ਸਾਡੇ ਨਾਲ ਸ਼ਾਮਲ

Follow us

18.7 C
Chandigarh
Wednesday, February 18, 2026
More
    Home Breaking News ਮੁੱਖ ਮੰਤਰੀ ਮਾ...

    ਮੁੱਖ ਮੰਤਰੀ ਮਾਨ ਨੇ ਲਿਖੀ ਕੇਂਦਰ ਨੂੰ ਚਿੱਠੀ, ਮਿਹਨਤਾਨਾ ਵਧਾਉਣ ਦੀ ਕੀਤੀ ਮੰਗ

    Nrega

    ਚੰਡੀਗੜ੍ਹ (ਅਸ਼ਵਨੀ ਚਾਵਲਾ)। ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਆਪਣੀ ਚਿੱਠੀ ਵਿੱਚ ਮਨਰੇਗਾ ਤਹਿਤ ਦਿੱਤਾ (Nrega) ਜਾਣ ਵਾਲਾ ਡੇਲੀ ਵੇਜ਼ ਵਧਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਇਹ ਚਿੱਠੀ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਦੇ ਨਾਂਅ ਲਿਖ ਕੇ ਮਨਰੇਗਾ ਮਜ਼ਦੂਰਾਂ ਦਾ ਮਿਹਨਤਾਨਾ ਵਧਾਉਣ ਦੀ ਮੰਗ ਕੀਤੀ ਹੈ।

    ਉਨ੍ਹਾਂ ਲਿਖਿਆ ਹੈ ਕਿ ਮਨਰੇਗਾ ਮਜ਼ਦੂਰਾਂ ਨੂੰ ਮਿਲਣ ਵਾਲਾ ਡੇਲੀ ਵੇਜ ਵਧਾ ਕੇ 381 ਰੁਪਏ ਕੀਤਾ ਜਾਵੇ। ਉਨ੍ਹਾਂ ਲਿਖਿਆ ਹੈ ਕਿ ਗੁਆਂਢੀ ਸੂਬੇ ਵਿੱਚ ਮਨਰੇਗਾ ਤਹਿਤ ਮਿਲਣ ਵਾਲਾ ਮਿਹਨਤਾਨਾ ਪੰਜਾਬ ਤੋਂ ਕਿਤੇ ਜ਼ਿਆਦਾ ਹੈ। ਇਸ ਲਈ ਪੰਜਾਬ ਵਿੱਚ ਵੀ ਇਸ ਨੂੰ ਵਧਾਇਆ ਜਾਵੇ।

    ਇਹ ਵੀ ਪੜ੍ਹੋ : ਜਦੋਂ ਪਹਿਲੀ ਵਾਰ ਫਿਲਮ ਦੇਖ ਕੇ ਔਰਤਾਂ ਹੋਈਆਂ ਬੇਹੋਸ਼, ਆਓ ਜਾਣੀਏ ਕੀ ਹੈ ਮਾਮਲਾ…

    LEAVE A REPLY

    Please enter your comment!
    Please enter your name here