Noida Theft Case
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Noida Theft Case: ਨੋਇਡਾ ’ਚ ਡੇਢ ਕਰੋੜ ਦੀ ਚੋਰੀ ਦਾ ਪਰਦਾਫਾਸ਼, 6 ਗ੍ਰਿਫਤਾਰ
Published On
By Khushdeep Singh
ਨੋਇਡਾ ਪੁਲਿਸ ਨੇ ਨੋਇਡਾ ਦੇ ਸੈਕਟਰ 25 ’ਚ ਇੱਕ ਗੈਰਾਜ ਤੋਂ ਲਗਭਗ 1.5 ਕਰੋੜ ਰੁਪਏ ਦੀ ਚੋਰੀ ਵਿੱਚ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ, ਜਿਸ ਵਿੱਚ ਛੇ ਮੁਲਜ਼ਮ ਗ੍ਰਿਫ਼ਤਾਰ ਕੀਤੇ ਗਏ ਹਨ। ਪੁਲਿਸ ਨੇ ਮੁਲਜ਼ਮਾਂ ਤੋਂ 1.48 ਕਰੋੜ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ।