OBC Cell District President

OBC Cell District President: ਗੁਲਸ਼ਨ ਰਾਏ ਬੋਬੀ ਨੂੰ ਮੁੜ ਓ.ਬੀ.ਸੀ. ਸੈੱਲ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਹੋਣ ’ਤੇ ਕੀਤਾ ਸਨਮਾਨਿਤ

ਗੁਲਸ਼ਨ ਰਾਏ ਬੋਬੀ ਨੂੰ ਇੱਕ ਵਾਰ ਫਿਰ ਤੋਂ ਕਾਂਗਰਸ ਪਾਰਟੀ ਦੇ ਓ.ਬੀ.ਸੀ. ਸੈੱਲ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਆਲ ਇੰਡੀਆ ਕਾਂਗਰਸ ਕਮੇਟੀ ਦੀ ਸਕੱਤਰ ਅਤੇ ਪੰਜਾਬ ਕਾਂਗਰਸ ਮਾਮਲਿਆਂ ਦੀ ਸਹਿ-ਇੰਚਾਰਜ ਹੀਨਾ ਕਾਵੜੇ ਅਤੇ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ
ਪੰਜਾਬ  ਸੂਬੇ  ਖਾਸ ਖਬਰ