Punjab Elections News: ਪੰਜਾਬ ’ਚ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ

Punjab Elections News
Punjab Elections News

ਨਗਰ ਕੌਂਸਲ ਤੇ ਨਗਰ ਪੰਚਾਇਤਾਂ ਲਈ ਨੋਟੀਫਿਕੇਸ਼ਨ ਕੀਤਾ ਜਾਰੀ

Punjab Elections News: (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਸੂਬੇ ’ਚ ਨਗਰ ਕੌਂਸਲ ਅਤੇ ਨਗਰ ਪੰਚਾਇਤੀ ਚੋਣਾਂ ਨੂੰ ਲੈ ਕੇ ਲੋਕ ਸਮੇਂ ਤੋਂ ਉਡੀਕ ਕਰ ਰਹੇ ਸਨ। ਹੁਣ ਇਹ ਉਡੀਕ ਖਤਮ ਹੋਣ ਜਾ ਰਹੀ ਹੈ। ਸੂਬੇ ’ਚ ਨਗਰ ਕੌਂਸਲ ਅਤੇ ਨਗਰ ਪੰਚਾਇਤੀ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਹ ਚੋਣਾਂ ਦਸੰਬਰ ਮਹੀਨੇ ਦੇ ਆਖਰ ’ਚ ਹੋ ਸਕਦੀਆਂ ਹਨ। ਪੂਰੇ ਵੇਰਵੇ ਸੂਚੀ ’ਚ ਵੇਖੋ

Punjab Elections News
Punjab Elections News