Noida Earthquake

Earthquake: ਸਵੇਰੇ-ਸਵੇਰੇ ਕੰਬੀ ਧਰਤੀ, ਭੂਚਾਲ ਦੇ ਝਟਕਿਆਂ ਨਾਲ ਦਹਿਸ਼ਤ ’ਚ ਲੋਕ, ਨਿਕਲੇ ਘਰਾਂ ਤੋਂ ਬਾਹਰ

Earthquake: ਨਵੀਂ ਦਿੱਲੀ (ਏਜੰਸੀ)। ਦਿੱਲੀ-ਐਨਸੀਆਰ ਦੇ ਨਾਲ ਲੱਗਦੇ ਨੋਇਡਾ ’ਚ ਸ਼ਨਿੱਚਰਵਾਰ ਸਵੇਰੇ ਅਚਾਨਕ ਧਰਤੀ ਹਿੱਲ ਗਈ। ਸਵੇਰੇ 8:05 ਵਜੇ ਆਏ ਭੂਚਾਲ ਦੇ ਝਟਕਿਆਂ ਨੇ ਲੋਕਾਂ ਨੂੰ ਹੈਰਾਨ ਕਰ ਦਿੱਤਾ। ਬਹੁਤ ਸਾਰੇ ਲੋਕ ਆਪਣੇ ਘਰਾਂ ਤੇ ਦਫਤਰਾਂ ਦੀਆਂ ਕੰਧਾਂ ’ਚ ਕੰਪਨ ਮਹਿਸੂਸ ਕਰਨ ਤੋਂ ਬਾਅਦ ਡਰ ਕੇ ਬਾਹਰ ਆ ਗਏ। ਹਾਲਾਂਕਿ, ਕੋਈ ਵੱਡਾ ਨੁਕਸਾਨ ਨਹੀਂ ਹੋਇਆ […]
ਦੇਸ਼  Breaking News  ਖਾਸ ਖਬਰ