Old Pension Scheme

Old Pension Scheme: ਪੁਰਾਣੀ ਪੈਨਸ਼ਨ ਸਕੀਮ ਦੀ ਗੂੰਜ ਇੱਕ ਵਾਰ ਫਿਰ ਦਿੱਲੀ ਪਹੁੰਚੀ

Old Pension Scheme: ਨਵੀਂ ਦਿੱਲੀ (ਏਜੰਸੀ)। ਸਮਾਜਵਾਦੀ ਪਾਰਟੀ ਦੇ ਧਰਮਿੰਦਰ ਯਾਦਵ ਨੇ ਮੰਗਲਵਾਰ ਨੂੰ ਲੋਕ ਸਭਾ ਵਿੱਚ ਕੇਂਦਰੀ ਮੁਲਾਜ਼ਮਾਂ ਦੀ ਪੈਨਸ਼ਨ ਦਾ ਮੁੱਦਾ ਉਠਾਇਆ ਅਤੇ ਕਿਹਾ ਕਿ ਮੁਲਾਜ਼ਮ ਯੂਨੀਫਾਈਡ ਪੈਨਸ਼ਨ ਸਕੀਮ ਤੋਂ ਸੰਤੁਸ਼ਟ ਨਹੀਂ ਹਨ ਅਤੇ ਇਸ ਲਈ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਣੀ ਚਾਹੀਦੀ ਹੈ। Read Also : ਹਰਿਆਣਾ ਨਗਰ ਨਿਗਮ ਨਤੀਜੇ, ਅੰਬਾਲਾ ’ਚ ਭਾਜਪਾ […]
ਦੇਸ਼  Breaking News  ਬਿਜਨਸ  ਖਾਸ ਖਬਰ 

Unified Pension Scheme: ਵੱਡੀ ਖਬਰ, ਸਰਕਾਰੀ ਮੁਲਾਜ਼ਮਾਂ ਨੂੰ ਮੋਦੀ ਸਰਕਾਰ ਦਾ ਵੱਡਾ ਤੋਹਫਾ! ਹੁਣੇ ਪੜ੍ਹੋ…

ਕੇਂਦਰ ਸਰਕਾਰ ਨੇ ਯੂਨੀਫਾਈਡ ਪੈਨਸ਼ਨ ਸਕੀਮ ਨੂੰ ਦਿੱਤੀ ਮਨਜ਼ੂਰੀ | Unified Pension Scheme 23 ਲੱਖ ਸਰਕਾਰੀ ਮੁਲਾਜ਼ਮਾਂ ਨੂੰ ਫਾਇਦਾ ਇੱਕ ਅਪਰੈਲ 2025 ਤੋਂ ਹੋਵੇਗੀ ਲਾਗੂ ਨਵੀਂ ਦਿੱਲੀ (ਏਜੰਸੀ)। Unified Pension Scheme: ਨਵੀਂ ਪੈਨਸਨ ਸਕੀਮ (ਐਨਪੀਐੱਸ) ਦੀ ਬਜਾਏ, ਸਰਕਾਰ ਨੇ ਹੁਣ ਸਰਕਾਰੀ ਕਰਮਚਾਰੀਆਂ ਲਈ ਯੂਨੀਫਾਈਡ ਪੈਨਸ਼ਨ ਸਕੀਮ (ਯੂਪੀਐੱਸ) ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਕੇਂਦਰੀ ਮੰਤਰੀ […]
ਦੇਸ਼  Breaking News  ਖਾਸ ਖਬਰ 

‘ਪੁਰਾਣੀ ਪੈਨਸ਼ਨ ਸਕੀਮ’ ਦਾ ਨੋਟੀਫਿਕੇਸ਼ਨ ਨਹੀਂ ਆ ਰਿਹੈ ਕਰਮਚਾਰੀਆਂ ਨੂੰ ਪਸੰਦ, ਫਾੜ ਕੇ ਸੁੱਟਿਆ ਕੂੜੇਦਾਨ ’ਚ

ਗੁਜਰਾਤ ’ਚ ਨੋਟੀਫਿਕੇਸ਼ਨ ਵੇਚਣ ਲਈ ਕੀਤਾ ਗਿਆ ਤਿਆਰ, ਵੋਟਾਂ ਦੀ ਖ਼ਾਤਰ ਬੋਲਿਆ ਜਾ ਰਿਹੈ ਝੂਠ : ਸੁਖਚੈਨ ਸਿੰਘ ਪੰਜਾਬ ਸਿਵਲ ਸਕੱਤਰੇਤ ਕਰਮਚਾਰੀਆਂ ਦਾ ਚੰਡੀਗੜ ਵਿਖੇ ਪ੍ਰਦਰਸ਼ਨ, ਗੁਮਰਾਹ ਕਰਨ ਦਾ ਲਾਇਆ ਦੋਸ਼ (ਅਸ਼ਵਨੀ ਚਾਵਲਾ) ਚੰਡੀਗੜ। ‘ਪੁਰਾਣੀ ਪੈਨਸ਼ਨ ਸਕੀਮ’ (Old Pension Scheme) ਦਾ ਨੋਟੀਫਿਕੇਸ਼ਨ ਪੰਜਾਬ ਸਰਕਾਰ ਦੇ ਕਰਮਚਾਰੀਆਂ ਨੂੰ ਪਸੰਦ ਹੀ ਨਹੀਂ ਆ ਰਿਹਾ ਹੈ, ਜਿਸ ਕਾਰਨ […]
ਪੰਜਾਬ  Breaking News  ਸੂਬੇ  ਖਾਸ ਖਬਰ 

