Sangrur News

Sangrur News: ਚੌਕੀਦਾਰਾਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ

Sangrur News: ਕਿਹਾ, ਲੰਮੇ ਸਮੇਂ ਤੋਂ ਨਹੀਂ ਮੰਨੀਆਂ ਜਾ ਰਹੀਆਂ ਉਨ੍ਹਾਂ ਦੀਆਂ ਨਿਗੂਣੀਆਂ ਮੰਗਾਂ Sangrur News: ਸੰਗਰੂਰ (ਗੁਰਪ੍ਰੀਤ ਸਿੰਘ)। ਆਪਣੀਆਂ ਮੰਗਾਂ ਨੂੰ ਲੈ ਕੇ ਅਜਾਦ ਪੇਂਡੂ ਚੌਕੀਦਾਰ (ਵੈਲਫੇਅਰ ਐਸੋਸੀਏਸ਼ਨ) ਦੇ ਬੈਨਰ ਹੇਠ ਸੂਬਾ ਪ੍ਰਧਾਨ ਸਤਗੁਰ ਸਿੰਘ ਮਾਝੀ ਦੀ ਅਗਵਾਈ ਵਿੱਚ ਚੌਕੀਦਾਰਾਂ ਵੱਲੋਂ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਰੋਸ ਧਰਨਾ ਲਾ ਕੇ ਜੋਰਦਾਰ ਨਾਅਰੇਬਾਜੀ […]
ਦੇਸ਼  ਪੰਜਾਬ  Breaking News  ਖਾਸ ਖਬਰ 

Sangrur News: ਡੇਰਾ ਸ਼ਰਧਾਲੂ ਨੇ ਗਲਤੀ ਨਾਲ ਖਾਤੇ ’ਚ ਆਏ 20 ਹਜ਼ਾਰ ਰੁਪਏ ਅਸਲ ਮਾਲਕ ਨੂੰ ਮੋੜੇ

Sangrur News: ਸੰਗਰੂਰ (ਨਰੇਸ਼ ਕੁਮਾਰ)। ਅੱਜ ਦੇ ਯੁੱਗ ’ਚ ਜਿੱਥੇ ਹੱਥ ਨੂੰ ਹੱਥ ਖਾ ਰਿਹਾ ਹੈ ਉੱਥੇ ਹੀ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਡੇਰਾ ਸ਼ਰਧਾਲੂ ਇਨਸਾਨੀਅਤ ਲਈ ਹਮੇਸ਼ਾ ਅੱਗੇ ਰਹਿੰਦੇ ਹਨ। ਜਾਣਕਾਰੀ ਅਨੁਸਾਰ ਡੇਰਾ ਸ਼ਰਧਾਲੂ ਨੇ ਆਪਣੇ ਖਾਤੇ ’ਚ ਆਏ ਵਾਧੂ 20 ਹਜ਼ਾਰ ਰੁਪਏ ਉਸਦੇ […]
ਪੰਜਾਬ  Breaking News  ਮਾਨਵਤਾ ਭਲਾਈਕਾਰਜ  ਖਾਸ ਖਬਰ 

Sangrur News: ਮਜ਼ਦੂਰ ਆਗੂ ਮੁਕੇਸ਼ ਮਲੌਦ ਸੰਗਰੂਰ ਪੁਲਿਸ ਵੱਲੋਂ ਦਿੱਲੀ ਤੋਂ ਗ੍ਰਿਫ਼ਤਾਰ

ਜਨਤਕ ਜਥੇਬੰਦੀਆਂ ਦੇ ਵਫਦ ਨੇ ਐਸਐਸਪੀ ਸੰਗਰੂਰ ਨੂੰ ਮਿਲ ਕੇ ਪ੍ਰਗਟਾਇਆ ਰੋਸ Sangrur News: (ਗੁਰਪ੍ਰੀਤ ਸਿੰਘ) ਸੰਗਰੂਰ। ਅੱਜ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਜਦੋਂ ਮਹਾਂਰਾਸ਼ਟਰ ’ਚ ਇੱਕ ਪ੍ਰੋਗਰਾਮ ਵਿੱਚ ਸ਼ਮੂਲੀਅਤ ਕਰਕੇ ਵਾਪਸ ਪੰਜਾਬ ਆ ਰਹੇ ਸਨ ਤਾਂ ਦਿੱਲੀ ਰੇਲਵੇ ਸਟੇਸ਼ਨ ਤੋਂ ਸੰਗਰੂਰ ਪੁਲਿਸ ਵੱਲੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜਿਸ ਦੇ […]
ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

Sangrur News: ਬੇਰੁਜਗਾਰਾਂ ਨੇ ਸੰਗਰੂਰ ਆਉਂਦੀਆਂ ਸੜਕਾਂ ਦਾ ਆਸਾ-ਪਾਸਾ ਆਪਣੇ ਹੱਕ ’ਚ ਬੋਲਣ ਲਾਇਆ

Sangrur News: ਸੰਗਰੂਰ (ਗੁਰਪ੍ਰੀਤ ਸਿੰੰਘ/ਨਰੇਸ਼ ਕੁਮਾਰ)। ਸਥਾਨਕ ਮੁੱਖ ਮੰਤਰੀ ਦੀ ਕੋਠੀ ਅੱਗੇ ਅਨੇਕਾਂ ਵਾਰ ਕੂਕ-ਕੂਕ ਕੇ ਆਪਣੀਆਂ ਮੰਗਾਂ ਰੱਖਣ ਮਗਰੋਂ ਅੱਕੇ ਬੇਰੁਜਗਾਰਾਂ ਨੇ ਅੱਜ ਸਥਾਨਕ ਸੰਗਰੂਰ ਸਹਿਰ ਨੂੰ ਆਉਂਦੀਆਂ ਵੱਖ-ਵੱਖ ਸੜਕਾਂ ਦੁਆਲੇ ਮੰਗਾਂ ਲਿਖ ਦਿੱਤੀਆਂ। ਸਥਾਨਕ ਡਿਪਟੀ ਕਮਿਸਨਰ ਦਫਤਰ ਸਾਹਮਣੇ 25 ਦਸੰਬਰ ਤੋਂ ਪੱਕਾ ਮੋਰਚਾ ਲਾ ਕੇ ਬੈਠੇ ਬੇਰੁਜਗਾਰਾਂ ਨੇ ਪੰਜਾਬ ਵਾਸੀਆਂ ਨੂੰ ਆਪਣੀਆਂ ਮੰਗਾਂ […]
ਦੇਸ਼  ਪੰਜਾਬ  Breaking News  ਖਾਸ ਖਬਰ 

Punjab: ਪੰਜਾਬ ਦੇ ਕਬੱਡੀ ਖਿਡਾਰੀ ਦੀ ਮੈਦਾਨ ’ਤੇ ਮੌਤ

ਸਰਜ਼ਰੀ ਤੋਂ ਬਾਅਦ 3 ਸਟੰਟ ਪੈ ਚੁੱਕੇ ਸਨ ਫਤਿਹਗੜ੍ਹ ਸਾਹਿਬ ਟੂਰਨਾਮੈਂਟ ’ਚ ਖੇਡਦੇ ਹੋਏ ਪਿਆ ਦਿਲ ਦਾ ਦੌਰਾ ਸੰਗਰੂਰ (ਸੱਚ ਕਹੂੰ ਨਿਊਜ਼)। Sangrur News: ਫਤਿਹਗੜ੍ਹ ਸਾਹਿਬ ਦੇ ਪਿੰਡ ਰੂਪਲਹੇੜੀ ’ਚ ਕਰਵਾਏ ਗਏ ਕਬੱਡੀ ਟੂਰਨਾਮੈਂਟ ਦੌਰਾਨ ਇੱਕ ਖਿਡਾਰੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਇਹ ਘਟਨਾ ਇੱਕ ਮੈਚ ਦੌਰਾਨ ਮੈਦਾਨ ’ਚ ਵਾਪਰੀ, ਜਿਸ […]
ਪੰਜਾਬ  Breaking News  ਖਾਸ ਖਬਰ  ਸੰਗਰੂਰ 

Sangrur News: ਪਿੰਡ ਠੁੱਲੀਵਾਲ ਦਾ ਫੌਜੀ ਨੌਜਵਾਨ ਸ਼ਹੀਦ

Sangrur News: ਸ਼ੇਰਪੁਰ (ਰਵੀ ਗੁਰਮਾ) ਕਸਬਾ ਸ਼ੇਰਪੁਰ ਤੋਂ ਨੇੜਲੇ ਪਿੰਡ ਪਿੰਡ ਠੁੱਲੀਵਾਲ ਦੇ ਜੰਮਪਲ ਸਿੱਖ ਰੈਜੀਮੈਂਟ ਮਦਰ ਯੂਨਿਟ 27 ਨਾਲ ਸਬੰਧਤ ਨਾਇਕ ਜਗਸੀਰ ਸਿੰਘ (ਉਮਰ 35 ਸਾਲ) ਪੁੱਤਰ ਸੁਖਦੇਵ ਸਿੰਘ ਨੇ ਸ਼੍ਰੀਨਗਰ ਦੇ ਬੜਗਾਮ ਜ਼ਿਲ੍ਹੇ ਵਿਚ ਡਿਊਟੀ ਦੌਰਾਨ ਸ਼ਹੀਦ ਹੋ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਸਮਾਜ ਸੇਵੀ ਹਰਤੇਜ ਸਿੰਘ ਸਿੱਧੂ ਨੇ ਦੱਸਿਆ […]
ਦੇਸ਼  ਪੰਜਾਬ  Breaking News  ਖਾਸ ਖਬਰ 

