Next
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Madrasa Teacher ਨਿਯੁਕਤੀ ਮਾਮਲਾ: ਸੁਣਵਾਈ ਅਗਲੇ ਹਫਤੇ
Published On
By Sach Kahoon Punjabi Desk
Madrasa Teacher ਨਿਯੁਕਤੀ ਮਾਮਲਾ: ਸੁਣਵਾਈ ਅਗਲੇ ਹਫਤੇ ਮਦਰਸਾ ਪ੍ਰਬੰਧਨ ਕਮੇਟੀ ਦੀ ਅਰਜੀ ‘ਤੇ ਸੁਪਰੀਮ ਕੋਰਟ ਕਰੇਗਾ ਸੁਣਵਾਈ ਨਵੀਂ ਦਿੱਲੀ, ਏਜੰਸੀ। ਸੁਪਰੀਮ ਕੋਰਟ ਮਦਰਸਿਆਂ ‘ਚ ਅਧਿਆਪਕਾਂ ਦੀ ਨਿਯੁਕਤੀ ਦੇ ਮਾਮਲੇ ‘ਚ ਆਪਣੇ ਹਾਲੀਆ ਫੈਸਲੇ ਖਿਲਾਫ਼ ਮਦਰਸਾ ਪ੍ਰਬੰਧਨ ਕਮੇਟੀ ਦੀ ਅਰਜੀ ‘ਤੇ ਅਗਲੇ ਹਫਤੇ ਸੁਣਵਾਈ ਕਰੇਗਾ। ਸੀਨੀਅਰ ਵਕੀਲ ਅਤੇ ਸਾਬਕਾ ਕੇਂਦਰੀ ਮੰਤਰੀ ਸਲਮਾਨ ਖੁਰਸ਼ੀਦ ਨੇ ਮੁੱਖ ਜੱਜ ਐਸ […]
ਜਸ਼ਨ ਕਾਹਦਾ ਤੇ ਕਿਉਂ, ਅਗਲਾ ਰਸਤਾ ਹੋਰ ਔਖਾ
Published On
By Sach Kahoon Punjabi Desk
ਹੈਰਾਨੀ ਦੀ ਗੱਲ ਇਹ ਹੈ ਕਿ ਮੋਦੀ ਨੇ ਹਾਲੇ ਅਰਥਵਿਵਸਥਾ ‘ਤੇ ਧਿਆਨ ਨਹੀਂ ਦਿੱਤਾ ਹੈ। ਅਰਥਵਿਵਸਥਾ ਦੀ ਵਾਧਾ ਦਰ 7 ਫ਼ੀਸਦੀ ਦੇ ਅਨੁਮਾਨਿਤ ਪੱਧਰ ਤੋਂ ਘਟ ਕੇ ਸਿਰਫ਼ 4.5 ਫ਼ੀਸਦੀ ਰਹਿ ਗਈ ਹੈ ਅਤੇ ਨਾਗਰਿਕਤਾ ਸੋਧ ਕਾਨੂੰਨ ਅਤੇ ਰਾਸ਼ਟਰੀ ਨਾਗਰਿਕਤਾ ਰਜਿਸਟਰ ਨੂੰ ਲੈ ਕੇ ਸਮੁੱਚੇ ਦੇਸ਼ ਵਿੱਚ ਅੰਦੋਲਨ ਹੋ ਰਿਹਾ ਹੈ। ਪੂਨਮ ਆਈ ਕੌਸ਼ਿਸ਼। ਇੱਕ ਸਾਲ […]
ਖੰਡ ਮਿਲ ਮਾਲਕਾ ਅੱਗੇ ਝੂਕੀ ਸਰਕਾਰ, 25 ਰੁਪਏ ਪ੍ਰਤੀ ਕੁਇੰਟਲ ਸਰਕਾਰ ਦੇਵੇਗੀ ਸਬਸਿਡੀ
Published On
By Sach Kahoon Punjabi Desk
ਪ੍ਰਾਈਵੇਟ ਖੰਡ ਮਿੱਲ ਮਾਲਕਾਂ ਨੂੰ ਗੰਨਾ ਪੀੜਣ ਦਾ ਕੰਮ ਤੁਰੰਤ ਸ਼ੁਰੂ ਕਰਨ ਦੇ ਹੁਕਮ ਚੰਡੀਗੜ| ਗੰਨੇ ਦੀ ਪਿੜਾਈ ‘ਚ ਹੋ ਰਹੀਂ ਦੇਰੀ ਅਤੇ ਕਿਸਾਨਾ ਦੇ ਧਰਨੇ ਦੇ ਕਾਰਨ ਪੰਜਾਬ ਦੀ ਅਮਰਿੰਦਰ ਸਿੰਘ ਆਖਰਕਾਰ ਝੁਕ ਹੀ ਗਈ। ਪੰਜਾਬ ਸਰਕਾਰ ਆਪਣੀ ਜੇਬ ਵਿੱਚੋਂ 25 ਰੁਪਏ ਪ੍ਰਤੀ ਕੁਇੰਟਲ ਸਿੱਧਾ ਗੰਨਾ ਉਤਪਾਦਕ ਕਿਸਾਨਾਂ ਨੂੰ ਅਦਾ ਕਰੇਗੀ, ਜਦੋਂ ਕਿ 285 […]
ਮਨਪ੍ਰੀਤ ਬਾਦਲ ਨਹੀਂ ਤਿਆਰ, ਅਗਲੇ-ਪਿਛਲੇ ਡੀਏ ਲਈ ਕਰਨਾ ਪਏਗਾ ਇੰਤਜ਼ਾਰ
Published On
By Sach Kahoon Punjabi Desk
ਮਨਪ੍ਰੀਤ ਬਾਦਲ ਨੇ ਇੱਕ ਵਾਰ ਫਿਰ ਤੋਂ ਕੀਤਾ ਸਾਫ਼ ਇਨਕਾਰ ਕੇਂਦਰ ਅਤੇ ਹਰਿਆਣਾ ਸਰਕਾਰ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਨੇ ਕੀਤਾ ਜੁਲਾਈ 2018 ਦਾ ਡੀਏ ਐਲਾਨ ਚੰਡੀਗੜ੍ਹ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਤੋਂ ਬਾਅਦ ਹੁਣ ਚੰਡੀਗੜ ਪ੍ਰਸ਼ਾਸਨ ਨੇ ਵੀ ਆਪਣੇ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰ ਨੂੰ ਇਸ ਸਾਲ ਜੁਲਾਈ ਦਾ ਡੀਏ ਦੇਣ ਸਬੰਧੀ ਐਲਾਨ ਕਰ ਦਿੱਤਾ ਹੈ […]