punjab bjp

Punjab BJP: ਅਕਾਲੀ ਆਗੂੁ ਸੰਦੀਪ ਸਿੰਘ ਸਨੀ ਬਰਾੜ ਭਾਜਪਾ ’ਚ ਸ਼ਾਮਲ ਹੋਏ

Punjab BJP: (ਅਜੈ ਮਨਚੰਦਾ/ਗੁਰਪ੍ਰੀਤ ਪੱਕਾ) ਫ਼ਰੀਦਕੋਟ। ਕਾਂਗਰਸ ਸਰਕਾਰ ਮੌਕੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨੇੜੇ ਰਹੇ ਸੰਦੀਪ ਸਿੰਘ ਸਨੀ ਬਰਾੜ ਜੋ ਕੈਪਟਨ ਅਮਰਿੰਦਰ ਸਿੰਘ ਦੇ ਬੀਜੇਪੀ ਜੋਇਨ ਕਰਨ ਤੋਂ ਬਾਅਦ ਕਾਂਗਰਸ ਦਾ ਪੱਲਾ ਛੱਡ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋ ਗਏ ਸਨ। ਮੁੜ ਕੈਪਟਨ ਅਮਰਿੰਦਰ ਸਿੰਘ ਜਿਨ੍ਹਾਂ ਨੂੰ ਉਹ ਆਪਣਾ ਸਿਆਸੀ ਗੁਰੂ ਮੰਨਦੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Patiala News: ਵਿਜੇ ਕੁਮਾਰ ਕੂਕਾ ਮੁੜ ਬਣੇ ਬੀਜੇਪੀ ਪਟਿਆਲਾ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ

ਭਾਜਪਾ ਵਰਕਰਾਂ ਵਿੱਚ ਉਤਸਾਹ, ਮੋਤੀ ਮਹਿਲਾ ਦੇ ਨੇੜਲੇ ਨੇ ਵਿਜੇ ਕੂਕਾ ਚੋਣ ਵਿੱਚ ਡਾ. ਸੁਭਾਸ਼ ਸ਼ਰਮਾ, ਡਾ. ਹਰਜੋਤ ਕਮਲ ਵਿਸ਼ੇਸ ਤੌਰ ਤੇ ਪੁੱਜੇ Patiala News: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਮੁੜ ਵਿਜੇ ਕੁਮਾਰ ਕੂਕਾ ਚੁਣੇ ਗਏ ਹਨ। ਉਹ ਦੂਜੀ ਵਾਰ ਭਾਜਪਾ ਦੇ ਇਸ ਵਕਾਰੀ ਅਹੁਦੇ ’ਤੇ ਬਿਰਾਜਮਾਨ ਹੋਏ ਹਨ। […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

‘ਸੱਚ ਕਹੂੰ’ ਦੀ ਵਰ੍ਹੇਗੰਢ ਮੌਕੇ ਭਾਜਪਾ ਆਗੂ ਨੇ ਕੀ ਕਿਹਾ, ਤੁਸੀਂ ਵੀ ਪੜ੍ਹੋ…

Punjab BJP: ਭਾਦਸੋਂ (ਸੁਸ਼ੀਲ ਕੁਮਾਰ)। ਅੱਤ ਦੀ ਗਰਮੀ ਨੂੰ ਦੇਖਦੇ ਹੋਏ ਅੱਜ ਬੱਸ ਸਟੈਂਡ ਭਾਦਸੋਂ ਦੇ ਨੇੜੇ ਬਣੇ ਸ਼ਮਸ਼ਾਨ ਘਾਟ ਅਤੇ ਬੱਸ ਸਟੈਂਡ ਭਾਦਸੋਂ ਵਿਖੇ ‘ਸੱਚ ਕਹੂੰ’ ਅਖ਼ਬਾਰ ਦੀ 23ਵੀਂ ਵਰ੍ਹੇਗੰਢ ਦੀ ਖੁਸ਼ੀ ਮਨਾਉਂਦਿਆਂ ਪੰਛੀਆਂ ਲਈ ਦਰਜਨਾਂ ਹੀ ਪਾਣੀ ਵਾਲੇ ਮਿੱਟੀ ਦੇ ਕਟੋਰੇ ਰੱਖੇ ਗਏ। ਇਸ ਮੌਕੇ ਹਲਕਾ ਨਾਭਾ ਦੇ ਸੇਵਾਦਾਰ ਬਰਿੰਦਰ ਕੁਮਾਰ ਬਿੱਟੂ ਭਾਜਪਾ, […]
ਦੇਸ਼  ਪੰਜਾਬ  Breaking News  ਮਾਨਵਤਾ ਭਲਾਈਕਾਰਜ  ਖਾਸ ਖਬਰ 

