Patran News

Nationwide Strike India: ਦੇਸ਼ ਵਿਆਪੀ ਹੜਤਾਲ ਤਹਿਤ ਪਾਤੜਾਂ ’ਚ ਵਿਸ਼ਾਲ ਰੋਸ ਪ੍ਰਦਰਸ਼ਨ, ਮੋਦੀ ਤੇ ਟਰੰਪ ਦੇ ਫੂਕੇ ਪੁਤਲੇ

ਬਿਜਲੀ ਸੋਧ ਬਿੱਲ, ਲੇਬਰ ਕੋਡ ਅਤੇ ਮੁਫ਼ਤ ਵਪਾਰ ਸਮਝੌਤੇ ਵਿਰੁੱਧ ਕਿਸਾਨਾਂ, ਮੁਲਾਜ਼ਮਾਂ ਤੇ ਮਜ਼ਦੂਰਾਂ ਨੇ ਖੋਲ੍ਹਿਆ ਮੋਰਚਾ Nationwide Strike India: (ਭੂਸ਼ਨ ਸਿੰਗਲਾ/ਦੁਰਗਾ ਸਿੰਗਲਾ) ਪਾਤੜਾਂ। ਕੇਂਦਰੀ ਟਰੇਡ ਯੂਨੀਅਨਾਂ, ਮੁਲਾਜ਼ਮ ਤੇ ਮਜ਼ਦੂਰ ਜਥੇਬੰਦੀਆਂ ਅਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਗਏ ਦੇਸ਼ ਵਿਆਪੀ ਹੜਤਾਲ ਦੇ ਸੱਦੇ ਤਹਿਤ ਅੱਜ ਪਾਤੜਾਂ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵੱਡੀ […]
ਪੰਜਾਬ  Breaking News  ਖੇਤੀਬਾੜੀ  ਸੂਬੇ  ਖਾਸ ਖਬਰ 

Patran News: ਪਾਤੜਾਂ ਦੀ 23 ਸਾਲਾ ਪ੍ਰਿਆਂਸੀ ਬਾਂਸਲ ਬਣੀ ਹਿਮਾਚਲ ਦੀ ਜੱਜ

Patran News: (ਭੂਸ਼ਨ ਸਿੰਗਲਾ /ਦੁਰਗਾ ਸਿੰਗਲਾ) ਪਾਤੜਾਂ। ਪਾਤੜਾਂ ਸ਼ਹਿਰ ਦੀ ਰਹਿਣ ਵਾਲੀ 23 ਸਾਲਾ ਬੇਟੀ ਪ੍ਰਿਆਂਸੀ ਲਾਅ ਜੁਡੀਸ਼ਲ ਦੀ ਪ੍ਰੀਖਿਆ ਪਾਸ ਕਰਕੇ ਜੱਜ ਬਣੀ ਹੈ । ਜਿਸ ਕਾਰਨ ਪ੍ਰਿਆਂਸੀ ਦੇ ਪਰਿਵਾਰਿਕ ਮੈਂਬਰਾਂ ਅਤੇ ਸ਼ਹਿਰ ਵਾਸੀਆਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ । ਪਾਤੜਾਂ ਦੀ ਸਨਸਿਟੀ ਕਲੋਨੀ ਦੇ ਵਸਨੀਕ ਸਰਜੀਵਨ ਕੁਮਾਰ ਦੀ ਪੁੱਤਰੀ ਪ੍ਰਿਆਂਸੀ ਬਾਂਸਲ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Road Accident: ਸੜਕ ਹਾਦਸੇ ’ਚ ਦੋ ਨੌਜਵਾਨਾਂ ਦੀ ਮੌਤ, ਤਿੰਨ ਗੰਭੀਰ ਜ਼ਖਮੀ 

