Medical Check-UP Camp

Medical Check-UP Camp: ਸ਼ਾਹ ਸਤਿਨਾਮ ਜੀ ਜਨਰਲ ਹਸਪਤਾਲ ਸ੍ਰੀ ਗੁਰੂਸਰ ਮੋਡੀਆ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਦੌਰਾਨ 178 ਮਰੀਜ਼ਾਂ ਦੀ ਜਾਂਚ

Medical Check-UP Camp: ਗੋਲੂਵਾਲਾ (ਸੁਰਿੰਦਰ ਗੁੰਬਰ)। ਡੇਰਾ ਸੱਚਾ ਸੌਦਾ ਵੱਲੋਂ ਚਲਾਏ ਜਾ ਰਹੇ 175 ਮਾਨਵਤਾ ਭਲਾਈ ਕਾਰਜਾਂ ਦੇ ਤਹਿਤ ਮੁਫ਼ਤ ਮੈਡੀਕਲ ਜਾਂਚ ਕੈਂਪ ਸ਼ਾਹ ਸਤਿਨਾਮ ਜੀ ਜਨਰਲ ਹਸਪਤਾਲ, ਸ੍ਰੀ ਗੁਰੂਸਰ ਮੋਡੀਆ ਵਿਖੇ ਲਾਇਆ ਗਿਆ। ਇਸ ਮੁਫ਼ਤ ਮੈਡੀਕਲ ਜਾਂਚ ਕੈਂਪ ਵਿੱਚ ਕੁੱਲ 178 ਮਰੀਜ਼ਾਂ ਦੇ ਵੱਖ-ਵੱਖ ਰੋਗਾਂ ਦੀ ਜਾਂਚ ਕੀਤੀ ਗਈ। ਹਸਪਤਾਲ ਤੋਂ ਮਿਲੀ ਜਾਣਕਾਰੀ ਅਨੁਸਾਰ […]
ਦੇਸ਼  Breaking News  ਮਾਨਵਤਾ ਭਲਾਈਕਾਰਜ  ਖਾਸ ਖਬਰ