Noida Factory Fire

Noida Factory Fire: ਨੋਇਡਾ ’ਚ ਵੱਡਾ ਹਾਦਸਾ, ਸਪਾਰਕ ਮਿੰਡਾ ਕੰਪਨੀ ’ਚ ਲੱਗੀ ਭਿਆਨਕ ਅੱਗ

ਸੈਕਟਰ 59 ’ਚ ਸਥਿਤ ਮਿੰਡਾ ਕੰਪਨੀ ’ਚ ਸ਼ਨਿੱਚਰਵਾਰ ਸ਼ਾਮ ਨੂੰ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਕੰਪਨੀ ਅੰਦਰ ਹਫੜਾ-ਦਫੜੀ ਮਚ ਗਈ। ਕਈ ਲੋਕ ਜ਼ਖਮੀ ਹੋ ਗਏ। ਮੁੱਖ ਫਾਇਰ ਅਫਸਰ ਪ੍ਰਦੀਪ ਕੁਮਾਰ ਚੌਬੇ ਨੇ ਘਟਨਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਮਿਲਣ ’ਤੇ ਤੁਰੰਤ ਕਾਰਵਾਈ ਕੀਤੀ ਗਈ।
ਦੇਸ਼  ਖਾਸ ਖਬਰ  ਉੱਤਰ ਪ੍ਰਦੇਸ਼ 
Ad Ad Ad