Notification

Pension Punjab Government: ਪੈਨਸ਼ਨਾਂ ਸਬੰਧੀ ਪੰਜਾਬ ਸਰਕਾਰ ਦਾ ਨਵਾਂ ਐਲਾਨ, ਨੋਟੀਫਿਕੇਸ਼ਨ ਜਾਰੀ ਹੁੰਦਿਆਂ ਹੁਕਮ ਹੋਏ ਲਾਗੂ

Pension Punjab Government: ਪੰਜਾਬ ਸਰਕਾਰ ਨੇ ਵਿਸ਼ੇਸ਼ ਸਰਕਾਰੀ ਕਰਮਚਾਰੀਆਂ ਲਈ ਇਕ ਵੱਡਾ ਫ਼ੈਸਲਾ ਲੈਂਦੇ ਹੋਏ ਪੰਜਾਬ ਸਿਵਲ ਸੇਵਾਵਾਂ ਨਿਯਮਾਂ ਵਿਚ ਸੋਧ ਕੀਤੀ ਹੈ। ਇਸ ਸੋਧ ਅਧੀਨ ਕੁਝ ਵਿਸ਼ੇਸ਼ ਸ਼੍ਰੇਣੀਆਂ ਦੇ ਕਰਮਚਾਰੀ ਜੋ 1 ਜਨਵਰੀ 2004 ਤੋਂ ਬਾਅਦ ਨਿਯਕੁਤ ਹੋਏ ਹਨ, ਹੁਣ ਪੁਰਾਣੀ ਪੈਨਸ਼ਨ ਸਕੀਮ (ਓ. ਪੀ. ਐੱਸ) ਚੁਣ ਸਕਣਗੇ। ਇਸ ਵਿਚ ਇਹ ਵੀ ਆਖਿਆ ਗਿਆ […]
ਦੇਸ਼  ਪੰਜਾਬ  Breaking News  ਬਿਜਨਸ  ਖਾਸ ਖਬਰ 

ਮਜ਼ਦੂਰ ਰੋਹ ‘ਚ, ਜਾਰੀ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ

ਦਿਹਾੜੀ 8 ਘੰਟੇ ਦੀ ਬਜਾਏ 12 ਘੰਟੇ ਕਰਕੇ ਮਜਦੂਰਾਂ ਦਾ ਖੂਨ ਚੁਸਣਾ ਚਾਹੁੰਦੀ ਹੈ ਸਰਕਾਰ : ਆਗੂ ਮੁੱਖ ਮੰਤਰੀ ਦੇ ਨਾਂਅ ਪੰਜਾਬ ਭਰ ‘ਚ 17 ਨੂੰ ਐਸਡੀਐਮ ਨੂੰ ਦੇਣਗੇ ਮੰਗ | Notification ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਪੰਜਾਬ ਸਰਕਾਰ ਵੱਲੋਂ ਮਜਦੂਰਾਂ ਲਈ 8 ਘੰਟੇ ਨਹੀਂ 12 ਘੰਟੇ ਕੰਮ ਕਰਨ ਦੇ ਜਾਰੀ ਕੀਤੇ ਨੋਟੀਫਿਕੇਸ਼ਨ ਦੇ […]
ਪੰਜਾਬ 