Punjab Stubble Burning: ਪੰਜਾਬ ’ਚ ਪਰਾਲੀ ਸਾੜਨ ਦਾ ਟੁੱਟਿਆ ਰਿਕਾਰਡ, ਮੁੱਖ ਮੰਤਰੀ ਦਾ ਜ਼ਿਲ੍ਹਾ ਤੀਜੇ ਨੰਬਰ ’ਤੇ

ਇੱਕ ਦਿਨ ’ਚ ਸਾਹਮਣੇ ਆਏ 283 ਮਾਮਲੇ | Punjab Stubble Burning ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab Stubble Burning: ਪੰਜਾਬ ਦੀ ਹਵਾ ਦੀ ਗੁਣਵੱਤਾ ਤੇਜ਼ੀ ਨਾਲ ਜ਼ਹਿਰੀਲੀ ਹੁੰਦੀ ਜਾ ਰਹੀ ਹੈ। ਪਰਾਲੀ ਸਾੜਨ ਦੇ ਘੱਟ ਰਹੇ ਦਾਅਵਿਆਂ ਦੇ ਉਲਟ, ਹੁਣ ਰੋਜ਼ਾਨਾ ਰਿਕਾਰਡ ਤੋੜ ਮਾਮਲੇ ਸਾਹਮਣੇ ਆ ਰਹੇ ਹਨ। ਬੁੱਧਵਾਰ ਨੂੰ, ਪੰਜਾਬ ’ਚ ਪਰਾਲੀ ਸਾੜਨ ਦੇ 283 […]
ਪੰਜਾਬ  Breaking News  ਖਾਸ ਖਬਰ 

Sangrur News: ਕਿਸਾਨ ਯੂਨੀਅਨ ਵੱਲੋਂ ਮੰਡੀ ਇੰਸਪੈਕਟਰ ਦਾ ਘਿਰਾਓ

Sangrur News: 15 ਮਾਉਸਚਰ ਹੋਣ ਦੇ ਬਾਵਜੂਦ ਵੀ ਝੋਨੇ ਵੀ ਨਹੀਂ ਕੀਤੀ ਜਾ ਰਹੀ ਖਰੀਦ: ਕਿਸਾਨ ਆਗੂ Sangrur News: ਲਹਿਰਾਗਾਗਾ (ਰਾਜ ਸਿੰਗਲਾ)। ਭਾਰਤੀ ਕਿਸਾਨ ਯੂਨੀਅਨ ਏਕਤਾ ਮਲਵਈ ਦੇ ਪਿੰਡ ਇਕਾਈ ਦੇ ਪ੍ਰਧਾਨ ਰਾਜਿੰਦਰ ਸਿੰਘ ਰਾਮਗੜ੍ਹ ਸੰਧੂਆਂ ਦੀ ਅਗਵਾਈ ਹੇਠ ਨਜਦੀਕ ਲਹਿਰਾਗਾਗਾ ਵਿਖੇ ਪਿੰਡ ਦੇ ਕਿਸਾਨਾਂ ਵੱਲੋਂ ਪਨਸਪ ਕੰਪਨੀ ਦੇ ਇੰਸਪੈਕਟਰ ਦਾ ਘਿਰਾਓ ਕੀਤਾ ਗਿਆ। ਕਿਸਾਨਾਂ […]
ਦੇਸ਼  ਪੰਜਾਬ  Breaking News  ਖਾਸ ਖਬਰ 

Gold Price: ਸੋਨੇ ਦੇ ਭਾਅ ’ਚ ਹੋਏ ਰਿਕਾਰਡ ਤੋੜ ਵਾਧੇ ਕਾਰਨ ਤਿਉਹਾਰਾਂ ਮੌਕੇ ਜਾਣੋ ਕੀ ਐ ਬਜ਼ਾਰਾਂ ਦਾ ਹਾਲ, ਸੁਨਿਆਰੇ ਵੀ ਡਰਨ ਲੱਗੇ

