Old Age Homes

ਕਿਉਂ ਧੜਾਧੜ ਖੁੱਲ੍ਹ ਰਹੇ ਹਨ ਬਿਰਧ ਆਸ਼ਰਮ?

ਕਿਉਂ ਧੜਾਧੜ ਖੁੱਲ੍ਹ ਰਹੇ ਹਨ ਬਿਰਧ ਆਸ਼ਰਮ? ਬਜ਼ੁਰਗ ਮਾਂ-ਬਾਪ ਹਰ ਘਰ ਵਿੱਚ ਬੋਹੜ ਦੀ ਤਰ੍ਹਾਂ ਹੁੰਦੇ ਨੇ, ਜੋ ਸਾਰਿਆਂ ਨੂੰ ਆਪਣੀ ਛਾਂ ਹੇਠ ਰੱਖਦੇ ਹਨ। ਪਰ ਇਸ ਬੋਹੜ ਦੇ ਅਰਥ ਨੂੰ ਸਮਝਣਾ ਹਰ ਇੱਕ ਦੇ ਵੱਸ ਦੀ ਗੱਲ ਨਹੀਂ। ਇਨ੍ਹਾਂ ਅਰਥਾਂ ਨੂੰ ਕੋਈ ਵਿਰਲਾ ਹੀ ਸਮਝ ਸਕਦਾ ਹੈ। ਫ਼ਾਰਸੀ ਵਿੱਚ ਬਜ਼ੁਰਗ ਦਾ ਅਰਥ ਹੁੰਦਾ ਹੈ […]
ਵਿਚਾਰ