ਸਾਡੇ ਨਾਲ ਸ਼ਾਮਲ

Follow us

16 C
Chandigarh
Thursday, February 26, 2026
More
    Home Breaking News ਨਹੀਂ ਰਹੇ ਮੁਲਾ...

    ਨਹੀਂ ਰਹੇ ਮੁਲਾਜ਼ਮ ਆਗੂ ਪਿਆਰਾ ਸਿੰਘ

    ਮੁਲਾਜ਼ਮ ਲਹਿਰ ਨੂੰ ਨਾ ਪੂਰਾ ਹੋਣ ਵਾਲ਼ਾ ਘਾਟਾ

    ਲੁਧਿਆਣਾ, (ਵਨਰਿੰਦਰ ਸਿੰਘ ਮਣਕੂ/ਰਘਬੀਰ ਸਿੰਘ)। ਮੁਲਾਜ਼ਮ ਆਗੂ ਪਿਆਰਾ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਹ ‘ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ ਯੂਨੀਅਨ ਪੰਜਾਬ’ 1680 ਸੈਕਟਰ 22 ਬੀ ਚੰਡੀਗੜ੍ਹ ਦੀ ਸ਼ਾਖਾ ਜ਼ਿਲ੍ਹਾ ਲੁਧਿਆਣਾ ਦੇ ਕੈਸ਼ੀਅਰ ਸਨ। ਉਹਨਾਂ ਦੇ ਦਿਹਾਂਤ ਦੀ ਖ਼ਬਰ ਸੁਣਦਿਆਂ ਇਲਾਕੇ ’ਚ ਸੋਗ ਦੀ ਲਹਿਰ ਫੈਲ ਗਈ ਹੈ। ਉਨ੍ਹਾਂ ਦੇ ਦਿਹਾਂਤ ਨਾਲ ਉਹਨਾਂ ਦੇ ਪਰਿਵਾਰ ਅਤੇ ਮੁਲਾਜ਼ਮ ਲਹਿਰ ਨੂੰ ਨਾ ਪੂਰਾ ਹੋਣ ਵਾਲ਼ਾ ਘਾਟਾ ਪਿਆ ਹੈ ਉਹਨਾਂ ਦੇ ਸਸਕਾਰ ਮੌਕੇ ਵੱਡੀ ਗਿਣਤੀ ਵਿੱਚ ਸਾਕ ਸਬੰਧੀਆਂ ਇਲਾਕਾ ਨਿਵਾਸੀਆਂ ਅਤੇ ਮੁਲਾਜ਼ਮ ਆਗੂਆਂ ਨੇ ਸ਼ਮੂਲੀਅਤ ਕੀਤੀ ਅਤੇ ਪਰਿਵਾਰ ਨਾਲ ਦੁੱਖ਼ ਸਾਂਝਾ ਕੀਤਾ।

    ਮੁਲਾਜ਼ਮ ਪੈਨਸ਼ਨਰਾਂ ਦੇ ਸੂਬਾਈ ਆਗੂ ਸੱਜਣ ਸਿੰਘ ਗੁਰਮੇਲ ਸਿੰਘ ਮੈਲਡੇ ਚਰਨ ਸਿੰਘ ਸਰਾਭਾ ਜਗਦੀਸ਼ ਸਿੰਘ ਚਾਹਲ ਮਨਜੀਤ ਸਿੰਘ ਗਿੱਲ ਰਣਜੀਤ ਸਿੰਘ ਰਾਣਵਾਂ ਸੁਰਿੰਦਰ ਸਿੰਘ ਬੈਂਸ ਰਣਜੀਤ ਸਿੰਘ ਮੁਲਾਂਪੁਰ ਅਸ਼ੋਕ ਕੁਮਾਰ ਮੱਟੂ ਆਗੂ ਪ ਸ ਸ ਫ ਵਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.