NRI Death News

NRI Death News: ਜਰਮਨ ’ਚ ਪੰਜਾਬੀ ਨੌਜਵਾਨ ਦੀ ਭੇਤਭਰੇ ਹਾਲਾਤਾਂ ’ਚ ਮੌਤ

ਹਲਕਾ ਅਜਨਾਲਾ ਅਧੀਨ ਪੈਂਦੇ ਪਿੰਡ ਗੱਗੋਮਾਹਲ ਦੇ ਇੱਕ ਪੰਜਾਬੀ ਨੌਜਵਾਨ ਦੀ ਜਰਮਨ ’ਚ ਭੇਤਭਰੇ ਹਾਲਾਤਾਂ ’ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਗੁਰਸਾਹਿਬ ਸਿੰਘ ਵਜੋਂ ਹੋਈ ਹੈ। ਨੌਜਵਾਨ ਦੀ ਅਚਾਨਕ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਪਰਿਵਾਰ ਤੇ ਪਿੰਡ ’ਚ ਸੋਗ ਦੀ ਲਹਿਰ ਦੌੜ ਗਈ ਹੈ
ਪੰਜਾਬ  ਖਾਸ ਖਬਰ