ਪੰਜਾਬ ਮੰਤਰੀ ਮੰਡਲ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰਨ ਸਬੰਧੀ ਪ੍ਰਵਾਨਗੀ ਦੇਣ ਦੇ ਫੈਸਲੇ ਦਾ ਸਵਾਗਤ

ਮੁਲਾਜ਼ਮ ਜੱਥੇਬੰਦੀਆਂ ਨੇ ਨੋਟੀਫਿਕੇਸ਼ਨ ਤੁਰੰਤ ਜਾਰੀ ਕਰਨ ਦੀ ਕੀਤੀ ਮੰਗ ਕੋਟਕਪੂਰਾ (ਅਜੈ ਮਨਚੰਦਾ)। ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਇਕਾਈ ਜ਼ਿਲ੍ਹਾ ਫ਼ਰੀਦਕੋਟ ਦੇ ਆਗੂ ਕੁਲਦੀਪ ਸਿੰਘ ਸਹਿਦੇਵ, ਧਰਮਿੰਦਰ ਸਿੰਘ ਲੈਕਚਰਾਰ, ਬੇਅੰਤ ਸਿੰਘ ਮੌੜ, ਨਿਰਮਲ ਸਿੰਘ ਰੱਤੀਰੋੜੀ ਡੱਗੋ ਰੋਮਾਣਾ, ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਸਲਾਹਕਾਰ ਪ੍ਰੇਮ ਚਾਵਲਾ ਤੇ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸ਼ਿੰਦਰਪਾਲ ਸਿੰਘ ਢਿੱਲੋਂ […]
ਪੰਜਾਬ  Breaking News 

ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਕਰਨ ਅਤੇ ਮੋਹਾਲੀ ਪ੍ਰਸ਼ਾਸਨ ਦੀ ਵਾਅਦਾ ਖਿਲਾਫੀ ਦੇ ਰੋਸ ਵਜੋਂ 4 ਅਤੇ 5 ਜੁਲਾਈ ਨੂੰ ਵਿੱਤ ਮੰਤਰੀ ਪੰਜਾਬ ਦੀਆਂ ਅਰਥੀਆਂ ਫੂਕਣ ਦਾ ਐਲਾਨ 

ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਫਰੀਦਕੋਟ, (ਸੁਭਾਸ਼ ਸ਼ਰਮਾ)। ਪੁਰਾਣੀ ਪੈਨਸ਼ਨ ਸਕੀਮ (Old Pension Scheme) ਬਹਾਲ ਕਰਨ ਦੀ ਮੰਗ ਨੂੰ ਲੈ ਕੇ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ (ਸਬੰਧਿਤ) ਪੰਜਾਬ ਸੁਬਾਰਡੀਨੇਟ ਸਰਵਸਿਜ਼ ਫੈਡਰੇਸ਼ਨ 1680 ਸੈਕਟਰ 22 ਬੀ ਚੰਡੀਗਡ਼੍ਹ ਵੱਲੋਂ ਪਿਛਲੇ ਦਿਨੀਂ ਮੋਹਾਲੀ ਵਿਖੇ ਸੂਬਾ ਪੱਧਰ ਦੀ ਰੈਲੀ ਅਤੇ 7 ਫੇਜ ਚੌਕ ਵਿੱਚ ਟਰੈਫਿਕ ਜਾਮ ਕੀਤਾ ਗਿਆ ਸੀ […]
ਪੰਜਾਬ  Breaking News  ਸੂਬੇ  ਖਾਸ ਖਬਰ 

ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਫ਼ਰੀਦਕੋਟ ਵਿਖੇ ਜ਼ੋਨਲ ਕਨਵੈਨਸ਼ਨ ਕੱਲ੍ਹ

ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਫ਼ਰੀਦਕੋਟ ਵਿਖੇ ਜ਼ੋਨਲ ਕਨਵੈਨਸ਼ਨ ਕੱਲ੍ਹ ਫਰੀਦਕੋਟ, (ਸੁਭਾਸ਼ ਸ਼ਰਮਾ)। ਪੁਰਾਣੀ ਪੈਨਸ਼ਨ (Old Pension Scheme) ਪ੍ਰਾਪਤੀ ਮੋਰਚਾ ਪੰਜਾਬ ਸਬੰਧਤ ਪੰਜਾਬ ਸੁਬਾਰਡੀਨੇਟ ਸਰਵਸਿਜ਼ ਫੈਡਰੇਸ਼ਨ 1680 ਸੈਕਟਰ 22 ਬੀ , ਚੰਡੀਗੜ੍ਹ ਵੱਲੋਂ ਚੌਥੀ ਜ਼ੋਨਲ ਕਨਵੈਨਸ਼ਨ 3 ਜੂਨ ਨੂੰ ਸਵੇਰੇ 11 ਵਜੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੇਡ਼ੇ ਬੱਸ ਸਟੈਡ ਫ਼ਰੀਦਕੋਟ ਵਿਖੇ ਕੀਤੀ ਜਾ […]
ਪੰਜਾਬ  Breaking News  ਸੂਬੇ  ਖਾਸ ਖਬਰ 

ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਫ਼ਰੀਦਕੋਟ ਵਿਖੇ ਜ਼ੋਨਲ ਕਨਵੈਨਸ਼ਨ 3 ਜੂਨ ਨੂੰ

ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਫ਼ਰੀਦਕੋਟ ਵਿਖੇ ਜ਼ੋਨਲ ਕਨਵੈਨਸ਼ਨ 3 ਜੂਨ ਨੂੰ ਫਰੀਦਕੋਟ , (ਸੁਭਾਸ਼ ਸ਼ਰਮਾ)। ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਵੱਲੋਂ ਮੋਗਾ ਵਿਖੇ ਸੂਬਾਈ ਕਨਵੈਨਸ਼ਨ ਵਿੱਚ ਉਲੀਕੇ ਗਏ ਪ੍ਰੋਗਰਾਮ ਅਨੁਸਾਰ ਅੰਮ੍ਰਿਤਸਰ , ਸੰਗਰੂਰ ਤੇ ਜਲੰਧਰ ਵਿਖੇ ਜ਼ੋਨਲ ਕਨਵੈਨਸ਼ਨਾਾਂ ਕਰਨ ਤੋਂ ਬਾਅਦ ਚੌਥੀ ਜ਼ੋਨਲ ਕਨਵੈਨਸ਼ਨ 3 ਜੂਨ ਨੂੰ ਸਵੇਰੇ 11 ਵਜੇ ਸਰਕਾਰੀ ਕੰਨਿਆ ਸੀਨੀਅਰ […]
ਪੰਜਾਬ  Breaking News  ਸੂਬੇ  ਖਾਸ ਖਬਰ 

ਰਾਜਸਥਾਨ ਸਰਕਾਰ ਨੇ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਲਈ ਨਿਯਮਾਂ ਵਿੱਚ ਜ਼ਰੂਰੀ ਸੋਧਾਂ ਸਮੇਤ ਕਈ ਅਹਿਮ ਫੈਸਲੇ ਲਏ

ਰਾਜਸਥਾਨ ਸਰਕਾਰ ਨੇ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਲਈ ਨਿਯਮਾਂ ਵਿੱਚ ਜ਼ਰੂਰੀ ਸੋਧਾਂ ਸਮੇਤ ਕਈ ਅਹਿਮ ਫੈਸਲੇ ਲਏ ਜੈਪੁਰ l ਰਾਜਸਥਾਨ ਸਰਕਾਰ ਨੇ ਪੁਰਾਣੀ ਪੈਨਸ਼ਨ ਸਕੀਮ (Old Pension Scheme) ਨੂੰ ਲਾਗੂ ਕਰਨ ਲਈ ਨਿਯਮਾਂ ਵਿੱਚ ਜ਼ਰੂਰੀ ਸੋਧਾਂ, ਇਕਸਾਰ ਯੋਗਤਾ ਪ੍ਰੀਖਿਆ ਕਰਵਾਉਣ, ਸਿੱਧੀ ਭਰਤੀ ‘ਚ ਇੰਟਰਵਿਊ ਦੀ ਵਿਵਸਥਾ ਨੂੰ ਹਟਾਉਣ ਅਤੇ ਕੁਝ ਅਸਾਮੀਆਂ ਲਈ ਇੰਟਰਵਿਊ […]
Breaking News  ਸੂਬੇ  ਰਾਜਸਥਾਨ  ਖਾਸ ਖਬਰ 

ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਯੋਜਨਾ ਬਣਾ ਰਹੀਆਂ ਹਨ ਕਈ ਰਾਜ ਸਰਕਾਰਾਂ : ਗਹਿਲੋਤ

ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਯੋਜਨਾ ਬਣਾ ਰਹੀਆਂ ਹਨ ਕਈ ਰਾਜ ਸਰਕਾਰਾਂ : ਗਹਿਲੋਤ ਜੈਪੁਰ (ਏਜੰਸੀ)। ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਹੈ ਕਿ ਰਾਜ ਵਿੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਲਾਗੂ ਕੀਤੀ ਗਈ ਪੁਰਾਣੀ ਪੈਨਸ਼ਨ ਸਕੀਮ ਤੋਂ ਬਾਅਦ ਹੁਣ ਕਈ ਰਾਜ ਸਰਕਾਰਾਂ ਵੀ ਇਸ ਨੂੰ ਲਾਗੂ ਕਰਨ ਦੀ ਯੋਜਨਾ ਬਣਾ ਰਹੀਆਂ ਹਨ। […]
Breaking News  ਸੂਬੇ  ਰਾਜਸਥਾਨ  ਖਾਸ ਖਬਰ