ਸਾਡੇ ਨਾਲ ਸ਼ਾਮਲ

Follow us

13.8 C
Chandigarh
Saturday, February 14, 2026
More
    Home ਇੱਕ ਨਜ਼ਰ ਹੈਰੋਇਨ ਸਮੇਤ ਇ...

    ਹੈਰੋਇਨ ਸਮੇਤ ਇੱਕ ਗ੍ਰਿਫਤਾਰ

    BSF recovers heroin from 2 Indian smugglers

    ਹੈਰੋਇਨ ਸਮੇਤ ਇੱਕ ਗ੍ਰਿਫਤਾਰ

    ਫਿਰੋਜ਼ਪੁਰ, (ਸਤਪਾਲ ਥਿੰਦ)। ਸੀ.ਆਈ.ਏ ਸਟਾਫ਼ ਫਿਰੋਜ਼ਪੁਰ ਵੱਲੋਂ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ, ਜੋ ਕਥਿਤ ਤੌਰ ‘ਤੇ ਨਸ਼ੇੜੀਆਂ ਨੂੰ ਸਪਲਾਈ ਕਰ ਲਈ ਉਹਨਾਂ ਦਾ ਇੰਤਜ਼ਾਰ ਕਰ ਰਿਹਾ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਚੰਦ ਗਿਰ ਨੇ ਦੱਸਿਆ ਕਿ ਖ਼ਾਸ ਮੁਖ਼ਬਰੀ ਨੇ ਇਤਲਾਹ ਦਿੱਤੀ ਕਿ ਜਤਿੰਦਰ ਸਿੰਘ ਕਾਕਾ ਜੋ ਹੈਰੋਇਨ ਵੇਚਣ ਦਾ ਆਦੀ ਹੈ ਤੇ ਇਸ ਵਕਤ ਮਧਰੇ ਫਾਟਕ ਤੋਂ ਉਰਲੇ ਪਾਸੇ ਲੱਕੜਾ ਵਾਲੇ ਆਰੇ ਪਾਸ ਹੈਰੋਇਨ ਵੇਚਣ ਲਈ ਨਸ਼ੇੜੀਆਂ ਦਾ ਇੰਤਜ਼ਾਰ ਕਰ ਰਿਹਾ ਹੈ ਤਾਂ ਪੁਲਿਸ ਨੇ ਸੂਚਨਾ ਅਧਾਰ ‘ਤੇ ਮੌਕੇ ‘ਤੇ ਛਾਪੇਮਾਰੀ ਕਰਕੇ ਉਕਤ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 5 ਗ੍ਰਾਮ ਹੋਰੋਇਨ ਬਰਾਮਦ ਕੀਤੀ। ਇਸ ਸਬੰਧੀ ਥਾਣਾ ਫਿਰੋਜ਼ਪੁਰ ਸਦਰ ‘ਤੇ ਉਕਤ ਵਿਅਤਕੀ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।

    BSF recovers heroin from 2 Indian smugglers

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.