ਸਾਡੇ ਨਾਲ ਸ਼ਾਮਲ

Follow us

19.2 C
Chandigarh
Friday, February 27, 2026
More
    Home Breaking News ਕਸ਼ਮੀਰ ‘...

    ਕਸ਼ਮੀਰ ‘ਚ ਸੜਕ ਹਾਦਸੇ ਦੌਰਾਨ ਇੱਕ ਦੀ ਮੌਤ, ਚਾਰ ਜ਼ਖਮੀ

    ਕਸ਼ਮੀਰ ‘ਚ ਸੜਕ ਹਾਦਸੇ ਦੌਰਾਨ ਇੱਕ ਦੀ ਮੌਤ, ਚਾਰ ਜ਼ਖਮੀ

    ਸ੍ਰੀਨਗਰ। ਜੰਮੂ ਕਸ਼ਮੀਰ ਦੇ ਸੋਨਮਾਰਗ ਵਿੱਚ ਸ਼੍ਰੀਨਗਰ-ਲੇਹ ਰਾਸ਼ਟਰੀ ਰਾਜਮਾਰਗ ‘ਤੇ ਸ਼ਨਿੱਚਰਵਾਰ ਨੂੰ ਹੋਏ ਇੱਕ ਸੜਕ ਹਾਦਸੇ ਵਿੱਚ ਇੱਕ 20 ਸਾਲਾ ਨੌਜਵਾਨ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ ਗਏ। ਸਰਕਾਰੀ ਸੂਤਰਾਂ ਨੇ ਦੱਸਿਆ ਕਿ ਸੋਨਮਾਰਗ ਵਿਚ ਸ੍ਰੀਨਗਰ-ਲੇਹ ਰਾਸ਼ਟਰੀ ਰਾਜਮਾਰਗ ਤੋਂ ਇਕ ਵਾਹਨ ਖਿਸਕ ਗਿਆ ਅਤੇ ਨਾਲਾ ਸਿੰਧ ਵਿਚ ਜਾ ਡਿੱਗਿਆ,

    Bus, Truck, Accident

    ਜਿਸ ਨਾਲ ਇਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ ਗਏ। ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਤੁਰੰਤ ਸਥਾਨਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੋਂ ਉਨ੍ਹਾਂ ਨੂੰ ਸ੍ਰੀਨਗਰ ਦੇ ਇੱਕ ਹਸਪਤਾਲ ਵਿੱਚ ਰੈਫ਼ਰ ਕਰ ਦਿੱਤਾ ਗਿਆ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.