ਨੋਟੀਫੀਕੇਸ਼ਨ ‘ਚ ਅਧਿਆਪਕਾਂ ਨੂੰ ਸਰਕਾਰ ਦਾ ਵੱਡਾ ਝਟਕਾ

2021 ਤੱਕ ਮਿਲੇਗੀ ਸਿਰਫ਼ ਬੇਸਿਕ ਤਨਖਾਹ ਚੰਡੀਗੜ੍ਹ (ਅਸ਼ਵਨੀ ਚਾਵਲਾ) | ਪੰਜਾਬ ਸਰਕਾਰ ਵੱਲੋਂ 5178 ਅਧਿਆਪਕਾਂ ਨੂੰ ਪੱਕਾਂ ਕਰਨ ਵਾਲੇ ਨੋਟੀਫਿਕੇਸ਼ਨ ਨੇ ਖੁਸ਼ੀ ਦੇ ਨਾਲ ਝਟਕਾ ਦਿੱਤਾ ਹੈ ਨੋਟੀਫਿਕੇਸ਼ਨ ਨੇ 2014 ਤੋਂ ਬਾਅਦ ਭਰਤੀ ਹੋਈ ਇਸ ਵਰਗ ਦੇ ਅਧਿਆਪਕਾਂ ਦੀ ਖੁਸ਼ੀ ਨੂੰ ਅੱਧਾ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਬੀਤੇ ਦਿਨੀਂ ਹੀ ਐਲਾਨ ਕੀਤਾ ਸੀ ਕਿ 5178 ਭਰਤੀ […]
ਪੰਜਾਬ 

ਪਹਾੜੀ ਰਾਜਾਂ ਦੇ ਉਦਯੋਗਾਂ ਨੂੰ ਵਿੱਤੀ ਮੱਦਦ ਦੇਣ ਲਈ ਨੋਟੀਫਿਕੇਸ਼ਨ ਜਾਰੀ

ਨਵੀਂ ਦਿੱਲੀ (ਏਜੰਸੀ)। ਕੇਂਦਰ ਸਰਕਾਰ ਨੇ ਪਹਾੜੀ ਰਾਜਾਂ ਦੀਆਂ ਪਾਤਰ ਉਦਯੋਗਿਕ ਇਕਾਈਆਂ ਨੂੰ ਕੇਂਦਰੀ ਵਸਤੂ ਅਤੇ ਸੇਵਾ ਟੈਕਸ (ਆਈਜੀਐਸਟੀ) ਅਤੇ ਸਿੰਗਲ ਵਸਤੂ ਅਤੇ ਸੇਵਾ ਟੈਕਸ (ਆਈਜੀਐਸਟੀ) ਦੇ ਤਹਿਤ ਬੱਜਟੀ ਸਹਾਇਤਾ ਦੇਣ ਦੀ ਯੋਜਨਾ ਦਾ ਨੋਟੀਫਿਕੇਸ਼ਨ ਜਾਰ ਕਰ ਦਿੱਤਾ ਹੈ। ਕੇਂਦਰੀ ਵਪਾਰ ਅਤੇ ਉਦਯੋਗ ਮੰਤਰਾਲੇ ਨੇ ਅੱਜ ਇੱਥੇ ਦੱਸਿਆ ਕਿ ਇਸ ਯੋਜਨਾ ਨੂੰ ਆਰਥਿਕ ਮਾਮਲਿਆਂ ਦੀ ਮੰਤਰੀ ਮੰਡਲੀ […]
ਦੇਸ਼  Breaking News 

ਪੈਨ ਕਾਰਡ ਲਈ ਅਧਾਰ ਜ਼ਰੂਰੀ, ਨੋਟੀਫਿਕੇਸ਼ਨ ਜਾਰੀ

ਨਵੀਂ ਦਿੱਲੀ: ਸਰਕਾਰ ਨੇ ਇੱਕ ਜੁਲਾਈ ਤੋਂ ਪੈਨ ਕਾਰਡ ਨੂੰ ਆਧਾਰ ਨੰਬਰ ਨਾਲ ਜੋੜਨ ਨੂੰ ਜ਼ਰੂਰੀ ਬਣਾਉਣ ਲਈ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਨੋਟੀਫਿਕੇਸ਼ਨ ਅਨੁਸਾਰ ਇੱਕ ਜੁਲਾਈ ਤੋਂ ਨਵੇਂ ਪੈਨ ਨੰਬਰ ਲਈ 12 ਅੰਕ ਵਾਲਾ ਅਧਾਰ ਨੰਬਰ ਬਿਨੇਕਾਰ ਨੂੰ ਦੇਣਾ ਜ਼ਰੂਰੀ ਕਰ ਦਿੱਤਾ ਹੈ। ਮਾਲ ਵਿਭਾਗ ਦੇ ਅਨੁਸਾਰ ਜਿਸ ਵਿਅਕਤੀ ਕੋਲ ਇੱਕ ਜੁਲਾਈ ਤੱਕ ਪੈਨ […]
ਦੇਸ਼  Breaking News