OBC Students Scholarship Punjab

Punjab News: ਓਬੀਸੀ ਵਿਦਿਆਰਥੀਆਂ ਲਈ ਵੱਡਾ ਉਪਰਾਲਾ, 39,320 ਵਿਦਿਆਰਥੀਆਂ ਨੂੰ ਮਿਲੇਗਾ 15.72 ਕਰੋੜ ਰੁਪਏ ਦਾ ਲਾਭ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਦੇ ਵਿਦਿਆਰਥੀਆਂ ਦੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਭਲਾਈ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ
ਪੰਜਾਬ  ਸੂਬੇ  ਖਾਸ ਖਬਰ