October

ਯਾਸੀਨ ਮਲਿਕ ਦੀ ਨਿਆਇਕ ਹਿਰਾਸਤ ਵਧੀ 23 ਅਕਤੂਬਰ ਤੱਕ

ਨਵੀਂ ਦਿੱਲੀ। ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਦੀ ਵਿਸ਼ੇਸ਼ ਅਦਾਲਤ ਨੇ ਵੱਖਵਾਦੀ ਨੇਤਾ ਯਾਸੀਨ ਮਲਿਕ ਦੀ ਨਿਆਇਕ ਹਿਰਾਸਤ ਨੂੰ 23 ਅਕਤੂਬਰ ਤੱਕ ਵਧਾ ਦਿੱਤਾ ਹੈ। ਇਸ ਤੋਂ ਪਹਿਲਾਂ ਟੈਰਰ ਫੰਡਿੰਗ ਮਾਮਲੇ ‘ਚ ਐੱਨ.ਆਈ.ਏ. ਨੇ ਵੱਖਵਾਦੀ ਨੇਤਾਵਾਂ ਵਿਰੁੱਧ ਕੋਰਟ ‘ਚ ਚਾਰਜਸ਼ੀਟ ਦਾਇਰ ਕੀਤੀ। Yasin Malik ਇਸ ਚਾਰਜਸ਼ੀਟ ‘ਚ ਵੱਖਵਾਦੀ ਨੇਤਾ ਆਸਿਆ ਅੰਦਰਾਬੀ, ਸ਼ੱਬੀਰ ਸ਼ਾਹ, ਯਾਸੀਨ ਮਲਿਕ, ਮਸਰਤ ਆਲਮ […]
ਦੇਸ਼  Breaking News  ਦਿੱਲੀ 

ਸਤੰਬਰ ‘ਚ ਨਹੀਂ ਹੋਣਗੀਆਂ ਪੰਚਾਇਤੀ ਚੋਣਾਂ, ਅਕਤੂਬਰ ‘ਚ ਹੋਣ ਦੇ ਆਸਾਰ

ਬਲਾਕ ਸੰਮਤੀ ਅਤੇ ਜਿਲਾਂ ਪਰੀਸ਼ਦ ‘ਚ ਰਾਖਵਾਂਕਰਨ ਨੂੰ ਲਾਗੂ ਕਰਨ ਲਈ ਐਕਟ ‘ਚ ਹੋਵੇਗੀ ਸੋਧ (Panchayat, Elections) ਵਿਧਾਨ ਸਭਾ ਦਾ ਸੈਸ਼ਨ ਸਤੰਬਰ ਮਹੀਨੇ ਵਿੱਚ ਹੋਣ ਕਾਰਨ ਲਟਕਿਆ ਚੋਣਾਂ ਦਾ ਕੰਮ ਚੰਡੀਗੜ, ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼ ਪੰਜਾਬ ਵਿੱਚ ਪੰਚਾਇਤੀ ਚੋਣਾਂ ਹੁਣ ਸਤੰਬਰ ਦੀ ਥਾਂ ਅਕਤੂਬਰ ਵਿੱਚ ਹੋਣਗੀਆਂ ਕਿਉਂਕਿ ਪੰਚਾਇਤੀ ਚੋਣਾਂ ਵਿੱਚ ਮਹਿਲਾ ਰਾਖਵਾਂਕਰਨ ਲਈ ਐਕਟ ਵਿੱਚ […]
ਪੰਜਾਬ 

15 ਅਕਤੂਬਰ ਨੂੰ ਹੋਵੇਗਾ ਬੀ ਆਰ ਟੀ ਐਸ ਪ੍ਰਾਜੈਕਟ ਦਾ ਉਦਘਾਟਨ : ਸਿੱਧੂ

ਸਕੂਲ ਵਿਦਿਆਰਥੀਆਂ ਲਈ ਮੁਫਤ ਹੋਵੇਗਾ ਬੀ ਆਰ ਟੀ ਐਸ ਦਾ ਸੁਹਾਨਾ ਸਫਰ | Navjot Singh Sidhu ਅੰਮ੍ਰਿਤਸਰ, (ਰਾਜਨ ਮਾਨ/ਸੱਚ ਕਹੂੰ ਨਿਊਜ਼)। ਸਥਾਨਕ ਸਰਕਾਰਾਂ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਸ਼ਹਿਰ ਵਾਸੀਆਂ ਦੀ ਲੰਮੀ ਉਡੀਕ ਨੂੰ ਖਤਮ ਕਰਦੇ ਐਲਾਨ ਹੈ ਕੀਤਾ ਕਿ 15 ਅਕਤੂਬਰ ਨੂੰ ਬੀ. ਆਰ. ਟੀ. ਐਸ ਪ੍ਰਾਜੈਕਟ ਦਾ ਮੁਕੰਮਲ ਉਦਘਾਟਨ ਕਰ ਦਿੱਤਾ ਜਾਵੇਗਾ। […]
ਪੰਜਾਬ