ਸਾਡੇ ਨਾਲ ਸ਼ਾਮਲ

Follow us

17.7 C
Chandigarh
Friday, January 23, 2026
More
    Home Breaking News ਹੁਣ ਇਸ ਸ਼ਹਿਰ &...

    ਹੁਣ ਇਸ ਸ਼ਹਿਰ ‘ਚ ਵੀ ਕਈ ਆਈਲੈਟਸ ਸੈਂਟਰ ਕਰ ਦਿੱਤੇ ਬੰਦ!

    IELTS Centers
    ਸੁਨਾਮ: ਜਾਣਕਾਰੀ ਦਿੰਦੇ ਹੋਏ ਐਸਡੀਐਮ ਜਸਪ੍ਰੀਤ ਸਿੰਘ।

    ਮੌਕੇ ਤੇ ਪੁਲਿਸ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਐਸਡੀਐਮ ਨੇ ਕੀਤੀ ਚੈਕਿੰਗ | IELTS Centers

    ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ) ਡਿਪਟੀ ਕਮਿਸ਼ਨਰ ਸੰਗਰੂਰ ਦੀਆਂ ਹਦਾਇਤਾਂ ਦੇ ਮੁਤਾਬਿਕ ਅੱਜ ਸਥਾਨਕ ਪ੍ਰਸ਼ਾਸਨਕ ਅਧਿਕਾਰੀਆਂ ਵਲੋਂ ਵੱਖ-ਵੱਖ ਆਈਲੈਟਸ ਸੈਂਟਰ ਦੀ ਚੈਕਿੰਗ ਕੀਤੀ ਗਈ। ਜਿਸ ਵਿੱਚ ਕਾਫ਼ੀ ਆਈਲੈਟਸ ਸੈਂਟਰ ਬਿਨਾਂ ਲਾਇਸੈਂਸ ਤੋਂ ਪਾਏ ਗਏ ਅਤੇ ਮੌਕੇ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਬੰਦ ਕਰਨ ਦੇ ਆਰਡਰ ਕੀਤੇ ਗਏ।

    ਇਸ ਮੌਕੇ ਐੱਸਡੀਐਮ ਸੁਨਾਮ ਸਰਦਾਰ ਜਸਪ੍ਰੀਤ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹਨਾਂ ਵੱਲੋਂ ਖੁਦ ਆਈਲੈਟਸ ਸੈਂਟਰਾਂ ਦੀ ਚੈਕਿੰਗ ਕੀਤੀਆਂ ਗਈਆਂ ਹਨ। ਜਿਨ੍ਹਾਂ ਦੇ ਵਿਚ ਕਾਫ਼ੀ ਬਿਨਾਂ ਲਾਇਸੈਂਸ ਤੋਂ ਹਨ ਅਤੇ ਇਨ੍ਹਾਂ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਹਨ ਜੇਕਰ ਇਹ ਸੈਂਟਰਾਂ ਨੂੰ ਬੰਦ ਨਹੀਂ ਕਰਨਗੇ ਤਾਂ ਇਹਨਾਂ ਨੂੰ ਸੀਲ ਕੀਤਾ ਜਾਵੇਗਾ।

    ਇਹ ਵੀ ਪੜ੍ਹੋ : ਜਦੋਂ ਪਹਿਲੀ ਵਾਰ ਫਿਲਮ ਦੇਖ ਕੇ ਔਰਤਾਂ ਹੋਈਆਂ ਬੇਹੋਸ਼, ਆਓ ਜਾਣੀਏ ਕੀ ਹੈ ਮਾਮਲਾ…

    LEAVE A REPLY

    Please enter your comment!
    Please enter your name here