ਹੁਣ ਅਧਿਆਪਕ ਨਹੀਂ ਮਾਰ ਸਕਣਗੇ ਫਰਲੋ

Government School

ਚੰਡੀਗੜ੍ਹ। ਡਾਇਰੈਕਟਰ ਸਿੱਖਿਆ ਵਿਭਾਗ ਪੰਜਾਬ ਵੱਲੋਂ ਅੱਜ ਇੱਕ ਪੱਤਰ ਜਾਰੀ ਕੀਤਾ ਗਿਆ ਹੈ। ਜਿਸ ਦੇ ਤਹਿਤ ਅਧਿਆਪਕਾਂ ਨੂੰ ਆਪਣੀ ਹਾਜ਼ਰੀ ਆਨਲਾਈਨ ਲਾਉਂਣੀ ਪਵੇਗੀ।

ਪੱਤਰ ‘ਚ ਕਿਹਾ ਗਿਆ ਹੈ ਕਿ ਰਾਜ ਸਕਾਰ ਵੱਲੋਂ ਵੱਖ-ਵੱਖ ਵਿਭਾਗਾਂ ‘ਚ ਬਾਓਮੈਟਰਿਕ ਹਾਜ਼ਰੀ ਸਿਸਟਮ ਲਾਗੂ ਕੀਤਾ ਜਾ ਰਿਹਾ ਹੈ, ਜਿਸ ਦੇ ਮੱਦੇ ਨਜ਼ਰ ਸਿੱਖਿਆ ਵਿਭਾਗ ਵੱਲੋਂ ਸਰਕਾਰ ਸਕਲਾਂ ‘ਚ ਅਧਿਆਪਕਾਂ ਅਤੇ ਹੋਰ ਸਟਾਫ਼ ਦੀ ਆਨਲਾਈਨ ਹਾਜ਼ਰੀ ਲਈ ਬਾਓਮੈਟਰਿਕ ਹਾਜਰੀ ਸਕੈਨਰ ਦੀ ਸਪਲਾਈ ਕੀਤੀ ਜਾਵੇਗੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।