School of Eminence

School News: ਸ਼ਹੀਦ ਊਧਮ ਸਿੰਘ ਸਕੂਲ ਆਫ਼ ਐਮੀਨੈਂਸ ਹੋਇਆ ਅਪਗ੍ਰੇਡ, ਕੈਬਨਿਟ ਮੰਤਰੀ ਵੱਲੋਂ ਉਦਘਾਟਨ

1.87 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤੀ ਇਮਾਰਤ ਦਾ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਉਦਘਾਟਨ School News: ਸੁਨਾਮ ਊਧਮ ਸਿੰਘ ਵਾਲਾ, (ਕਰਮ ਥਿੰਦ)। ਹਲਕਾ ਸੁਨਾਮ ਵਿੱਚ ਸ਼ੁਰੂ ਕੀਤੇ ਵਿਕਾਸ ਕਾਰਜਾਂ ਦੀ ਕਵਾਇਦ ਨੂੰ ਉਸ ਵੇਲੇ ਹੋਰ ਬਲ ਮਿਲਿਆ ਜਦੋਂ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸ਼ਹੀਦ ਊਧਮ ਸਿੰਘ ਸਕੂਲ ਆਫ਼ ਐਮੀਨੈਂਸ ਦੀ […]
ਸਿੱਖਿਆ  ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

12th Results: ਸਕੂਲ ਆਫ਼ ਐਮੀਨੈਂਸ ਭਾਦਸੋਂ ਦਾ 12ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

12th Results:  (ਸੁਸ਼ੀਲ ਕੁਮਾਰ) ਭਾਦਸੋਂ । ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਸ਼ਰਮਾ ਅਤੇ ਪ੍ਰਿੰਸੀਪਲ ਪ੍ਰੀਤਇੰਦਰ ਘਈ ਦੀ ਅਗਵਾਈ ਵਿੱਚ ਸਕੂਲ ਆਫ਼ ਐਮੀਨੈਂਸ ਭਾਦਸੋਂ ਜਮਾਤ ਬਾਰਵੀਂ ਸੈਸ਼ਨ 2024-25 ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਪ੍ਰੀਤਇੰਦਰ ਘਈ ਨੇ ਸਕੂਲ […]
ਸਿੱਖਿਆ  ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਸਕੂਲ ਆਫ਼ ਐਮੀਨੈਂਸ ਲਈ ਰੱਖੀ ਗਈ 100 ਕਰੋੜ ਦੀ ਰਾਸ਼ੀ : ਬੈਂਸ

100 ਪ੍ਰਾਇਮਰੀ ਸਕੂਲਾਂ ਨੂੰ ਸਕੂਲ ਆਫ਼ ਹੈਪੀਨੈੱਸ ਵਿੱਚ ਕੀਤਾ ਜਾਵੇਗਾ ਤਬਦੀਲ (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਵਿੱਤ ਮੰਤਰੀ ਵੱਲੋਂ ਅੱਜ ਪੇਸ਼ ਕੀਤੇ ਗਏ ਵਿੱਤੀ ਵਰੇ 2024-25 ਲਈ ਤਜਵੀਜ਼ਤ ਬਜਟ ਵਿੱਚ ਸਕੂਲ ਸਿੱਖਿਆ ਲਈ 11.5 ਫੀਸਦੀ ਅਤੇ ਉਚੇਰੀ ਸਿੱਖਿਆ ਲਈ 6 ਫੀਸਦੀ ਵਾਧੇ ਵਾਲਾ ਬਜਟ ਰੱਖਣ ਲਈ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ, […]
ਸਿੱਖਿਆ  ਦੇਸ਼  ਪੰਜਾਬ  Breaking News  ਸੂਬੇ  ਖਾਸ ਖਬਰ 

ਸਕੂਲ ਆਫ਼ ਐਮੀਨੈਂਸ ਦੀ ਬਿਲਡਿੰਗ ਦਾ ਉਦਘਾਟਨ ਹੋਇਆ

ਅਰਨੀ ਵਾਲਾ (ਰਜਿੰਦਰ)। ਕੈਬਨਿਟ ਮੰਤਰੀ, ਸਕੂਲ ਸਿੱਖਿਆ ਉਚੇਰੀ ਸਿੱਖਿਆ ਅਤੇ ਤਕਨੀਕੀ ਸਿੱਖਿਆ ਮੰਤਰੀ ਪੰਜਾਬ ਦੇ ਵਿਸ਼ੇਸ਼ ਉਦਮਾਂ ਸਦਕਾ ਅਰਨੀ ਵਾਲਾ ਸ਼ੇਖ ਸ਼ੁਭਾਨ ਵਿੱਚ ਬਣਾਏ ਗਏ ਸਕੂਲ ਆਫ ਐਮੀਨਸ ਦਾ ਅੱਜ ਰਸਮੀ ਉਦਘਾਟਨ ਹਲਕਾ ਜਲਾਲਾਬਾਦ ਦੇ ਐੱਮਐੱਲਏ ਜਗਦੀਪ ਗੋਲਡੀ ਕੰਬੋਜ ਵੱਲੋਂ ਕੀਤਾ ਗਿਆ। ਜਿਸ ਵਿੱਚ ਜਿਸ ਵਿੱਚ ਐਮਐਲਏ ਜਗਦੀਪ ਗੋਲਡੀ ਕੰਬੋਜ ਦੇ ਆਉਣ ’ਤੇ ਸਮੂਹ ਟੀਚਰ […]
ਸਿੱਖਿਆ  ਪੰਜਾਬ