Road Accident: (ਭੂਸਨ ਸਿੰਗਲਾ) ਪਾਤੜਾਂ। ਲੰਘੀ ਰਾਤ ਸੰਗਰੂਰ ਰੋਡ ਤੇ ਨੇੜੇ ਪਿੰਡ ਦੁਗਾਲ ਵਿਖੇ ਹੋਏ ਇੱਕ ਸੜਕ ਹਾਦਸੇ ਦੌਰਾਨ ਕਾਰ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਤਿੰਨ ਗੰਭੀਰ ਰੂਪ ਵਿੱਚ ਜਖਮੀ ਹੋ ਗਏ। ਜਿਨ੍ਹਾਂ ‘ਚੋਂ ਇੱਕ ਦੀ ਹਾਲਤ ਗੰਭੀਰ ਬਣੀ ਹੋਈ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਅੰਸੂਲ ਗਰਗ, ਅਤੁਲ, ਹਿਮਾਸੂ ਗੋਇਲ ,ਸਾਹਿਲ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਨਕਾਬਪੋਸ਼ ਹਥਿਆਰਬੰਦ ਲੁਟੇਰਿਆਂ ਨੇ ਐਨਆਰਆਈ ਦੇ ਘਰ ਨੂੰ ਬਣਾਇਆ ਨਿਸ਼ਾਨਾ

ਪੰਜ ਹਜਾਰ ਅਮਰੀਕੀ ਡਾਲਰ, 3 ਤੋਲੇ ਸੋਨਾ, 15 ਹਜਾਰ ਰੁਪਏ ਇੰਡੀਅਨ ਕਰੰਸੀ, ਕਰਿਊਜ ਕਾਰ ਅਤੇ 2 ਐਪਲ ਆਈਫੋਨ ਲੁੱਟ ਕੇ ਫਰਾਰ ਪਾਤੜਾਂ (ਭੂਸਨ ਸਿੰਗਲਾ) Patran News : ਬੀਤੀ ਰਾਤ 8-10 ਨਕਾਬਪੋਸ਼ ਹਥਿਆਰਬੰਦ ਲੁਟੇਰਿਆਂ ਨੇ ਕਾਹਨਗੜ੍ਹ ਰੋਡ ਪਾਤੜਾਂ ਸਥਿਤ ਅਰੋੜਾ ਕਲੋਨੀ ਵਿੱਚ ਐਨ ਆਰ ਆਈ ਪਰਿਵਾਰ ਦੇ ਘਰ ਅੰਦਰ ਦਾਖਲ ਹੋ ਕੇ ਅਤੇ ਪਰਿਵਾਰਕ ਮੈਂਬਰਾਂ ਨੂੰ […]
ਪੰਜਾਬ  Breaking News  ਖਾਸ ਖਬਰ 

ਬਰਗਰ ਕੈਫੇ ’ਚ ਸਿਲੰਡਰ ਫਟਣ ਨਾਲ ਲੱਗੀ ਅੱਗ ’ਤੇ ਗਰੀਨ ਐਸ ਦੇ ਸੇਵਾਦਾਰਾਂ ਨੇ ਪਾਇਆ ਕਾਬੂ

ਲੱਖਾਂ ਦਾ ਸਾਮਾਨ ਸੜ ਕੇ ਸਵਾਹ (Patran News)  ਅੱਧੀ ਦਰਜਨ ਵਿਅਕਤੀ ਜਖ਼ਮੀ, ਜਾਨੀ ਨੁਕਸਾਨ ਤੋਂ ਬਚਾਅ ਲੋਕਾਂ ਨਾਲ ਮਿਲ ਕੇ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਨੇ ਅੱਗ ’ਤੇ ਪਾਇਆ ਕਾਬੂ (ਭੂਸਨ ਸਿੰਗਲਾ) ਪਾਤੜਾਂ। ਸ਼ਹਿਰ ਦੇ ਚੁਨਾਗਰਾ ਰੋਡ ’ਤੇ ਫਾਸਟ ਫੂਡ ਬਣਾਉਣ ਵਾਲੇ ਬਰਗਰ ਕੈਫੇ ਵਿੱਚ ਅੱਜ ਦੁਪਹਿਰ ਸਮੇਂ ਗੈਸ ਸਿਲੰਡਰ […]
ਦੇਸ਼  ਪੰਜਾਬ  Breaking News  ਮਾਨਵਤਾ ਭਲਾਈਕਾਰਜ  ਸੂਬੇ  ਖਾਸ ਖਬਰ