Nomination
<% catList.forEach(function(cat){ %> <%= cat.label %> <% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %> <%= node_description %>
<% } %> <% catList.forEach(function(cat){ %> <%= cat.label %> <% }); %>
Panchayat Elections Punjab: ਪੰਚਾਇਤੀ ਚੋਣਾਂ ਦੇ ਨੌਮੀਨੇਸ਼ਨ ਮੌਕੇ ਚੱਲੀ ਗੋਲੀ
Published On
By Sach Kahoon Punjabi Desk
ਕਾਂਗਰਸੀ ਆਗੂ ਕੁਲਬੀਰ ਜ਼ੀਰਾ ਵੀ ਜ਼ਖਮੀ (ਸੱਚ ਕਹੂੰ ਨਿਊਜ਼) ਫਿਰੋਜ਼ਪੁਰ। Panchayat Elections Punjab: ਪੰਜਾਬ ’ਚ ਪੰਚਾਇਤੀ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਜ਼ੀਰਾ ਤੋਂ ਵੱਡੀ ਘਟਨਾ ਸ਼ਾਹਮਣੇ ਆਈ ਹੈ। ਪੰਚਾਇਤੀ ਚੋਣਾਂ ਦੇ ਨੌਮੀਨੇਸ਼ਨ ਮੌਕੇ ਦੋ ਧਿਰਾਂ ’ਚ ਝਡ਼ਪ ਹੋਈ। ਝੜਪ ਦੌਰਾਨ ਗੋਲੀਬਾਰੀ ਵੀ ਹੋਈ। ਇਸ ਘਟਨਾ ’ਚ ਕਾਂਗਰਸੀ ਆਗੂ ਕੁਲਬੀਰ ਜ਼ੀਰਾ ਜ਼ਖਮੀ […]
Sirsa News : ਸਰਸਾ ਤੋਂ ਭਾਜਪਾ ਉਮੀਦਵਾਰ ਨੇ ਨਾਮਜ਼ਦਗੀ ਵਾਪਸ ਲਈ, ਭਾਜਪਾ ਕਰੇਗੀ ਗੋਪਾਲ ਕਾਂਡਾ ਦਾ ਸਮਰਥਨ
Published On
By Sach Kahoon Punjabi Desk
ਸਰਸਾ (ਸੁਨੀਲ ਵਰਮਾ)। BJP candidate from Sirsa : ਹਰਿਆਣਾ ਦੇ ਸਰਸਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਭਾਜਪਾ ਉਮੀਦਵਾਰ ਰੋਹਤਾਸ਼ ਝਾਂਗੜਾ ਨੇ ਆਪਣਾ ਨਾਮਜ਼ਦਗੀ ਪੱਤਰ ਵਾਪਸ ਲੈ ਲਿਆ ਹੈ। ਸੋਮਵਾਰ ਸਵੇਰੇ ਭਾਜਪਾ ਨੇ ਅਚਾਨਕ ਮੀਟਿੰਗ ਬੁਲਾਈ ਅਤੇ ਰੋਹਤਾਸ਼ ਝਾਂਗੜਾ ਦੀ ਨਾਮਜ਼ਦਗੀ ਵਾਪਸ ਲੈਣ ਦਾ ਫੈਸਲਾ ਕੀਤਾ। ਹੁਣ ਭਾਜਪਾ ਇਸ […]
Nomination: ਜਦੋਂ ਅਜ਼ਾਦ ਉਮੀਦਵਾਰ ਰਿਕਸ਼ੇ ’ਤੇ ਪਹੁੰਚਿਆ ਨਾਮਜ਼ਦਗੀ ਭਰਨ…
Published On
By Sach Kahoon Punjabi Desk
