ਸਾਡੇ ਨਾਲ ਸ਼ਾਮਲ

Follow us

17.9 C
Chandigarh
Thursday, February 19, 2026
More
    Home Breaking News ਸੜਕ ਹਾਦਸੇ &#8...

    ਸੜਕ ਹਾਦਸੇ ‘ਚ ਇਕ ਦੀ ਮੌਤ, ਇਕ ਜ਼ਖ਼ਮੀ

    Road Accident

    ਗੁਰੂਹਰਸਹਾਏ (ਵਿਜੈ ਹਾਂਡਾ)। ਫਿਰੋਜਪੁਰ-ਫਾਜਿਲਕਾ ਜੀਟੀ ਰੋਡ ‘ਤੇ ਸਥਿਤ ਪਿੰਡ ਪਿੰਡੀ ਅੱਡੇ ਤੇ ਵਾਪਰੇ ਸੜਕ ਹਾਦਸੇ (Road Accident) ਵਿੱਚ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਬਲਵਿੰਦਰ ਸਿੰਘ ਤੇ ਉਸ ਦੀ ਪਤਨੀ ਸੀਮਾ ਰਾਣੀ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਜਾਂ ਰਹੇ ਸਨ ਤਾਂ ਪਿੰਡ ਪਿੰਡੀ ਵਿਖੇ ਪਹੁੰਚਣ ਤੇ ਟਰੱਕ ਤੇ ਮੋਟਰਸਾਈਕਲ ਦੀ ਟੱਕਰ ਹੋ ਗਈ ਤੇ ਇਸ ਹਾਦਸੇ ਵਿੱਚ ਬਲਵਿੰਦਰ ਸਿੰਘ ਦੀ ਜਾਨ ਚਲੀ ਗਈ ਤੇ ਮ੍ਰਿਤਕ ਦੀ ਪਤਨੀ ਸੀਮਾ ਰਾਣੀ ਗੰਭੀਰ ਜ਼ਖ਼ਮੀ ਹੋ ਗਈ ਜਿਸ ਨੂੰ 108 ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਭੇਜਿਆ ਗਿਆ। ਦੱਸਣਯੋਗ ਹੈ ਮ੍ਰਿਤਕ ਬਲਵਿੰਦਰ ਸਿੰਘ ਜ਼ਿਲ੍ਹਾ ਫਾਜ਼ਿਲਕਾ ਦੇ ਪਿੰਡ ਆਲਿਆਣਾ ਦਾ ਦੱਸਿਆ ਜਾਂ ਰਿਹਾ ਹੈ।

    ਆਂਧਰਾ ਪ੍ਰਦੇਸ਼ ’ਚ ਦੋ ਟਰੇਨਾਂ ਦੀ ਭਿਆਨਕ ਟੱਕਰ, 11 ਦੀ ਦਰਦਨਾਕ ਮੌਤ, ਬਚਾਅ ਕਾਰਜ਼ ਜਾਰੀ

    LEAVE A REPLY

    Please enter your comment!
    Please enter your name here