NREGA Mate Union Punjab

NREGA Workers Protest: ਮੰਗਾਂ ਨੂੰ ਲੈ ਕੇ ਨਰੇਗਾ ਆਗੂ ਮੇਟਾਂ ਦਾ ਰੋਸ ਪ੍ਰਦਰਸ਼ਨ, ਪੰਜਾਬ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ 

ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਰਜਿਸਟਰਡ ਏਟਕ ਦੀ ਅਗਵਾਈ ਵਿੱਚ ਵੱਖ ਵੱਖ ਪਿੰਡਾਂ ਦੇ ਨਰੇਗਾ ਆਗੂਆਂ ਮੇਟਾਂ ਨੇ ਇਕੱਠੇ ਹੋ ਕੇ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਰੋਸ ਮੁਜ਼ਾਹਰਾ ਕੀਤਾ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ।
ਦੇਸ਼  ਪੰਜਾਬ  Breaking News  ਸੂਬੇ