ਚੌਥੇ ਦਿਨ 6 ਅਜ਼ਾਦ ਤੇ ਇੱਕ ਮਹਿਲਾ ਉਮੀਦਵਾਰਾਂ ਸਣੇ 12 ਨੇ ਦਾਖਲ ਕੀਤੀਆਂ ਨਾਮਜ਼ਦਗੀਆਂ | Nomination ਲੁਧਿਆਣਾ (ਜਸਵੀਰ ਸਿੰਘ ਗਹਿਲ)। ਲੋਕ ਸਭਾ ਚੋਣਾਂ ਵਿੱਚ 20 ਦਿਨ ਬਾਕੀ ਹਨ, 21ਵੇਂ ਦਿਨ ਆਪਣੇ ਹੱਕ ’ਚ ਵੱਧ ਤੋਂ ਵੱਧ ਵੋਟਾਂ ਭੁਗਤਾਉਣ ਲਈ ਚੋਣ ਅਖਾੜੇ ’ਚ ਉੱਤਰੇ ਸਾਰੇ ਉਮੀਦਵਾਰਾਂ ਵੱਲੋਂ ਹਰ ਹੀਲਾ ਵਰਤਿਆ ਜਾ ਰਿਹਾ ਹੈ। ਇਸ ਦੀ ਮਿਸਾਲ […]
ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਰਨਾਲ ਤੋਂ ਭਰਿਆ ਨਾਮਜ਼ਦਗੀ ਪੱਤਰ
Published On
By Sach Kahoon Punjabi Desk
ਕਰਨਾਲ। ਹਰਿਆਣਾ ਵਿਧਾਨ ਸਭਾ ਚੋਣਾਂ ਲਈ ਅੱਜ ਭਾਵ ਮੰਗਲਵਾਰ ਨੂੰ ਭਾਜਪਾ ਨੇਤਾ ਅਤੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਰਨਾਲ ਸੀਟ ਤੋਂ ਨਾਮਜ਼ਦਗੀ ਪੱਤਰ ਭਰਿਆ। ਇਸ ਦੌਰਾਨ ਯੂ. ਪੀ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਅਤੇ ਹਰਿਆਣਾ ਭਾਜਪਾ ਦੇ ਕਈ ਨੇਤਾ ਵੀ ਉਨ੍ਹਾਂ ਨਾਲ ਪਹੁੰਚੇ। ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਮੁੱਖ ਮੰਤਰੀ ਖੱਟੜ ਨੇ ਜਨਤਾ ਨੂੰ […]
ਪ੍ਰਿਆ ਦੱਤ ਨੇ ਕੀਤਾ ਨਾਮਜ਼ਦਗੀ ਪੱਤਰ ਦਾਖਲ
Published On
By Sach Kahoon Punjabi Desk
ਨਾਮਜ਼ਦਗੀ ਮੌਕੇ ਪ੍ਰਿਆ ਦੱਤ ਦੇ ਭਰਾ ਸੰਜੈ ਦੱਤ ਵੀ ਰਹੇ ਮੌਜ਼ੂਦ ਮੁੰਬਈ, ਏਜੰਸੀ ਮੁੰਬਈ ਉੱਤਰ ਮੱਧ ਲੋਕ ਸਭਾ ਸੀਟ ਤੋਂ ਕਾਂਗਰਸ ਉਮੀਦਵਾਰ ਪ੍ਰਿਆ ਦੱਤ ਨੇ ਅੱਜ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ ਨਾਮਜ਼ਦਗੀ ਦੌਰਾਨ ਪ੍ਰਿਆ ਦੱਤ ਦੇ ਨਾਲ ਉਨ੍ਹਾਂ ਦੇ ਭਰਾ ਅਤੇ ਬਾਲੀਵੁੱਡ ਅਭਿਨੇਤਾ ਸੰਜੈ ਦੱਤ ਵੀ ਮੌਜ਼ੂਦ ਸਨ ਪ੍ਰਿਆ ਦੱਤ ਭਰਾ ਸੰਜੈ ਦੱਤ ਨਾਲ ਨਾਮਜ਼ਦਗੀ […]
ਅਦਾਲਤ ਦਾ ਚੋਣਾਵੀ ਬਾਂਡ ਯੋਜਨਾ ‘ਤੇ ਆਰਜ਼ੀ ਲੋਕ ਲਾਉਣ ਤੋਂ ਨਾਂਹ
Published On
By Sach Kahoon Punjabi Desk
