Punjab

Punjab ਦੇ ਪਿੰਡ ਦੇਸ਼ 'ਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਮਾਨ
Punjab News: ਭਾਜਪਾ ਆਗੂ ਦੇ ਬੇਟੇ ਦੀ ਭਾਰੀ ਮਾਤਰਾ ਵਿੱਚ ਹਥਿਆਰਾਂ ਨਾਲ ਗ੍ਰਿਫ਼ਤਾਰੀ ਭਗਵਾ ਪਾਰਟੀ ਦਾ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦਾ ਜਿਊਂਦਾ-ਜਾਗਦਾ ਸਬੂਤ: ਕੁਲਦੀਪ ਧਾਲੀਵਾਲ
Punjab: ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ 'ਯੁੱਧ ਨਸ਼ਿਆਂ ਵਿਰੁੱਧ' ਦਾ ਮੁੱਖ ਥੰਮ੍ਹ ਬਣੀਆਂ, ਰਿਕਵਰੀ ਕਰ ਰਹੇ ਨਸ਼ਾ ਛੱਡਣ ਵਾਲਿਆਂ ਨੂੰ ਨਸ਼ਾ-ਮੁਕਤ ਰੱਖਣ ਵਿੱਚ ਮਿਲ ਰਹੀ ਮਦਦ
CM Mann ਨੇ PSPCL 'ਚ ਨਿਯੁਕਤ ਹੋਏ 665 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ
Welfare Work: ਪਸ਼ੂ ਸੇਵਾ ਦੀ ਮਿਸਾਲ ਬਣੇ ਮੇਜਰ ਸਿੰਘ, ਗੰਭੀਰ ਜ਼ਖ਼ਮੀ ਬੇਜ਼ੁਬਾਨ ਦਾ ਕਰਵਾਇਆ ਇਲਾਜ

ਨੀਤਿਸ਼ ਨੇ ਕੇਜਰੀਵਾਲ ਤੋਂ ਮੰਗਿਆ ਸਮਰਥਨ

Sach Kahoon Punjabi Desk Picture
Published On

ਉਪ ਸਭਾਪਤੀ ਦੀ ਚੋਣ ਲਈ ਮੰਗਿਆ ਸਮਰਥਨ

ਨਵੀਂ ਦਿੱਲੀ, ਏਜੰਸੀ।

ਰਾਜ ਸਭਾ ‘ਚ ਉਪ ਸਭਾਪਤੀ ਅਹੁਦੇ ਲਈ ਹੋਣ ਵਾਲੀਆਂ ਚੋਣਾਂ ਤੋਂ ਕੁਝ ਘੰਟੇ ਪਹਿਲਾਂ ਬਿਹਾਰ ਦੇ ਮੁੱਖ ਮੰਤਰੀ ਨੀਤਿਸ਼ ਕੁਮਾਰ ਨੇ ਬੁੱਧਵਾਰ ਦੀ ਦੇਰ ਰਾਤ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਗੱਲ ਕੀਤੀ ਅਤੇ ਪਾਰਟੀ ਉਮੀਦਵਾਰ ਹਰਿਵੰਸ਼ ਨਰਾਇਣ ਸਿੰਘ ਲਈ ਆਮ ਆਦਮੀ ਪਾਰਟੀ ਦਾ ਸਮਰਥਨ ਮੰਗਿਆ। ਆਪ ਨੇਤਾ ਅਤੇ ਰਾਜ ਸਭਾ ਸਾਂਸਦ ਸੰਜੇ ਸਿੰਘ ਨੇ ਕਿਹਾ ਕਿ ਨੀਤਿਸ਼ ਕੁਮਾਰ ਨੇ ਅਰਵਿੰਦ ਕੇਜਰੀਵਾਲ ਨੂੰ ਫੋਨ ਕੀਤਾ ਅਤੇ ਰਾਸ਼ਟਰੀ ਜਨਤਾਂਤਰਿਕ ਗਠਜੋੜ (ਰਾਜਗ) ਉਮੀਦਵਾਰ ਲਈ ਆਪ ਦਾ ਸਮਰਥਨ ਮੰਗਿਆ।

ਉਹਨਾ ਕਿਹਾ ਕਿ ਜੇਕਰ ਕਾਂਗਰਸ ਆਪ ਦਾ ਸਮਰਥਨ ਨਹੀਂ ਲੈਣਾ ਚਾਹੁੰਦੀ ਤਾਂ ਆਪ ਰਾਜ ਸਭਾ ‘ਚ ਉਪ ਸਭਾਪਤੀ ਅਹੁਦੇ ਲਈ ਹੋਣ ਵਾਲੀ ਚੋਣ ਦਾ ਬਾਈਕਾਟ ਕਰੇਗੀ।  ਉਹਨਾਂ ਕਿਹਾ ਕਿ ਜੇਕਰ ਰਾਹੁਲ ਗਾਂਧੀ ਜੀ ਨੂੰ ਉਹਨਾਂ ਦੇ ਉਮੀਦਵਾਰ ਲਈ ਸਾਡੇ ਸਮਰਥਨ ਦੀ ਲੋੜ ਨਹੀਂ ਹੈ ਤਾਂ ਆਮ ਆਦਮੀ ਪਾਰਟੀ ਕੋਲ ਮਤਦਾਨ ਦਾ ਬਾਈਕਾਟ ਕਰਨ ਤੋਂ ਇਲਾਵਾ ਦੂਜਾ ਕੋਈ ਬਦਲ ਨਹੀਂ ਹੈ। ਜਿਕਰਯੋਗ ਹੈ ਕਿ ਰਾਜ ਸਭਾ ‘ਚ ਉਪ ਸਭਾਪਤੀ ਅਹੁਦੇ ਲਈ ਅੱਜ ਸਵੇਰੇ 11 ਵਜੇ ਮਤਦਾਨ ਹੋਵੇਗਾ ਅਤੇ ਆਪ ਨੇ ਰਾਜਗ ਉਮੀਦਵਾਰ ਨੂੰ ਵੋਟ ਨਾ ਦੇਣ ਦਾ ਐਲਾਨ ਕੀਤਾ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

About The Author

Latest News

ICC Rankings: ਵਨਡੇ ਰੈਂਕਿੰਗ ’ਚ ਗਿੱਲ ਦੀ ਲੰਬੀ ਛਾਲ, ਕੋਹਲੀ ਨੂੰ ਛੱਡਿਆ ਪਿੱਛੇ, ਬੁਮਰਾਹ ਸਿਖਰ ’ਤੇ ਬਰਕਰਾਰ
Kolkata Godown Collapse: ਕੋਲਕਾਤਾ ’ਚ ਉਸਾਰੀ ਅਧੀਨ ਗੋਦਾਮ ਢਹਿਆ, 5 ਮੌਤਾਂ, 14 ਦਾ ਰੈਸਕਿਊ

Related Posts