Next Chief

ਸੁਪਰੀਮ ਕੋਰਟ ਦੇ ਅਗਲੇ ਚੀਫ਼ ਜਸਟਿਸ ਹੋਣਗੇ ਜਸਟਿਸ ਰੰਜਨ ਗੋਗੋਈ

3 ਅਕਤੂਬਰ ਨੂੰ ਚੁੱਕਣਗੇ ਸਹੁੰ ਨਵੀਂ ਦਿੱਲੀ, ਏਜੰਸੀ ਜਸਟਿਸ ਰੰਜਨ ਗੋਗੋਈ ਸੁਪਰੀਮ ਕੋਰਟ ਦੇ ਅਗਲੇ ਮੁੱਖ ਜੱਜ ਹੋਣਗੇ ਚੀਫ਼ ਜਸਟਿਸ ਦੀਪਕ ਮਿਸ਼ਰਾ ਉਨ੍ਹਾਂ ਦੇ ਨਾਂਅ ਦੀ ਸਿਫਾਰਿਸ਼ ਭੇਜਣਗੇ। ਨਿਯਮ ਅਨੁਸਾਰ ਸਭ ਦੇ ਸੀਨੀਅਰ ਚੀਫ਼ ਜਸਟਿਸ ਜੱਜ ਹੁੰਦੇ ਹਨ। ਚੀਫ਼ ਜਸਟਿਸ ਵਜੋਂ ਜਸਟਿਸ ਰੰਜਨ ਗੋਗੋਈ 3 ਅਕਤੂਬਰ ਨੂੰ ਸਹੁੰ ਚੁੱਕਣਗੇ। ਉਮੀਦ ਕੀਤੀ ਜਾ ਰਹੀ ਹੈ ਕਿ […]
ਦੇਸ਼ 
Ad Ad Ad