ਮੁੱਖ ਮੰਤਰੀ ਦੀ ਚਿਤਾਵਨੀ ਤੋਂ ਬਾਅਦ ਹਰਕਤ ’ਚ ਅਧਿਕਾਰੀ, ਮੁੱਖ ਸਕੱਤਰ ਨੇ ਜਾਰੀ ਕੀਤੀ ਚਿੱਠੀ

Warning of Chif Secretary

ਮੁੱਖ ਸਕੱਤਰ ਨੇ ਪੀਸੀਐਸ ਅਫ਼ਸਰਾਂ ਨੂੰ ਭੇਜਿਆ ਵਾਰਨਿੰਗ ਨੋਟਿਸ (Warning of Chif Secretary)

ਚੰਡੀਗੜ੍ਹ (ਅਸ਼ਵਨੀ ਚਾਵਲਾ)। ਹੜਤਾਲੀ ਅਫ਼ਸਰਾਂ ਖਿਲਾਫ਼ ਮੁੱਖ ਮਤੰਰੀ ਦੀ ਸਖ਼ਤੀ ਤੋਂ ਬਾਅਦ ਅਧਿਕਾਰੀ ਵੀ ਹਰਕਤ ਵਿੱਚ ਆ ਗਏ ਹਨ। ਪੰਜਾਬ ਦੇ ਮੁੱਖ ਸਕੱਤਰ ਵੱਲੋਂ ਪੀਸੀਐਸ ਅਫ਼ਸਰਾਂ ਦੀ ਹੜਤਾਲ ’ਤੇ ਹੁਣ ਸਖ਼ਤ ਨੋਟਿਸ (Warning of Chif Secretary) ਜਾਰੀ ਕੀਤਾ ਹੈ। ਮੁੱਖ ਸਕੱਤਰ ਨੇ ਸਮੂਹ ਪੀਸੀਐਸ ਅਫ਼ਸਰਾਂ ਨੂੰ ਵਾਰਨਿੰਗ ਨੋਟਿਸ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਮੁੱਖ ਸਕੱਤਰ ਨੇ ਇਹ ਵੀ ਕਿਹਾ ਹੈ ਕਿ, ਪੀਸੀਐਸ ਅਫ਼ਸਰਾਂ ਨਾਲ ਕੋਈ ਵੀ ਮੀਟਿੰਗ ਹੁਣ ਨਹੀਂ ਕੀਤੀ ਜਾਵੇਗੀ। ਦੱਸ ਦਈਏ ਕਿ ਮੁੱਖ ਮੰਤਰੀ ਦੀ ਚਿਤਾਵਨੀ ਤੋਂ ਬਾਅਦ ਅਧਿਕਾਰੀ ਹਰਕਤ ਵਿੱਚ ਆਏ ਹਨ। ਉਨ੍ਹਾਂ ਦੋ ਵਜੇ ਤੱਕ ਕੰਮ ਦੇ ਪਰਤਣ ਦੀ ਮੁੱਖ ਮੰਤਰੀ ਦੀ ਚਿਤਾਵਨੀ ਨੂੰ ਦੁਹਰਾਇਆ ਹੈ।

ਦੇਖੋ ਮੁੱਖ ਸਕੱਤਰ ਵੱਲੋਂ ਜਾਰੀ ਕੀਤਾ ਗਿਆ ਨੋਟਿਸ…

Warning of Chif Secretary

Warning of Chif Secretary

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here