ਨਵੀਂ ਦਿੱਲੀ | ਸੁਪਰੀਮ ਕੋਰਟ ਨੇ ਅੱਜ ਚੋਣਾਵੀ ਬਾਂਡ ਯੋਜਨਾ ‘ਤੇ ਅੰਤਰਿਮ ਰੋਕ ਲਾਉਣ ਤੋਂ ਇਨਕਾਰ ਕਰ ਦਿੱਤੀ ਤੇ ਪਟੀਸ਼ਨਕਰਤਾ ਐਨਜੀਓ ਨੂੰ ਕਿਹਾ ਕਿ ਉਹ ਇਸ ਦੇ ਲਈ ਉੱਚਿਤ ਅਰਜ਼ੀ ਦਾਖਲ ਕਰਨ ਚੀਫ਼ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲੀ ਬੈਂਚ ਨੇ ਕਿਹਾ ਕਿ ਇਸ ਮੁੱਦੇ ‘ਤੇ ਵਿਸਥਾਰ ਨਾਲ ਸੁਣਵਾਈ ਕਰਨ ਦੀ ਲੋੜ ਹੈ, ਇਸ ਲਈ ਇਸ ਮਾਮਲੇ […]
ਕਾਂਗਰਸੀ ਆਗੂ ਦਾ ਪੁੱਤਰ ਅਕਾਲੀ ਦਲ ਦੇ ਉਮੀਦਵਾਰ ਹੱਥੋਂ ਨਾਮਜ਼ਦਗੀ ਪੱਤਰ ਖੋਹ ਕੇ ਫਰਾਰ
Published On
By Sach Kahoon Punjabi Desk
ਅਕਾਲੀ ਉਮੀਦਵਾਰ ਨੇ ਡੀਸੀ ਤੇ ਚੋਣ ਕਮਿਸ਼ਨ ਨੂੰ ਦਿੱਤੀ ਆਪਣੀ ਸ਼ਿਕਾਇਤ ਸ੍ਰੀ ਮੁਕਤਸਰ ਸਾਹਿਬ, ਭਜਨ ਸਿੰਘ ਸਮਾਘ ਬਲਾਕ ਸੰਮਤੀ ਚੋਣਾਂ ਲਈ ਪੱਤਰ ਦਾਖਲ ਕਰਨ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦੇ ਸਮਰੱਥਕਾਂ ਨਾਲ ਕਾਂਗਰਸੀ ਉਮੀਦਵਾਰ ਦਾ ਪੁੱਤਰ ਪੱਤਰ ਖੋਹਕੇ ਉਸ ਸਮੇਂ ਫਰਾਰ ਹੋ ਗਿਆ ਜਦੋਂ ਉਹ ਬੀਡੀਪੀਓ ਦਫ਼ਤਰ ‘ਚ ਦਾਖਲ ਹੋਣ ਜਾ ਰਿਹਾ ਸੀ। ਲੋਕਾਂ […]
ਆਖਰੀ ਦਿਨ ਵੀ ਨਾਮਜ਼ਦਗੀ ਪੱਤਰ ਦਾਖਲ ਨਾ ਕਰਵਾ ਸਕੇ ਅਕਾਲੀ-ਭਾਜਪਾ ਦੇ ਉਮੀਦਵਾਰ
Published On
By Sach Kahoon Punjabi Desk
ਕਾਂਗਰਸੀਆਂ ਦੀ ਧੱਕੇਸ਼ਾਹੀ ਖਿਲਾਫ਼ ਚੋਣ ਕਮਿਸ਼ਨ ਨੂੰ ਕੀਤੀ ਜਾਵੇਗੀ ਸ਼ਿਕਾਇਤ : ਭਾਜਪਾ ਆਗੂ ਫਿਰੋਜ਼ਪੁਰ, ਸਤਪਾਲ ਥਿੰਦ 19 ਸਤੰਬਰ ਨੂੰ ਪੰਜਾਬ ‘ਚ ਹੋਣ ਜਾ ਰਹੀਆਂ ਬਲਾਕ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਸਬੰਧੀ ਕੀਤੇ ਜਾ ਰਹੇ ਨਾਮਜ਼ਦਗੀ ਪੱਤਰ ਸਬੰਧੀ ਪੰਜਾਬ ‘ਚ ਕਾਂਗਰਸ ਦੀਆਂ ਕਥਿੱਤ ਧੱਕੇਸ਼ਾਹੀਆਂ ਦੇ ਮਾਮਲੇ ਸਾਹਮਣੇ ਆ ਰਹੇ ਹਨ ਤੇ ਜ਼ਿਲ੍ਹਾ ਫਿਰੋਜ਼ਪੁਰ ‘ਚ ਅੱਜ ਦੂਜੇ […]
ਚੋਣਾਂ ਦਾ ਰੌਲਾ : ਅਕਾਲੀ ਦਲ ਤੇ ‘ਆਪ’ ਨੇ ਨਾਮਜ਼ਦਗੀ ਪੱਤਰ ਦਾਖਲ ਨਾ ਕਰਨ ਦੇਣ ਦੇ ਵਿਰੋਧ ‘ਚ ਕੀਤਾ ਰੋਸ ਪ੍ਰਦਰਸ਼ਨ
Published On
By Sach Kahoon Punjabi Desk
