Nigam Election: List

ਅਕਾਲੀ ਦਲ ਵੱਲੋਂ ਪਟਿਆਲਾ ਤੋਂ 41 ਉਮੀਦਵਾਰਾਂ ਦੀ ਸੂਚੀ ਜਾਰੀ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਪਟਿਆਲਾ ਨਗਰ-ਨਿਗਮ ਚੋਣਾਂ ਲਈ ਬਣਾਈ ਗਈ ਸਕਰੀਨਿੰਗ ਕਮੇਟੀ ਦੀ ਰਿਪੋਰਟ ਦੇ ਆਧਾਰ ‘ਤੇ ਸੋਮਵਾਰ ਨੂੰ ਪਾਰਟੀ ਦੇ 41 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਜਾਰੀ ਕੀਤੀ ਗਈ ਇਸ ਸੂਚੀ ਅਨੁਸਾਰ ਵਾਰਡ ਨੰਬਰ 2 ਤੋਂ ਅਮਰੀਕ ਸਿੰਘ ਪੁੱਤਰ ਪ੍ਰੀਤਮ ਸਿੰਘ, 3 ਤੋਂ ਹਰਿੰਦਰ ਕੌਰ ਪਤਨੀ […]
ਪੰਜਾਬ  Breaking News