ਸਾਡੇ ਨਾਲ ਸ਼ਾਮਲ

Follow us

16.4 C
Chandigarh
Monday, February 16, 2026
More
    Home Breaking News ਕਾਰ ਸਵਾਰ ’ਚ ਇ...

    ਕਾਰ ਸਵਾਰ ’ਚ ਇੱਕ ਕਿਲੋਗ੍ਰਾਮ ਹੈਰੋਇਨ ਬਰਾਮਦ

    BSF recovers heroin from 2 Indian smugglers

    ਕਾਰ ਸਵਾਰ ’ਚ ਇੱਕ ਕਿਲੋਗ੍ਰਾਮ ਹੈਰੋਇਨ ਬਰਾਮਦ

    ਮੁਕਤਸਰ। ਪੰਜਾਬ ਦੇ ਮੁਕਤਸਰ ਜ਼ਿਲ੍ਹੇ ਦੇ ਸਬ ਡਵੀਜ਼ਨਲ ਮਲੋਟ ਦੇ ਡੀਐਸਪੀ ਜਸਪਾਲ ਸਿੰਘ ਢਿੱਲੋਂ ਦੀਆਂ ਹਦਾਇਤਾਂ ਖਿਲਾਫ ਚਲਾਈ ਮੁਹਿੰਮ ਦੇ ਇੱਕ ਹਿੱਸੇ ਵਜੋਂ ਸੀਆਈਏ ਸਟਾਫ ਨੇ ਇੱਕ ਕਾਰ ਸਵਾਰ ਨੂੰ ਕਾਬੂ ਕਰਕੇ ਇੱਕ ਕਿੱਲੋ ਹੈਰੋਇਨ ਬਰਾਮਦ ਕੀਤੀ। ਅੰਤਰਰਾਸ਼ਟਰੀ ਬਾਜ਼ਾਰ ਵਿਚ ਇਸ ਹੈਰੋਇਨ ਦੀ ਕੀਮਤ ਪੰਜ ਕਰੋੜ ਹੈ। ਜ਼ਿਲ੍ਹਾ ਐਸਐਸਪੀ ਡੀ ਸੁਦਰਵਿਲੀ ਨੇ ਅੱਜ ਇਥੇ ਪੱਤਰਕਾਰਾਂ ਨੂੰ ਇਹ ਜਾਣਕਾਰੀ ਦਿੱਤੀ।

    heroin

    ਉਨ੍ਹਾਂ ਦੱਸਿਆ ਕਿ ਸੀਆਈਏ ਸਟਾਫ ਪਿੰਡ ਸ਼ਾਮ ਖੇੜਾ ਅਤੇ ਨਵਾਂ ਪਿੰਡ ਸ਼ਾਮ ਖੇੜਾ ਵਿਚਕਾਰ ਸ਼ੱਕ ਹੋਣ ’ਤੇ ਇਕ ਕਾਰ ਨੂੰ ਰੋਕਿਆ ਗਿਆ। ਜਿਸ ਦੇ ਡਰਾਈਵਰ ਦੀ ਪਛਾਣ ਗੁਰਭੇਜ ਸਿੰਘ ਵਾਸੀ ਢਾਣੀ ਸ਼ਾਮ ਖੇੜਾ ਵਜੋਂ ਹੋਈ। ਸੀਆਈਏ ਦੀ ਟੀਮ ਨੇ ਕਾਰ ਵਿਚ ਨਸ਼ੀਲੇ ਪਦਾਰਥਾਂ ਦੇ ਸ਼ੱਕ ਵਿਚ ਕਾਰ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ ਇਕ ਕਿਲੋ ਹੈਰੋਇਨ ਬਰਾਮਦ ਹੋਈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.