Two Terrorists

ਸ਼ੋਪੀਆਂ ‘ਚ ਮੁਕਾਬਲੇ ‘ਚ ਦੋ ਅੱਤਵਾਦੀ ਢੇਰ

ਸ਼ੋਪੀਆਂ ‘ਚ ਮੁਕਾਬਲੇ ‘ਚ ਦੋ ਅੱਤਵਾਦੀ ਢੇਰ ਸ੍ਰੀਨਗਰ, ਏਜੰਸੀ। ਜੰਮੂ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ‘ਚ ਐਤਵਾਰ ਨੂੰ ਸੁਰੱਖਿਆ ਬਲਾਂ ਦੀ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਦੌਰਾਨ ਉਹਨਾਂ ਨਾਲ ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਸੀਤਾਪੋਰ ਸ਼ੋਪੀਆਂ ‘ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਖੁਫੀਆ ਸੂਚਨਾ ਦੇ ਆਧਾਰ ‘ਤੇ ਰਾਸ਼ਟਰੀ ਰਾਈਫਲਜ਼, ਪੁਲਿਸ ਦੇ […]
ਦੇਸ਼  Breaking News 

ਆਈਐੱਸ ਦੇ ਦੋ ਅੱਤਵਾਦੀ ਗ੍ਰਿਫ਼ਤਾਰ

ਹਮਲੇ ਦੀ ਵੱਡੀ ਸਾਜਿਸ਼ ਨਾਕਾਮ ਨਵੀਂ ਦਿੱਲੀ, ਏਜੰਸੀ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਨੇ ਖਤਰਨਾਕ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ (ਆਈਐਸ) ਦੇ ਦੋ ਅੱਤਵਾਦੀਆਂ ਨੂੰ ਰਾਜਧਾਨੀ ਤੋਂ ਗ੍ਰਿਫ਼ਤਾਰ ਕਰਨ ‘ਚ ਸਫ਼ਲਤਾ ਹਾਸਲ ਕੀਤੀ। ਸਪੈਸ਼ਲ ਸੈੱਲ ਦੇ ਇੱਕ ਅਧਿਕਾਰੀ ਨੇ ਅੱਜ ਦੱਸਿਆ ਕਿ ਸਪੈਸ਼ਲ ਸੈੱਲ ਦੀ ਟੀਮ ਨੇ ਦੋ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵੇਂ ਆਈਐਸ ਜੰਮੂ-ਕਸ਼ਮੀਰ […]
ਦੇਸ਼ 

ਮੁਕਾਬਲੇ ‘ਚ 2 ਅੱਤਵਾਦੀ ਗ੍ਰਿਫ਼ਤਾਰ

ਇੱਕ ਜਵਾਨ ਸ਼ਹੀਦ, 5 ਜ਼ਖਮੀ ਹਨ੍ਹੇਰੇ ਦਾ ਫਾਇਦਾ ਉਠਾ ਕੇ ਭੱਜ ਨਿਕਲੇ ਅੱਤਵਾਦੀ ਸੁਰੱਖਿਆ ਬਲਾਂ ਦੀ ਤਲਾਸ਼ੀ ਮੁਹਿੰਮ ਜਾ ਸ੍ਰੀਨਗਰ, ਏਜੰਸੀ ਜੰਮੂ ਕਸ਼ਮੀਰ ਦੀ ਰਾਜਧਾਨੀ ਸ੍ਰੀਨਗਰ ‘ਚ ਐਤਵਾਰ ਸਵੇਰੇ ਫੌਜ ਤੇ ਅੱਤਵਾਦੀਆਂ ਦੇ ਮੁਕਾਬਲੇ ‘ਚ ਰਾਜ ਪੁਲਿਸ ਦੇ ਵਿਸ਼ੇਸ਼ ਅਭਿਆਨ ਸਮੂਹ (ਐੱਸਓਜੀ) ਦਾ ਇੱਕ ਜਵਾਨ ਸ਼ਹੀਦ ਹੋ ਗਿਆ ਤੇ ਇੱਕ ਨਾਗਰਿਕ ਸਮੇਤ ਸੁਰੱਖਿਆ ਬਲ ਦੇ […]
ਦੇਸ਼