ਸਾਡੇ ਨਾਲ ਸ਼ਾਮਲ

Follow us

9.5 C
Chandigarh
Wednesday, January 21, 2026
More
    Home Breaking News ਚਦੰਬਰਮ ਦੀ ਜਮਾ...

    ਚਦੰਬਰਮ ਦੀ ਜਮਾਨਤ ਅਰਜ਼ੀ ‘ਤੇ ਸੀਬੀਆਈ ਨੂੰ ਨੋਟਿਸ

    Notice, CBI, Chandambaram, Bail Application

    ਚਦੰਬਰਮ ਦੀ ਜਮਾਨਤ ਅਰਜ਼ੀ ‘ਤੇ ਸੀਬੀਆਈ ਨੂੰ ਨੋਟਿਸ | Chandambaram

    ਨਵੀਂ ਦਿੱਲੀ (ਏਜੰਸੀ)। ਮਾਣਯੋਗ ਸੁਪਰੀਮ ਕੋਰਟ ਨੇ ਆਈਐੱਨਐਕਸ ਮੀਡੀਆ ਭ੍ਰਿਸ਼ਟਾਚਾਰ ਮਾਮਲੇ ‘ਚ ਸਾਬਕਾ ਕੈਂਦਰੀ ਮੰਤਰੀ ਪੀ ਚਿਦੰਬਰਮ (Chandambaram) ਦੀ ਜਮਾਨ ਅਰਜ਼ੀ ‘ਤੇ ਅੱਜ ਕੇਂਦਰੀ ਜਾਂਚ ਬਿਊਰੋ ਨੂੰ ਜਵਾਬ ਤਲਬ ਕੀਤਾ। ਜੱਜ ਆਰ ਭਾਨੁਮਤੀ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਚਿਦੰਬਰਮ ਦੀ ਜਮਾਨਤ ਅਰਜ਼ੀ ਦੀ ਸੁਣਵਾਈ ਦੌਰਾਨ ਸੀਬੀਆਈ ਨੂੰ ਨੋਟਿਸ ਜਾਰੀ ਕਰਕੇ ਜਵਾਬੀ ਹਲਫ਼ਨਾਮਾ ਦਾਇਰ ਕਰਨ ਦਾ ਨਿਰਦੇਸ਼ ਦਿੱਤਾ। ਮਾਮਲੇ ਦੀ ਅਗਲੀ ਸੁਣਵਾਈ 15 ਅਕਤੂਬਰ ਨੂੰ ਹੋਵੇਗੀ। ਚਿਦੰਬਰਮ ਦੀ ਨਿਆਂਇੰਕ ਹਿਰਾਸਤ 17 ਅਕਤੂਬਰ ਨੂੰ ਸਮਾਪਤ ਹੋਵੇਗੀ। ਦਿੱਲੀ ਹਾਈ ਕੋਰਟ ਨੇ ਉਨ੍ਹਾਂ ਦੀ ਜਮਾਨਤ ਅਰਜ਼ੀ ਖਾਰਜ਼ ਕਰ ਦਿੱਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਵਿਸ਼ੇਸ਼ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ।

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here