One State One Vote

ਸੁਪਰੀਮ ਕੋਰਟ ਵੱਲੋਂ ਬੀਸੀਸੀਆਈ ਂਚ ‘ਇੱਕ ਰਾਜ ਇੱਕ ਵੋਟ’ ਨਿਯਮ ਰੱਦ

  ਮਹਾਂਰਾਸ਼ਟਰ ਅਤੇ ਗੁਜਰਾਤ ਦੇ ਤਿੰਨ-ਤਿੰਨ ਵੱਖਰੇ ਸੰਘ ਹਨ ਜਿੰਨ੍ਹਾਂ ਦੀਆਂ ਟੀਮਾਂ ਰਣਜੀ ਸਮੇਤ ਘਰੇਲੂ ਟੂਰਨਾਮੈਂਟ ਖੇਡਦੀਆਂ ਹਨ ਇਸ ਲਈ ਉਹਨਾਂ ਦੀਆਂ ਤਿੰਨ ਵੋਟਾਂ ਬਣਦੀਆਂ ਹਨ   ਮੁੰਬਈ, ਸੌਰਾਸ਼ਟਰ, ਵੜੌਦਰਾ, ਵਿਦਰਭ ਕ੍ਰਿਕਟ ਸੰਘਾਂ ਨੂ ਪੱਕੀ ਮੈਂਬਰਸਿ਼ਪ   ਬੋਰਡ ਦਾ ਕੋਈ ਵੱਡਾ ਅਹੁਦੇਦਾਰ ਹੁਣ ਇੱਕ ਦੀ ਬਜਾਏ ਲਗਾਤਾਰ ਦੋ ਕਾਰਜਕਾਲ ਤੱਕ ਅਹੁਦੇ ‘ਤੇ ਬਣਿਆ ਰਹਿ ਸਕਦਾ […]
Breaking News  ਖੇਡ ਮੈਦਾਨ 
Ad Ad Ad