ਚ ਅਗਵਾ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹੁਸਨਪ੍ਰੀਤ ਦੀ ਮਾਸੀ ਦੇ ਲੜਕੇ ਮਨਪ੍ਰੀਤ ਨੇ ’ਸੱਚ ਕਹੂੰ’ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਹੁਸਨਪ੍ਰੀਤ ਨੂੰ ਹੁਸ਼ਿਆਰਪੁਰ ਦੇ ਇੱਕ ਏਜੰਟ ਰਾਹੀਂ ਵਰਕ ਪਰਮਿਟ ’ਤੇ ਆਸਟਰੇਲੀਆ ਭੇਜਣ ਲਈ 18 ਲੱਖ ਵਿੱਚ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਇਜ਼ਰਾਈਲੀ ਹਮਲੇ ਦਾ ਜਵਾਬ ਦੇਣ ਦਾ ਅਧਿਕਾਰ ਹੈ ਉਨ੍ਹਾਂ ਕੋਲ : ਈਰਾਨ

Iran News: ਸੰਯੁਕਤ ਰਾਸ਼ਟਰ (ਏਜੰਸੀ)। ਈਰਾਨ ਕੋਲ ਇਜ਼ਰਾਈਲੀ ਹਮਲੇ ਦਾ ਜਵਾਬ ਦੇਣ ਦਾ ਅਧਿਕਾਰ ਹੈ। ਸੰਯੁਕਤ ਰਾਸ਼ਟਰ ਵਿੱਚ ਈਰਾਨ ਦੇ ਮਿਸ਼ਨ ਵੱਲੋਂ ਪ੍ਰਕਾਸ਼ਿਤ ਇੱਕ ਪੱਤਰ ਵਿੱਚ ਇਹ ਗੱਲ ਕਹੀ ਗਈ ਹੈ। ਈਰਾਨ ਦੇ ਵਿਦੇਸ਼ ਮੰਤਰੀ ਦੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਈਰਾਨ ਦਾ ਇਸਲਾਮੀ ਗਣਰਾਜ ਸੰਯੁਕਤ ਰਾਸ਼ਟਰ ਦੇ ਚਾਰਟਰ ਅਤੇ ਅੰਤਰਰਾਸ਼ਟਰੀ ਕਾਨੂੰਨ ਦੇ ਤਹਿਤ […]
Breaking News  ਕੁੱਲ ਜਹਾਨ  ਖਾਸ ਖਬਰ 

Iran News: ਸ਼ਨਿੱਚਰਵਾਰ ਸਵੇਰੇ-ਸਵੇਰੇ ਈਰਾਨ ਦੀ ਰਾਜਧਾਨੀ ’ਚ ਜ਼ਬਰਦਸਤ ਧਮਾਕਾ, ਪਈਆਂ ਭਾਜੜਾਂ

Iran News: ਤਹਿਰਾਨ (ਏਜੰਸੀ)। ਈਰਾਨ ਦੀ ਰਾਜਧਾਨੀ ਤਹਿਰਾਨ ’ਚ ਸ਼ਨਿੱਚਰਵਾਰ ਸਵੇਰੇ ਕਈ ਜ਼ੋਰਦਾਰ ਧਮਾਕਿਆਂ ਦੀ ਆਵਾਜ਼ ਸੁਣਾਈ ਦਿੱਤੀ। ਸਰਕਾਰੀ ਟੀਵੀ ਆਈਆਰਆਈਬੀ ਨੇ ਇਹ ਜਾਣਕਾਰੀ ਦਿੱਤੀ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਇਮਾਮ ਖੋਮੇਨੀ ਅੰਤਰਰਾਸ਼ਟਰੀ ਹਵਾਈ ਅੱਡੇ ਅਤੇ ਮੇਹਰਾਬਾਦ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਸਥਿਤੀ ਆਮ ਹੈ। ਆਈਆਰਆਈਬੀ ਟੀਵੀ ਦੇ ਅਨੁਸਾਰ, ਧਮਾਕਿਆਂ ਦੇ ਸਰੋਤ ਦੀ ਅਜੇ ਤੱਕ […]
Breaking News  ਕੁੱਲ ਜਹਾਨ  ਖਾਸ ਖਬਰ