ਡੀਸੀ ਦਫਤਰ ਅੱਗੇ ਸ਼੍ਰੋਮਣੀ ਅਕਾਲੀ ਦਲ ਨੇ ਲਾਇਆ ਧਰਨਾ ਫਿਰੋਜ਼ਪੁਰ, ਸਤਪਾਲ ਥਿੰਦ 19 ਸਤੰਬਰ ਨੂੰ ਪੰਜਾਬ ‘ਚ ਹੋ ਰਹੀਆਂ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਲਈ ਜ਼ਿਲ੍ਹਾ ਫਿਰੋਜ਼ਪੁਰ ‘ਚ ਹਾਕਮ ਧਿਰ ‘ਤੇ ਦੂਜੀਆਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਨਾ ਕਰਵਾਉਣ ਦੇਣ ਦੇ ਦੋਸ਼ ਲੱਗੇ ਹਨ ਇਸ ਕਾਰਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਡੀਸੀ […]
ਉਪ ਰਾਸ਼ਟਰਪਤੀ ਅਹੁਦੇ ਦੀ ਮਰਿਆਦਾ, ਗਰਿਮਾ ਬਰਕਰਾਰ ਰੱਖਾਂਗੇ : ਵੈਂਕੱਈਆ
Published On
By Sach Kahoon Punjabi Desk
ਨਾਇਡੂ ਨੇ ਭਰਿਆ ਨਾਮਜ਼ਦਗੀ ਪੱਤਰ ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਐੱਮ ਵੈਂਕੱਈਆ ਨਾਇਡੂ ਨੇ ਕੌਮੀ ਜਨਤਾਂਤਰਿਕ ਗਠਜੋੜ (ਰਾਜਗ) ਵੱਲੋਂ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਾ ਲਏ ਜਾਣ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪਾਰਟੀ ਪ੍ਰਧਾਨ ਅਮਿਤ ਸ਼ਾਹ ਪ੍ਰਤੀ ਅੱਜ ਧੰਨਵਾਦ ਪ੍ਰਗਟ ਕੀਤਾ ਤੇ ਦੇਸ਼ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਇਸ ਉੱਚ ਸੰਵਿਧਾਨਕਿ ਅਹੁਦੇ […]
ਰਾਸ਼ਟਰਪਤੀ ਚੋਣ:ਮੀਰਾ ਕੁਮਾਰ ਨੇ ਨਾਮਜ਼ਦਗੀ ਕਾਗਜ ਭਰੇ
Published On
By Sach Kahoon Punjabi Desk
ਨਵੀਂ ਦਿੱਲੀ: ਰਾਸ਼ਟਰਪਤੀ ਅਹੁਦੇ ਲਈ ਵਿਰੋਧੀ ਧਿਰ ਦੇ ਉਮੀਦਵਾਰ ਮੀਰਾ ਕੁਮਾਰ ਨੇ ਬੁੱਧਵਾਰ ਨੂੰ ਸੰਸਦ ‘ਚ ਨਾਮਜ਼ਦਗੀ ਕਾਗਜ਼ਾ ਦਾਖਲ ਕੀਤੇ। ਇਸ ਮੌਕੇ ‘ਤੇ, ਸੋਨੀਆ ਗਾਂਧੀ, ਮਨਮੋਹਨ ਸਿੰਘ, ਮਲਿਕਾਅਰਜੁਨ ਖੜਗੇ, ਸੀਤਾਰਾਮ ਯੇਚੁਰੀ ਸਮੇਤ ਵਿਰੋਧੀ ਧਿਰ ਦੇ ਕਈ ਆਗੂ ਸਨ। ਇਸ ਮੌਕੇ ਲਾਲੂ ਪ੍ਰਸਾਦ ਯਾਦਵ ਨਹੀਂ ਪਹੁੰਚੇ। ਇਸ ਤੋਂ ਪਹਿਲਾਂ ਮੀਰਾ ਕੁਮਾਰ ਰਾਜਘਾਟ ਪਹੁੰਚੇ ਅਤੇ ਮਹਾਤਮਾ ਗਾਧੀ […]