Nirbhaya Case: ਵਿਨੇ, ਮੁਕੇਸ਼ ਦੀ ਅਰਜੀ ‘ਤੇ ਸੁਣਵਾਈ ਮੰਗਲਵਾਰ ਨੂੰ

ਮਾਣਯੋਗ ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਨੂੰ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਸੰਪੱਤੀ ਦੇ ਮਾਮਲੇ 'ਚ ਨੋਇਡਾ ਦੇ ਸਾਬਕਾ ਮੁੱਖ ਅਭਿਅੰਤਾ ਯਾਦਵ ਸਿੰਘ

Nirbhaya Case: ਵਿਨੇ, ਮੁਕੇਸ਼ ਦੀ ਅਰਜੀ ‘ਤੇ ਸੁਣਵਾਈ ਮੰਗਲਵਾਰ ਨੂੰ
ਪੰਜ ਮੈਂਬਰੀ ਬੈਚ ਕਰੇਗੀ ਅਰਜੀਆਂ ‘ਤੇ ਸੁਣਵਾਈ

ਨਵੀਂ ਦਿੱਲੀ, ਏਜੰਸੀ। ਪੂਰੇ ਦੇਸ਼ ਦੇ ਦਹਿਲਾ ਦੇਣ ਵਾਲੇ ਨਿਰਭਯਾ ਸਮੂਹਿਕ ਜਬਰਜਨਾਹ ਅਤੇ ਹੱਤਿਆ ਮਾਮਲੇ ਦੇ ਦੋਸ਼ੀਆਂ ਵਿਨੇ ਸ਼ਰਮਾ ਅਤੇ ਮੁਕੇਸ਼ ਕੁਮਾਰ ਦੀ ਸੋਧ (ਕਿਊਰੇਟਿਵ) ਅਰਜੀਆਂ ‘ਤੇ ਮੰਗਲਵਾਰ ਨੂੰ ਸੁਪਰੀਮ ਕੋਰਟ ‘ਚ ‘ਇਨ-ਚੈਂਬਰ’ ਸੁਣਵਾਈ ਹੋਵੇਗੀ। ਜੱਜ ਐਨ ਵੀ ਰਮਨ ਦੀ ਪ੍ਰਧਾਨਗੀ ‘ਚ ਪੰਜ ਮੈਂਬਰੀ ਬੈਚ ਵਿਨੇ ਅਤੇ ਮੁਕੇਸ਼ ਦੀਆਂ ਅਰਜੀਆਂ ‘ਤੇ ਸੁਣਵਾਈ ਕਰੇਗੀ। ਸੁਣਵਾਈ ਜੱਜ ਰਮਨ ਦੇ ਚੈਂਬਰ ‘ਚ ਬਾਅਦ ਦੁਪਹਿਰ ਇੱਕ ਵੱਜ ਕੇ 45 ਮਿੰਟ ‘ਤੇ ਹੋਵੇਗੀ। ਬੈਚ ‘ਚ ਜੱਜ ਅਰੁਣ ਮਿਸ਼ਰਾ, ਜੱਜ ਰੋਹਿੰਗਟਨ ਫਲੀ ਨਰੀਮਨ, ਜੱਜ ਆਰ ਭਾਨੁਮਤੀ ਅਤੇ ਜੱਜ ਅਸ਼ੋਕ ਭੂਸ਼ਣ ਸ਼ਾਮਲ ਹਨ। Nirbhaya Case

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।