Punjab BJP: ਹਲਕਾ ਅਮਲੋਹ ਤੋਂ ਵੱਡੀ ਗਿਣਤੀ ’ਚ ਲੋਕ ਭਾਜਪਾ ’ਚ ਸ਼ਾਮਲ

ਕੇਂਦਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਲੋਕ ਭਾਜਪਾ ਨਾਲ ਜੁੜ ਰਹੇ ਹਨ : ਕੰਵਰਵੀਰ ਟੌਹੜਾ Punjab BJP: (ਅਨਿਲ ਲੁਟਾਵਾ) ਅਮਲੋਹ। ਭਾਜਪਾ ਦੇ ਸੂਬਾ ਸਕੱਤਰ,ਹਲਕਾ ਅਮਲੋਹ ਦੇ ਇੰਚਾਰਜ ਇੰਜ. ਕੰਵਰਵੀਰ ਸਿੰਘ ਟੌਹੜਾ ਦੀ ਰਹਿਨੁਮਾਈ ਅਤੇ ਬਲਾਕ ਪ੍ਧਾਨ ਅਮਲੋਹ ਡਾ.ਹਰਪ੍ਰੀਤ ਸਿੰਘ ਅਤੇ ਮਨਦੀਪ ਸਿੰਘ ਬਲਾਕ ਪ੍ਰਧਾਨ ਸਮਸ਼ਪੁਰ ਦੀ ਪ੍ਰੇਰਨਾ ਸਦਕਾ ਪਿੰਡ ਤੰਗਰਾਲਾ ਤੋਂ ਵੱਡੀ ਗਿਣਤੀ ਵਿਚ ਲੋਕਾਂ ਨੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab BJP: ਦਾਮਨ ਬਾਜਵਾ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

Punjab BJP: ਸੁਨਾਮ ਦੇ ਕਈ ਮਹੱਤਵਪੂਰਨ ਮੁੱਦਿਆਂ ਤੇ ਵਿਸਥਾਰਪੂਰਵਕ ਚਰਚਾ ਹੋਈ : ਮੈਡਮ ਬਾਜਵਾ Punjab BJP: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਸੁਨਾਮ ਤੋਂ ਪੰਜਾਬ ਭਾਜਪਾ ਦੀ ਸੂਬਾ ਸਕੱਤਰ ਮੈਡਮ ਦਾਮਨ ਥਿੰਦ ਅਤੇ ਉਨ੍ਹਾਂ ਦੇ ਪਤੀ ਹਰਮਨਦੇਵ ਬਾਜਵਾ ਵੱਲੋਂ ਪੰਜਾਬ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ ਕਰਕੇ ਸੁਨਾਮ ਸ਼ਹਿਰ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab BJP: ਭਾਜਪਾ ਦੇ ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ ਰਾਜੂ ਨੇ ਦਿੱਤਾ ਅਸਤੀਫਾ 

Punjab BJP: (ਸੱਚ ਕਹੂੰ ਨਿਊਜ਼) ਅੰਮ੍ਰਿਤਸਰ। ਭਾਜਪਾ ਦੇ ਇੱਕ ਸੀਨੀਅਰ ਆਗੂ ਨੇ ਭਾਜਪਾ ਨੂੰ ਵੱਡਾ ਝਟਕਾ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਭਾਜਪਾ ਦੇ ਜਨਰਲ ਸਕੱਤਰ ਜਗਮੋਹਨ ਸਿੰਘ ਰਾਜੂ ਨੇ ਜਨਰਲ ਸਕੱਤਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਜੂ ਨੇ ਚਾਰ ਪੰਨਿਆਂ ਦਾ ਆਪਣਾ ਅਸਤੀਫ਼ਾ ਲਿਖਿਆ ਹੈ। ਜਿਸ ਵਿੱਚ ਉਸਨੇ ਸੰਗਠਨ ਦੇ ਜਨਰਲ ਸਕੱਤਰ ਮੰਤ੍ਰੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab BJP: ਕਾਂਗਰਸੀ ਆਗੂ ਸੰਨੀ ਮਲਿਕ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ

Punjab BJP: (ਰਘਬੀਰ ਸਿੰਘ) ਲੁਧਿਆਣਾ। ਇੱਥੇ ਜ਼ਿਲ੍ਹਾ ਭਾਜਪਾ ਪ੍ਰਧਾਨ ਰਜਨੀਸ਼ ਧੀਮਾਨ ਦੀ ਪ੍ਰਧਾਨਗੀ ਹੇਠ ਕਾਂਗਰਸੀ ਆਗੂ ਸੰਨੀ ਮਲਿਕ ਸਾਥੀਆਂ ਸਣੇ ਭਾਜਪਾ ਵਿੱਚ ਸ਼ਾਮ ਹੋ ਗਏ। ਸੰਨੀ ਮਲਿਕ, ਅਜੈ ਪਾਲ, ਸੈਮ ਸ਼ੇਰਗਿੱਲ, ਪ੍ਰਦੀਪ ਕੁਮਾਰ, ਲਵੀ ਬੱਚਨ, ਰਾਜਾ, ਕਰਨ ਯਾਦਵ, ਅਜ਼ੀਮ, ਗੁਰਦੀਪ ਸਿੰਘ, ਡਾ. ਦੇਵਨਾਥ, ਬਲਵੰਤ ਨੂੰ ਪ੍ਰਧਾਨ ਰਜਨੀਸ਼ ਧੀਮਾਨ ਨੇ ਪਾਰਟੀ ’ਚ ਸ਼ਾਮਲ ਕਰਦਿਆਂ ਕਿਹਾ ਕਿ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab BJP: ਅੱਗ ਲੱਗਣ ਕਾਰਨ ਫਸਲਾਂ ਦੇ ਨੁਕਸਾਨ ਦਾ ਭਾਜਪਾ ਨੇ ਰਾਜਪਾਲ ਕੋਲ ਉਠਾਇਆ ਮੁੱਦਾ

ਪੰਜਾਬ ਸਰਕਾਰ ਨੁਕਸਾਨੀ ਕਣਕ ਦੀ ਫ਼ਸਲ ਦਾ 50,000 ਰੁਪਏ ਪ੍ਰਤੀ ਏਕੜ ਕਿਸਾਨਾਂ ਨੂੰ ਦੇਵੇ ਮੁਆਵਜ਼ਾ : ਰਾਣਾ ਸੋਢੀ Punjab BJP: (ਜਗਦੀਪ ਸਿੰਘ) ਫਿਰੋਜ਼ਪੁਰ। ਪਿਛਲੇ ਦਿਨਾਂ ਖੇਤਾਂ ’ਚ ਖੜ੍ਹੀਆਂ ਫਸਲਾਂ ਅਤੇ ਨਾੜ ਨੂੰ ਅੱਗ ਲੱਗਣ ਕਾਰਨ ਹੋਏ ਕਿਸਾਨਾਂ ਦਾ ਨੁਕਸਾਨ ਦਾ ਮੁੱਦਾ ਭਾਜਪਾ ਆਗੂਆਂ ਨੇ ਰਾਜਪਾਲ ਦੇ ਦਰਬਾਰ ਵਿੱਚ ਉਠਾਇਆ ਭਾਜਪਾ ਆਗੂਆਂ ਦੇ ਇੱਕ ਵਫ਼ਦ ਨੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab BJP: ਭਾਜਪਾ ਵਰਕਰਾਂ ਨੇ ਪਾਰਟੀ ਦਾ ਸਥਾਪਨਾ ਦਿਵਸ ਮਨਾਇਆ

Punjab BJP: (ਬਸੰਤ ਸਿੰਘ ਬਰਾੜ) ਤਲਵੰਡੀ ਭਾਈ। ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ ਕਾਕੜ ਦੇ ਦਿਸ਼ਾ-ਨਿਰਦੇਸ਼ਾਂ ਤੇ ਸ਼ਕਤੀ ਕੇਂਦਰ ਇੰਚਾਰਜ ਵਿਜੇ ਕੁਮਾਰ ਕਾਇਤ ਜ਼ਿਲ੍ਹਾ ਉਪ ਪ੍ਰਧਾਨ ਅਤੇ ਮੰਡਲ ਪ੍ਰਧਾਨ ਸ਼ਾਮ ਸੁੰਦਰਬਾਂਸਲ ਦੀ ਹਾਜ਼ਰੀ ਵਿੱਚ ਬੂਥ ਇੰਚਾਰਜ ਲਵਕੇਸ਼ ਪਵਾਰ ਦੀ ਦੁਕਾਨ ’ਤੇ ਭਾਰਤੀ ਜਨਤਾ ਪਾਰਟੀ ਦਾ ਸਥਾਪਨਾ ਦਿਵਸ ਮਨਾਇਆ ਗਿਆ ਜਿਸ ਵਿੱਚ ਪਾਰਟੀ ਵਰਕਰਾਂ ਨੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab BJP: ਭਾਜਪਾ ਆਗੂ ਅਰਵਿੰਦ ਖੰਨਾ ਦਾ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਵੱਡਾ ਬਿਆਨ

