ਸਾਡੇ ਨਾਲ ਸ਼ਾਮਲ

Follow us

15.3 C
Chandigarh
Thursday, January 22, 2026
More
    Home Breaking News ਪੰਜਾਬ ’ਚ 8 ਅਧ...

    ਪੰਜਾਬ ’ਚ 8 ਅਧਿਕਾਰੀਆਂ ਦੀਆਂ ਹੋਈਆਂ ਬਦਲੀਆਂ

    Officials Transferred

    7 ਆਈਏਐੱਸ ਤੇ 1 ਪੀਸੀਐੱਸ ਸ਼ਾਮਲ, ਚੀਫ਼ ਸਕੱਤਰ ਜੰਜੂਆ ਨੇ ਰਿਟਾਇਰਮੈਂਟ ਤੋਂ ਪਹਿਲਾਂ ਦਿੱਤੇ ਆਦੇਸ਼

    ਚੰਡੀਗੜ੍ਹ। ਪੰਜਾਬ ਸਰਕਾਰ ਵੱਲੋਂ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਦੀ ਰਿਟਾਇਰਮੈਂਟ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਫਿਰ ਤੋਂ 7 ਆਈਏਐੱਸ ਅਤੇ 1 ਪੀਸੀਐੱਸ ਟਰਾਂਸਫਰ ਕੀਤੀ ਗਈ ਹੈ। ਇਸ ਨੂੰ ਲੈ ਕੇ ਆਦੇਸ਼ ਜਾਰੀ ਹੋ ਗਏ ਹਨ। ਬੀਤੇ ਦਿਨ ਪਹਿਲਾਂ ਹੀ ਪੰਜਾਬ ਪੁਲਿਸ ਵਿਭਾਗ ’ਚ ਵੱਖ-ਵੱਖ ਅਹੁਦਿਆਂ ’ਤੇ ਸੇਵਾਵਾਂ ਦੇ ਰਹੇ ਕਈ ਕਰਮਚਾਰੀਆਂ ਅਧਿਕਾਰੀਆਂ ਦੀ ਟਰਾਂਸਫਰ ਕੀਤੀ ਗਈ ਸੀ।

    ਅਧਿਕਾਰੀਆਂ ਦੀ ਬਦਲੀ ਦੇ ਆਦੇਸ਼:-

    ਇਹ ਵੀ ਪੜ੍ਹੋ : ਦਿੱਲੀ ’ਚ ਆਪ 3 ਜੁਲਾਈ ਨੂੰ ਕੇਂਦਰ ਦੇ ਆਰਡੀਨੈਂਸ ਦੀਆਂ ਕਾਪੀਆਂ ਸਾੜ ਕੇ ਕਰੇਗੀ ਪ੍ਰਦਰਸ਼ਨ

    LEAVE A REPLY

    Please enter your comment!
    Please enter your name here