ਨਿਤਿਨ ਗਡਕਰੀ ਹੋਏ ਮੰਚ ਤੇ ਬੇਹੋਸ਼

Nitin Gadkari walking on the stage

ਸ਼ੂਗਰ ਘਟਣ ਕਾਰਨ ਹੋਈ ਹਾਲਤ ਖਰਾਬ

ਮੁੰਬਈ। ਕੇਂਦਰੀ ਮੰਤਰੀ ਤੇ ਬੀਜੇਪੀ ਦੇ ਸੀਨੀਅਰ ਲੀਡਰ ਨਿਤਿਨ ਗਡਕਰੀ ਦੀ ਸਮਾਗਮ ਦੌਰਾਨ ਹੀ ਅਚਾਨਕ ਹਾਲਤ ਵਿਗੜ ਗਈ। ਮਹਾਰਾਸ਼ਟਰ ਦੇ ਅਹਿਮਦਨਗਰ ਵਿੱਚ ਕਿਸੇ ਪ੍ਰੋਗਰਾਮ ਦੌਰਾਨ ਉਹ ਮੰਚ ‘ਤੇ ਹੀ ਬੇਹੋਸ਼ ਹੋ ਕੇ ਡਿੱਗ ਪਏ ਜਿਸ ਦੇ ਤੁਰੰਤ ਬਾਅਦ ਉਨ੍ਹਾਂ ਨੂੰ ਹਸਪਤਾਨ ਲਿਜਾਇਆ ਗਿਆ। ਜਾਣਕਾਰੀ ਅਨੁਸਾਰ ਗਡਕਰੀ ਦਾ ਸ਼ੂਗਰ ਲੈਵਲ ਬਹੁਤ ਜ਼ਿਆਦਾ ਡਿੱਗ ਗਿਆ ਸੀ ਜਿਸ ਦੀ ਵਜ੍ਹਾ ਕਰਕੇ ਉਹ ਬੇਹੋਸ਼ ਹੋ ਗਏ। ਡਾਕਟਰਾਂ ਨੇ ਤੁਰੰਤ ਮਿੱਠਾ ਖਾਣ ਨੂੰ ਦਿੱਤਾ ਜਿਸ ਪਿੱਛੋਂ ਉਨ੍ਹਾਂ ਦੀ ਹਾਲਤ ਵਿੱਚ ਜ਼ਰਾ ਸੁਧਰਾ ਦਿਖ ਰਿਹਾ ਹੈ। ਇਸ ਕਰਕੇ ਨਿਤਿਨ ਗਡਕਰੀ ਅਹਿਮਦਨਗਰ ਵਿੱਚ ਖੇਤੀਬਾੜੀ ਯੂਨੀਵਰਸਿਟੀ ਦੇ ਕਨਵੋਕੇਸ਼ਨ ਸਮਾਗਮ ਵਿੱਚ ਹਾਜ਼ਰੀ ਭਰਨ ਲਈ ਪੁੱਜੇ ਸਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here