‘ਅਸੀਂ ਚਾਹੁੰਦੇ ਹਾਂ ਆਉਂਦੀਆਂ ਵਿਧਾਨ ਸਭਾ ਚੋਣਾਂ ਅਕਾਲੀ-ਭਾਜਪਾ ਇਕੱਠੇ ਹੋ ਕੇ ਲੜਨ’ Punjab BJP: (ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ) ਸੰਗਰੂਰ। ਭਾਰਤੀ ਜਨਤਾ ਪਾਰਟੀ ਦੇ ਸੂਬਾ ਉਪ ਪ੍ਰਧਾਨ ਅਰਵਿੰਦ ਖੰਨਾ ਨੇ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਪੂਰੀ ਤਰ੍ਹਾਂ ਨਾਲ ਅਕਾਲੀ-ਭਾਜਪਾ ਦੇ ਗਠਜੋੜ ਕਰਨ ਦੇ ਹੱਕ ਵਿੱਚ ਆ ਗਏ ਹਨ। ਉਨ੍ਹਾਂ ‘ਸੱਚ ਕਹੂੰ’ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab BJP: ਬੀਜੇਪੀ ਦੀ ਮੈਂਬਰਸ਼ਿਪ ਲਈ ਲਾਇਆ ਕੈਂਪ, ਭਰੇ ਫਾਰਮ

Punjab BJP: (ਗੁਰਤੇਜ ਜੋਸ਼ੀ) ਮਾਲੇਰਕੋਟਲਾ। ਦਿਲੀ ਵਿਚ ਲੰਘੀਆਂ ਵਿਧਾਨ ਸਭਾ ਚੋਣਾਂ ਵਿੱਚ ਬੀਜੇਪੀ ਨੇ ਆਪਣੀ ਨਿਰੋਲ ਸਰਕਾਰ ਬਣਾਉਣ ਤੋਂ ਬਾਅਦ ਹੁਣ ਪੰਜਾਬ ਵੱਲ ਨੂੰ ਰੁਖ ਅਖਤਿਆਰ ਕਰਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਜਿਸ ਦੇ ਮੱਦੇਨਜ਼ਰ ਬੀਜੇਪੀ ਹਾਈ ਕਮਾਂਡ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾਲੇਰਕੋਟਲਾ ਸ਼ਹਿਰ ਅੰਦਰ ਮੈਂਬਰਾਂ ਦੀ ਭਰਤੀ ਸ਼ੁਰੂ ਕਰ ਦਿੱਤੀ ਹੈ। ਇਹ ਵੀ ਪੜ੍ਹੋ: Stock […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Punjab BJP: ਲੋਕ ਰਾਜ ਪਾਰਟੀ ਦਾ ਭਾਜਪਾ ’ਚ ਹੋਇਆ ਰਲੇਵਾਂ

ਲੋਕ ਰਾਜ ਪਾਰਟੀ ਦੇ ਕੌਮੀ ਪ੍ਰਧਾਨ ਬਲਕਾਰ ਸਿੰਘ ਮੰਗਲੀ ਆਪਣੇ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ | Punjab BJP Punjab BJP: (ਰਘਬੀਰ ਸਿੰਘ) ਲੁਧਿਆਣਾ। ਸਥਾਨਕ ਜ਼ਿਲ੍ਹਾ ਭਾਜਪਾ ਦਫ਼ਤਰ ਵਿੱਚ ਇੱਕ ਸਮਾਗਮ ਜ਼ਿਲ੍ਹਾ ਭਾਜਪਾ ਪ੍ਰਧਾਨ ਰਜਨੀਸ਼ ਧੀਮਾਨ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ, ਜਿਸ ਵਿੱਚ ਭਾਜਪਾ ਦੇ ਜ਼ਿਲ੍ਹਾ ਕਾਰਜਕਾਰਨੀ ਮੈਂਬਰ ਵਿਪਨ ਵਿਨਾਇਕ ਦੀ ਪ੍ਰੇਰਨਾ ਸਦਕਾ ਲੋਕ ਰਾਜ ਪਾਰਟੀ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