ਨਿਰਭੈਆ : ਕੇਂਦਰ ਦੀ ਅਪੀਲ ‘ਤੇ ਸੁਪਰੀਮ ਕੋਰਟ ‘ਚ ਸੁਣਾਵਾਈ ਮੰਗਲਵਾਰ ਤੱਕ ਟਲੀ

ਮਾਣਯੋਗ ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਨੂੰ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਸੰਪੱਤੀ ਦੇ ਮਾਮਲੇ 'ਚ ਨੋਇਡਾ ਦੇ ਸਾਬਕਾ ਮੁੱਖ ਅਭਿਅੰਤਾ ਯਾਦਵ ਸਿੰਘ

Nirbhaya : ਕੇਂਦਰ ਦੀ ਅਪੀਲ ‘ਤੇ ਸੁਪਰੀਮ ਕੋਰਟ ‘ਚ ਸੁਣਾਵਾਈ ਮੰਗਲਵਾਰ ਤੱਕ ਟਲੀ

ਨਵੀਂ ਦਿੱਲੀ (ਏਜੰਸੀ)। ਮਾਣਯੋਗ ਸੁਪਰੀਮ ਕੋਰਟ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦੇਣ ਵਾਲੇ ਨਿਰਭੈਆ Nirbhaya ਮਾਮਲੇ ਦੇ ਚਾਰ ਦੋਸ਼ੀਆਂ ਨੂੰ ਵੱਖ-ਵੱਖ ਫਾਂਸੀ ਨਾ ਦਿੱਤੇ ਜਾਣ ਸਬੰਧੀ ਦਿੱਲੀ ਹਾਈ ਕੋਰਟ ਦੀ ਅਰਜੀ ਦੀ ਸੁਣਵਾਈ ਮੰਗਲਵਾਰ ਤੱਕ ਟਾਲ ਦਿੱਤੀ ਹੈ। ਜੱਜ ਆਰ ਭਾਨੁਮਤਿ, ਜੱਜ ਅਸ਼ੋਕ ਭੂਸ਼ਣ ਅਤੇ ਜੱਜ ਏਐੱਸ ਬੋਪੰਨਾ ਦੀ ਵਿਸ਼ੇਸ਼ ਬੈਂਚ ਨੇ ਸ਼ੁੱਕਰਵਾਰ ਨੂੰ ਕੇਂਦਰ ਦੀ ਮਨਜ਼ੂਰੀ ਅਰਜ਼ੀ ਦੀ ਸੁਣਵਾਈ 11 ਫਰਵਰੀ ਨੂੰ ਦੁਪਹਿਰ ਦੋ ਵਜੇ ਤੰਕ ਲਈ ਟਾਂਲ ਦਿੱਤੀ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

Nirbhaya