Gold Price: ਮੱਧ ਵਰਗੀ ਪਰਿਵਾਰਾਂ ਦੀ ਪਹੁੰਚ ਤੋਂ ਦੂਰ ਹੋਇਆ ਸੋਨਾ ਹਰ ਰੋਜ਼ ਭਾਅ ਦੇ ਉਤਰਾਅ ਚੜ੍ਹਾਅ ਕਾਰਨ ਸੁਨਿਆਰੇ ਵੀ ਡਰਨ ਲੱਗੇ | Gold Price Gold Price: ਸੰਗਰੂਰ/ਗੋਬਿੰਦਗੜ੍ਹ ਜੇਜੀਆਂ (ਗੁਰਪ੍ਰੀਤ ਸਿੰਘ/ਭੀਮ ਸੈਨ)। ਹਰ ਰੋਜ਼ ਸੋਨੇ ਦੇ ਭਾਅ ਵਿੱਚ ਹੋ ਰਹੇ ਵਾਧੇ ਨੇ ਜਿੱਥੇ ਨੇੜੇ ਆ ਰਹੇ ਤਿਉਹਾਰਾਂ ਦੀਆਂ ਖੁਸ਼ੀਆਂ ਫਿੱਕੀਆਂ ਪਾ ਦਿੱਤੀਆਂ ਹਨ, ਉੱਥੇ ਸੁਨਿਆਰ […]
ਪੰਜਾਬ  Breaking News  ਖਾਸ ਖਬਰ  ਸੱਚ ਕਹੂੰ ਵਿਸ਼ੇਸ਼ ਸਟੋਰੀ 

Sunam News: ਬੇਟੇ ਦਾ ਜਨਮਦਿਨ 50 ਪੌਦੇ ਲਾ ਮਨਾਇਆ

ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। Sunam News: ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਪ੍ਰੇਰਨਾਵਾਂ ’ਤੇ ਚਲਦਿਆਂ ਬੇਟੇ ਦਾ ਜਨਮਦਿਨ 50 ਪੌਦੇ ਲਾ ਕੇ ਮਨਾਇਆ। ਬਲਾਕ ਪ੍ਰੇਮੀ ਸੇਵਕ ਰਣਜੀਤ ਸਿੰਘ ਇੰਸਾਂ ਨੇ ਕਿਹਾ ਕਿ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਪੂਜਨੀਕ ਗੁਰੂ ਜੀ ਦੀਆਂ ਪਵਿੱਤਰ ਪ੍ਰੇਰਨਾਵਾਂ ’ਤੇ […]
ਪੰਜਾਬ 

Sangrur News: ਖੇਤਾਂ ਵਾਲੀ ਮੋਟਰ ਦੀਆਂ ਤਾਰਾਂ ਚੋਰੀ ਕਰਨ ਵਾਲੇ ਗਿਰੋਹ ਨੂੰ ਤਾਂਬੇ ਦੀਆਂ ਤਾਰਾਂ ਸਮੇਤ ਕੀਤਾ ਗ੍ਰਿਫਤਾਰ

Sangrur News: ਰਾਜ ਸਿੰਗਲਾ/ਨੈਨਸੀ (ਲਹਿਰਾਗਾਗਾ)। ਥਾਣਾ ਮੁਖੀ ਸਬ ਇੰਸਪੈਕਟਰ ਕਰਮਜੀਤ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਲਹਿਰਾ ਏਰੀਏ ਦੇ ਵਿੱਚ ਚੋਰਾਂ ਨੂੰ ਅੰਜਾਮ ਦੇਣ ਵਾਲੇ ਇੱਕ ਗਿਰੋਹ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਹ ਗਿਰੋਹ ਖੇਤਾਂ ਵਾਲੀਆਂ ਮੋਟਰ ਦੀਆਂ ਤਾਰਾਂ ਨੂੰ ਚੋਰੀ […]
ਦੇਸ਼  ਪੰਜਾਬ  Breaking News  ਖਾਸ ਖਬਰ 

Welfare Work: ਡੇਰਾ ਸੱਚਾ ਸੌਦਾ ਦੇ ਭਲਾਈ ਕਾਰਜ ਦਾ ਕਮਾਲ, ਗੁੰਮ ਹੋਏ ਨਗਦੀ ਤੇ ਕੀਮਤੀ ਮੋਬਾਇਲ ਮੁੜ ਹੱਥ ਆਏ

Welfare Work: ਗੋਬਿੰਦਗੜ੍ਹ ਜੇਜੀਆ (ਭੀਮ ਸੈਨ ਇੰਸਾਂ)। ਸੱਚੇ ਰੂਹਾਨੀ ਰਹਿਬਰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਪ੍ਰੇਰਨਾ ’ਤੇ ਚਲਦਿਆਂ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਲਗਾਤਾਰ ਭਲਾਈ ਕਾਰਜ ਕਰ ਰਹੇ ਹਨ। ਇਸੇ ਤਹਿਤ ਹੀ ਬਲਾਕ ਗੋਬਿੰਦਗੜ੍ਹ ਜੇਜੀਆਂ ਅਧੀਨ ਪੈਂਦੇ ਪਿੰਡ ਨੰਗਲਾ ਦੇ ਸੇਠ ਲੀਲਾ ਰਾਮ ਇੰਸਾ ਨੇ ਰਸਤੇ ਵਿੱਚ ਡਿੱਗਿਆ […]
ਪੰਜਾਬ  ਮਾਨਵਤਾ ਭਲਾਈਕਾਰਜ