Language . Culture

ਭਾਸ਼ਾ ਤੇ ਸੱਭਿਆਚਾਰ ਬਚਾਉਣ ਲਈ ਲੋਕ ਲਹਿਰ ਉਸਾਰਨ ਦੀ ਲੋੜ : ਡਾ. ਤੇਜਵੰਤ ਮਾਨ

24 ਨਵੰਬਰ ਨੂੰ ਜ਼ੀਰਾ ਵਿਖੇ ਕੀਤੀ ਜਾਵੇਗੀ ਪੰਜਾਬੀ ਭਾਸ਼ਾ ਬਚਾਓ ਕਾਨਫਰੰਸ ਸ਼ੁਭਮ ਖੁਰਾਣਾ/ਜ਼ੀਰਾ । ਕੇਂਦਰੀ ਪੰਜਾਬੀ ਲੇਖਕ ਸਭਾ ਸੇਖੋਂ (ਰਜਿ.) ਅਤੇ ਪੰਜਾਬੀ ਸਾਹਿਤ ਸਭਾ (ਰਜਿ.) ਜ਼ੀਰਾ ਵੱਲੋਂ 24 ਨਵੰਬਰ ਨੂੰ ਜ਼ੀਰਾ ਵਿਖੇ ਕੀਤੀ ਜਾ ਰਹੀ ਪੰਜਾਬੀ ਭਾਸ਼ਾ ਬਚਾਓ ਕਾਨਫਰੰਸ ਕਰਵਾਉਣ ਲਈ ਇੱਕ ਅਹਿਮ ਮੀਟਿੰਗ ਜੀਵਨ ਮੱਲ ਮਾਡਲ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਡਾ. ਤੇਜਵੰਤ ਮਾਨ ਦੀ ਪ੍ਰਧਾਨਗੀ […]
ਪੰਜਾਬ