ਪੰਜਾਬ ’ਚ ਇਸ ਦਿਨ ਸਰਕਾਰੀ ਛੁੱਟੀ ਦਾ ਐਲਾਨ

Sach Kahoon Punjabi Desk Picture
Published On

ਚੰਡੀਗੜ੍ਹ। ਪੰਜਾਬ ਸਰਕਾਰ ਵੱਲੋਂ ਭਲਕੇ ਮਤਲਬ ਕਿ 19 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਜੈਨ ਭਾਈਚਾਰੇ ਦੇ ਮਹਾਨ ਤਿਉਹਾਰ ਸੰਮਤਸਰੀ ਦੇ ਮੱਦੇਨਜ਼ਰ ਕੀਤਾ ਗਿਆ ਹੈ। ਸਰਕਾਰ ਵੱਲੋਂ ਜਾਰੀ ਹੁਕਮਾਂ ਮੁਤਾਬਿਕ ਇਸ ਦਿਨ ਸੂਬੇ ਦੇ ਸਾਰੇ ਸਰਕਾਰੀ ਦਫ਼ਤਰ, ਸਰਕਾਰੀ ਤੇ ਗੈਰ ਸਰਕਾਰੀ ਵਿੱਦਿਅਕ ਅਦਾਰੇ ਬੰਦ ਰਹਿਣਗੇ। ਇਸ ਨੂੰ ਹਰ ਕਰਮਚਾਰੀ ਲਈ ਉਪਲੱਬਧ ਰਾਖਵੀਆਂ ਛੁੱਟੀਆਂ ਦੀ ਸੂਚੀ ’ਚ ਸ਼ਾਮਲ ਕੀਤਾ ਗਿਆ ਹੈ।

ਵੱਡੀ ਖ਼ਬਰ : ਹੁਣ ਇਨ੍ਹਾਂ ਲੋਕਾਂ ਦਾ ਬਣੇਗਾ ਆਯੂਸ਼ਮਾਨ ਕਾਰਡ, ਜਲਦੀ ਦੇਖੋ

About The Author

Related Posts